73 ਕਿਲੋ ਹੈਰੋਇਨ ਦੀ ਬਰਾਮਦਗੀ ਦੇ ਮਾਮਲੇ ਵਿੱਚ ਲੋੜੀਂਦੇ ਤਿੰਨ ਵੱਡੇ ਨਸ਼ਾ ਤਸਕਰ ਗੁਰਦਾਸਪੁਰ ਤੋਂ ਗਿ੍ਰਫਤਾਰ-ਉਪ ਪੁਲਸ ਕਪਤਾਨ ਸੁਖਪਾਲ ਸਿੰਘ
ਗੁਰਦਾਸਪੁਰ, 4 ਨਵੰਬਰ (ਸਰਬਜੀਤ ਸਿੰਘ) – ਸੀਨੀਅਰ ਸੁਪਰਡੰਟ ਆਫ ਪੁਲਸ ਗੁਰਦਾਸਪੁਰ ਦੀਪਕ ਹਿਲੋਰੀ ਦੇ ਦਿਸਾ-ਨਿਰਦੇਸਾਂ ‘ਤੇ ਨਸਿਆਂ ਵਿਰੁੱਧ ਚਲਾਈ ਜਾ ਰਹੀ ਜੰਗ ਨੂੰ ਉਸ ਸਮੇਂ ਵੱਡੀ ਸਫਲਤਾ ਮਿਲੀ ਜਦੋਂ ਨਾਰਕੋਟਿਕ ਸੈਲ ਦੇ ਇੰਚਾਰਜ਼ ਡਿਪਟੀ ਸੁਪਰਡੰਟ ਪੁਲਸ ਸੁਖਪਾਲ ਸਿੰਘ ਨੇ ਨਾਵਾ ਸੇਵਾ ਪੋਰਟ ਮੁੰਬਈ ਤੋਂ 72.5 ਕਿਲੋ ਹੈਰੋਇਨ ਦੀ ਬਰਾਮਦਗੀ ਦੇ ਮਾਮਲੇ ਵਿੱਚ ਲੋੜੀਂਦੇ ਤਿੰਨ ਵੱਡੇ […]
Continue Reading
