ਐਸ.ਸੀ/ਬੀ.ਸੀ. ਅਧਿਆਪਕ ਅਤੇ ਮੁਲਾਜ਼ਮ ਯੂਨੀਅਨ ਗੁਰਦਾਸਪੁਰ ਦੀ ਹੰਗਾਮੀ ਮੀਟਿੰਗ ਹੋਈ

ਬਟਾਲਾ ਅਤੇ ਕਾਦੀਆਂ ਦੇ ਬਲਾਕ ਪ੍ਰਧਾਨਾਂ ਦੀ ਸਰਬਸੰਮਤੀ ਨਾਲ ਚੋਣ ਹੋਈ ਬਟਾਲਾ ਗੁਰਦਾਸਪੁਰ, 17 ਸਤੰਬਰ (ਸਰਬਜੀਤ ਸਿੰਘ)–  ਐਸਸੀ ਬੀਸੀ ਅਧਿਆਪਕ ਅਤੇ ਮੁਲਾਜ਼ਮ ਯੂਨੀਅਨ ਗੁਰਦਾਸਪੁਰ ਦੀ ਇੱਕ ਹੰਗਾਮੀ ਮੀਟਿੰਗ ਸੁਭਾਸ਼ ਚੰਦਰ ਪਾਰਕ ਬਟਾਲਾ ਵਿਖੇ ਕੀਤੀ ਗਈ ਜਿਸ ਵਿੱਚ ਬਲਾਕ ਬਟਾਲਾ ਅਤੇ ਕਾਦੀਆਂ ਦੇ  ਅਹੁੱਦੇਦਾਰਾਂ ਦੀ ਚੋਣ ਸਰਬਸੰਮਤੀ ਨਾਲ ਕੀਤੀ ਗਈ। ਇਸ ਦੌਰਾਨ ਪਰਮਿੰਦਰ ਸਿੰਘ ਕੋਠੇ ਘਰਾਲਾ […]

Continue Reading

ਵਿਧਾਇਕ ਗੁਰਦੀਪ ਸਿੰਘ ਰੰਧਾਵਾ ਨੇ ਸਰਕਾਰੀ ਸਕੂਲ ਪੱਖੋਕੇ ਟਾਹਲੀ ਸਾਹਿਬ ਵਿਖੇ ਚਲਾਇਆ ਸਫ਼ਾਈ ਅਭਿਆਨ

ਪੰਜਾਬ ਸਰਕਾਰ ਵੱਲੋਂ ਹਰ ਹੜ੍ਹ ਪੀੜਤ ਨੂੰ ਦਿੱਤਾ ਜਾਵੇਗਾ ਯੋਗ ਮੁਆਵਜ਼ਾ – ਗੁਰਦੀਪ ਸਿੰਘ ਰੰਧਾਵਾਡੇਰਾ ਬਾਬਾ ਨਾਨਕ/ਗੁਰਦਾਸਪੁਰ, 16 ਸਤੰਬਰ (ਸਰਬਜੀਤ ਸਿੰਘ) – ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਦੇ ਵਿਧਾਇਕ ਸ. ਗੁਰਦੀਪ ਸਿੰਘ ਰੰਧਾਵਾ ਵੱਲੋਂ ਆਪਣੇ ਸਾਥੀਆਂ ਦੇ ਨਾਲ ਹੜ੍ਹ ਪ੍ਰਭਾਵਿਤ ਸਰਕਾਰੀ ਐਲੀਮੈਂਟਰੀ ਸਕੂਲ ਪੱਖੋਕੇ ਟਾਹਲੀ ਸਾਹਿਬ ਦੀ ਸਫ਼ਾਈ ਕੀਤੀ ਗਈ ਤਾਂ ਜੋ ਇਸ ਸਕੂਲ […]

Continue Reading

ਹੜ੍ਹ ਪ੍ਰਭਾਵਿਤ ਪਿੰਡਾਂ ਵਿੱਚ ਵਿਸ਼ੇਸ਼ ਸਿਹਤ ਮੁਹਿੰਮ ਸ਼ੁਰੂ : ਮੈਡੀਕਲ ਕੈਂਪਾਂ, ਘਰ-ਘਰ ਦੌਰੇ ਅਤੇ ਦਵਾਈਆਂ ਦੇ ਛਿੜਕਾਅ ‘ਤੇ ਧਿਆਨ ਕੇਂਦਰਿਤ ਕੀਤਾ ਜਾਵੇਗਾ : ਵਿਧਾਇਕ ਰੰਧਾਵਾ

ਵੈਕਟਰ-ਬੋਰਨ, ਪਾਣੀ ਤੋਂ ਪੈਦਾ ਹੋਣ ਵਾਲੀਆਂ ਅਤੇ ਛੂਤ ਦੀਆਂ ਬਿਮਾਰੀਆਂ ਦੇ ਫੈਲਾਅ ਨੂੰ ਰੋਕਣ ਲਈ ਸਿਹਤ ਵਿਭਾਗ ਵੱਲੋਂ ਯਤਨ ਜਾਰੀ – ਰੰਧਾਵਾਡੇਰਾ ਬਾਬਾ ਨਾਨਕ/ਗੁਰਦਾਸਪੁਰ, 16 ਸਤੰਬਰ (ਸਰਬਜੀਤ ਸਿੰਘ) – ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਨਾਗਰਿਕਾਂ ਦੀ ਸਿਹਤ ਦੀ ਸੁਰੱਖਿਆ ਲਈ ਪੰਜਾਬ ਸਰਕਾਰ ਵੱਲੋਂ ਮੁਫ਼ਤ ਮੈਡੀਕਲ ਕੈਂਪ ਲਗਾ ਕੇ ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਦਿੱਤੀਆਂ ਜਾ ਰਹੀਆਂ […]

Continue Reading

ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਵਿਸ਼ੇਸ਼ ਗਿਰਦਾਵਰੀ ਜਾਰੀ

ਜ਼ਿਲ੍ਹਾ ਗੁਰਦਾਸਪੁਰ 343 ਪਟਵਾਰੀ ਵਿਸ਼ੇਸ਼ ਗਿਰਦਾਵਰੀ ਉੱਪਰ ਲੱਗੇ – ਰਮਨ ਬਹਿਲਹਰ ਹੜ੍ਹ-ਪੀੜਤ ਨੂੰ ਮੁਆਵਜ਼ਾ ਮਿਲਣਾ ਯਕੀਨੀ ਬਣਾਏਗੀ ਮਾਨ ਸਰਕਾਰ : ਰਮਨ ਬਹਿਲਗੁਰਦਾਸਪੁਰ, 16 ਸਤੰਬਰ (ਸਰਬਜੀਤ ਸਿੰਘ) – ਪੰਜਾਬ ਵਿੱਚ ਆਏ ਭਿਆਨਕ ਹੜ੍ਹਾਂ ਕਾਰਨ ਹੋਏ ਨੁਕਸਾਨ ਦਾ ਮੁਲਾਂਕਣ ਕਰਨ ਲਈ ਸੂਬੇ ਭਰ ਵਿੱਚ ਵਿਸ਼ੇਸ਼ ਗਿਰਦਾਵਰੀ ਜਾਰੀ ਹੈ ਅਤੇ ਸੂਬੇ ਦੇ ਹਰ ਹੜ੍ਹ ਪੀੜਤ ਨੂੰ ਪੰਜਾਬ ਸਰਕਾਰ […]

Continue Reading

ਸਬਜੀ ਕਾਸ਼ਤਕਾਰ ਝੋਨੇ ਦੀ ਕਟਾਈ ਉਪਰੰਤ ਪਰਾਲੀ ਦੀਆਂ ਗੱਠਾਂ  ਬਣਾਉਣ ਨੂੰ ਤਰਜੀਹ ਦੇਣ : ਮੁੱਖ ਖੇਤੀਬਾੜੀ ਅਫਸਰ

ਝੋਨੇ ਦੀ ਪਰਾਲੀ ਨੂੰ ਅੱਗ ਲੱਗਣ ਦੀਆਂ ਘਟਨਾਵਾਂ ਨੂੰ ਜ਼ੀਰੋ ਪੱਧਰ ਤੇ ਲਿਆਉਣ ਲਈ ਸਹਿਯੋਗ ਦੀ ਅਪੀਲ ਗੁਰਦਾਸਪੁਰ,  16 ਸਤੰਬਰ (ਸਰਬਜੀਤ ਸਿੰਘ)– ਜਿਲ੍ਹਾ ਗੁਰਦਾਸਪੁਰ ਵਿੱਚ ਸਾਲ 2025 ਦੌਰਾਨ ਝੋਨੇ ਦੀ ਪਰਾਲੀ ਨੂੰ ਅੱਗ ਲੱਗਣ ਦੀਆਂ ਘਟਨਾਵਾਂ ਨੂੰ ਜੀਰੋ ਪੱਧਰ ਤੇ ਲਿਆਉਣ ਦੇ ਮਿੱਥੇ ਟੀਚੇ ਨੂੰ ਪੂਰਾ ਕਰਨ ਲਈ ਮਾਨਯੋਗ ਡਿਪਟੀ ਕਮਿਸ਼ਨਰ ਗੁਰਦਾਸਪੁਰ ਵਿਚ ਜ਼ਿਲ੍ਹਾ ਪ੍ਰਸ਼ਾਸ਼ਨ ਵਲੋਂ […]

Continue Reading

ਕਿਸ਼ੋਰ ਸਿੱਖਿਆ ਪ੍ਰੋਗ੍ਰਾਮ ਤਹਿਤ ਜਿਲਾ ਪੱਧਰੀ ਐਡਵੋਕੇਸੀ ਵਰਕਸ਼ਾਪ ਦੀ ਸ਼ੁਰੂਆਤ-ਪੁਰੇਵਾਲ

ਗੁਰਦਾਸਪੁਰ, 16 ਸਤੰਬਰ (ਸਰਬਜੀਤ ਸਿੰਘ)–  ਜਿਲਾ ਸਿੱਖਿਆ ਅਫਸਰ (ਸ਼ੈ:ਸਿੱ) ਗੁਰਦਾਸਪੁਰ ਪਰਮਜੀਤ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ ਕਿਸ਼ੋਰ ਸਿੱਖਿਆ ਪ੍ਰੋਗ੍ਰਾਮ ਅਧੀਨ ਜਿਲੇ ਦੇ ਸਾਰੇ ਸਕੂਲ ਮੁਖੀਆਂ ਅਤੇ ਏਈਪੀ ਨੋਡਲ ਅਧਿਆਪਕਾਂ ਲਈ ਐਡਵੋਕੇਸੀ ਵਰਕਸ਼ਾਪ ਦੀ ਸ਼ੁਰੂਆਤ ਅੱਜ ਐਸ਼.ਐਸ.ਐਮ ਕਾਲਜ ਦੀਨਾਨਗਰ ਵਿਖੇ ਕੀਤੀ ਗਈ । ਇਸ ਸੰਬੰਧੀ ਜਾਣਕਾਰੀ ਦਿੰਦਿਆਂ ਜਿਲਾ ਨੋਡਲ ਅਫਸਰ (ਏਈਪੀ)  ਅਮਰਜੀਤ ਸਿੰਘ ਪੁਰੇਵਾਲ ਨੇ ਦੱਸਿਆ […]

Continue Reading

ਬਾਜਵਾ ਨੇ ਆਪ ਸਰਕਾਰ ‘ਤੇ ਰਾਹੁਲ ਗਾਂਧੀ ਦੀ ਹੜ੍ਹ ਪ੍ਰਭਾਵਿਤ ਰਾਵੀ ਖ਼ੇਤਰ ਦੀ ਯਾਤਰਾ ਨੂੰ ਜਾਣਬੁੱਝ ਕੇ ਰੋਕਣ ਦਾ ਦੋਸ਼ ਲਾਇਆ

ਅੰਮ੍ਰਿਤਸਰ, ਗੁਰਦਾਸਪੁਰ, 15 ਸਤੰਬਰ (ਸਰਬਜੀਤ ਸਿੰਘ)– ਪੰਜਾਬ ਵਿਧਾਨ ਸਭਾ ‘ਚ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਆਮ ਆਦਮੀ ਪਾਰਟੀ (ਆਪ) ਦੀ ਅਗਵਾਈ ਵਾਲੀ ਪੰਜਾਬ ਸਰਕਾਰ ‘ਤੇ ਦੋਸ਼ ਲਾਇਆ ਕਿ ਉਨ੍ਹਾਂ ਨੇ ਕਾਂਗਰਸ ਦੇ ਸੰਸਦ ਮੈਂਬਰ ਅਤੇ ਲੋਕ ਸਭਾ ‘ਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਨੂੰ ਰਾਵੀ ਦਰਿਆ ਦੇ ਪਾਰ ਹੜ੍ਹ ਪ੍ਰਭਾਵਿਤ ਪਿੰਡਾਂ […]

Continue Reading

ਭਾਰਤ ਚੋਣ ਕਮਿਸ਼ਨ ਨੇ ਵਿਧਾਨ ਸਭਾ ਚੋਣ ਹਲਕਾ 08-ਸ੍ਰੀ ਹਰਗੋਬਿੰਦਪੁਰ (ਅ.ਜ.) ਲਈ ਕਮਿਸ਼ਨਰ, ਨਗਰ ਨਿਗਮ ਬਟਾਲਾ ਨੂੰ ਬਤੌਰ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰ ਅਤੇ ਰਿਟਰਨਿੰਗ ਅਫ਼ਸਰ ਨਿਯੁਕਤ ਕੀਤਾ

ਗੁਰਦਾਸਪੁਰ, 15 ਸਤੰਬਰ (ਸਰਬਜੀਤ ਸਿੰਘ)– ਭਾਰਤ ਚੋਣ ਕਮਿਸ਼ਨ ਵੱਲੋਂ ਵਿਧਾਨ ਸਭਾ ਚੋਣ ਹਲਕਾ 08-ਸ੍ਰੀ ਹਰਗੋਬਿੰਦਪੁਰ (ਅ.ਜ.) ਲਈ ਕਮਿਸ਼ਨਰ, ਨਗਰ ਨਿਗਮ ਬਟਾਲਾ ਨੂੰ ਬਤੌਰ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰ ਅਤੇ ਰਿਟਰਨਿੰਗ ਅਫ਼ਸਰ ਨਿਯੁਕਤ ਕਰ ਦਿੱਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਵਧੀਕ ਡਿਪਟੀ ਕਮਿਸ਼ਨਰ-ਕਮ-ਵਧੀਕ ਜ਼ਿਲ੍ਹਾ ਚੋਣ ਅਫ਼ਸਰ ਡਾ. ਹਰਜਿੰਦਰ ਸਿੰਘ ਬੇਦੀ ਨੇ ਨੇ ਦੱਸਿਆ ਕਿ ਇਸ ਸਬੰਧੀ […]

Continue Reading

ਸ਼ਮਸ਼ੇਰ ਸਿੰਘ ਨੇ ਸਾਥੀਆਂ ਸਮੇਤ ਹੜ੍ਹ ਪ੍ਰਭਾਵਿਤ ਪਿੰਡ ਸ਼ਮਸ਼ੇਰਪੁਰ ਵਿਖੇ ਚਲਾਇਆ ਸਫ਼ਾਈ ਅਭਿਆਨ

ਪੰਜਾਬ ਸਰਕਾਰ ਵੱਲੋਂ ਹਰ ਹੜ੍ਹ ਪੀੜਤ ਨੂੰ ਦਿੱਤਾ ਜਾਵੇਗਾ ਯੋਗ ਮੁਆਵਜ਼ਾ – ਸ਼ਮਸ਼ੇਰ ਸਿੰਘ ਫ਼ਸਲਾਂ ਦੇ ਨੁਕਸਾਨ ਦਾ ਪਤਾ ਲਗਾਉਣ ਲਈ ਵਿਸ਼ੇਸ਼ ਗਿਰਦਾਵਰੀ ਸ਼ੁਰੂ, ਸਮੁੱਚੀ ਪ੍ਰਕਿਰਿਆ 45 ਦਿਨਾਂ ਦੇ ਅੰਦਰ ਹੋਵੇਗੀ ਪੂਰੀ – ਸ਼ਮਸ਼ੇਰ ਸਿੰਘਦੀਨਾਨਗਰ, ਗੁਰਦਾਸਪੁਰ, 15 ਸਤੰਬਰ (ਸਰਬਜੀਤ ਸਿੰਘ) – ਪੰਜਾਬ ਸਰਕਾਰ ਵੱਲੋਂ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਰਾਹਤ ਤੇ ਪੁਨਰਵਾਸ ਦੇ ਕਾਰਜ ਲਗਾਤਾਰ ਜਾਰੀ […]

Continue Reading

ਜ਼ਿਲ੍ਹਾ ਅਤੇ ਸੈਸ਼ਨ ਜੱਜ ਦਿਲਬਾਗ ਸਿੰਘ ਜੌਹਲ ਵੱਲੋਂ ਕੇਂਦਰੀ ਜੇਲ੍ਹ, ਗੁਰਦਾਸਪੁਰ ਦਾ ਦੌਰਾ

ਗੁਰਦਾਸਪੁਰ, 15 ਸਤੰਬਰ (ਸਰਬਜੀਤ ਸਿੰਘ) – ਦਿਲਬਾਗ ਸਿੰਘ ਜੌਹਲ, ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ, ਗੁਰਦਾਸਪੁਰ ਅਤੇ ਹਰਪ੍ਰੀਤ ਸਿੰਘ, ਮਾਨਯੋਗ ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ, ਗੁਰਦਾਸਪੁਰ, ਦੁਆਰਾ ਅੱਜ ਦੁਪਹਿਰ ਕੇਂਦਰੀ ਜੇਲ੍ਹ, ਗੁਰਦਾਸਪੁਰ ਦਾ ਦੌਰਾ ਕੀਤਾ ਗਿਆ। ਇਸ ਮੌਕੇ ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜ, ਗੁਰਦਾਸਪੁਰ ਜੀ ਦੁਆਰਾ ਜੇਲ੍ਹ ਦੀ ਹਰ ਇੱਕ ਬੈਰਕ ਦਾ ਨਿਰੀਖਣ […]

Continue Reading