ਫ਼ਸਲ ਦੇ ਪੂਰੀ ਤਰ੍ਹਾਂ ਪੱਕਣ ਤੇ ਕਟਾਈ ਕਰਵਾ ਕੇ ਸੁੱਕਾ ਝੋਨਾ ਮੰਡੀ ਲਿਆਓ : ਮੁੱਖ ਖੇਤੀਬਾੜੀ ਅਫ਼ਸਰ
ਸਰਕਾਰ ਵੱਲੋਂ ਝੋਨੇ ਦੀ ਫ਼ਸਲ ਲਈ 17 ਫ਼ੀਸਦੀ ਨਮੀਂ ਦੀ ਮਾਤਰਾ ਕੀਤੀ ਨਿਰਧਾਰਿਤਗੁਰਦਾਸਪੁਰ, 15 ਸਤੰਬਰ (ਸਰਬਜੀਤ ਸਿੰਘ)– ਜ਼ਿਲ੍ਹਾ ਗੁਰਦਾਸਪੁਰ ਵਿਚ ਚਾਲੂ ਸੀਜ਼ਨ ਦੌਰਾਨ ਤਕਰੀਬਨ ਇੱਕ ਲੱਖ ਬਹੱਤਰ ਹਜ਼ਾਰ ਹੈੱਕ ਰਕਬੇ ਵਿੱਚ ਝੋਨੇ ਅਤੇ ਬਾਸਮਤੀ ਦੀ ਕਾਸ਼ਤ ਕੀਤੀ ਗਈ ਹੈ, ਜਿਸ ਤੋਂ ਤਕਰੀਬਨ ਸਾਢੇ ਅੱਠ ਲੱਖ ਟਨ ਪੈਦਾਵਾਰ ਹੋਣ ਦੀ ਸੰਭਾਵਨਾ ਹੈ। ਇਸ ਪੈਦਾਵਾਰ ਦੇ ਸੁਚੱਜੇ […]
Continue Reading

