ਪੰਜਾਬ ਸਰਕਾਰ ਦੀਆਂ ਹਦਾਇਤਾਂ ਤਹਿਤ ਸਿਹਤ ਵਿਭਾਗ ਵੱਲੋਂ ਜ਼ਿਲ੍ਹਾ ਗੁਰਦਾਸਪੁਰ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਲਗਾਏ ਜਾ ਰਹੇ ਮੁਫ਼ਤ ਮੈਡੀਕਲ ਕੈਂਪ

ਹੁਣ ਤੱਕ ਹੜ੍ਹ ਪ੍ਰਭਾਵਿਤ ਪਿੰਡਾਂ ਵਿੱਚ 830 ਮੈਡੀਕਲ ਕੈਂਪ ਅਤੇ 526 ਮੋਬਾਈਲ ਮੈਡੀਕਲ ਕੈਂਪ ਲਗਾਏ ਗਏ – ਸਿਵਲ ਸਰਜਨਸਿਹਤ ਵਿਭਾਗ ਦੀਆਂ 21 ਰੈਪਿਡ ਰਿਸਪਾਂਸ ਟੀਮਾਂ ਵੀ ਜ਼ਿਲ੍ਹੇ ਵਿੱਚ ਕਰ ਰਹੀਆਂ ਹਨ ਕੰਮਗੁਰਦਾਸਪੁਰ, 10 ਸਤੰਬਰ (ਸਰਬਜੀਤ ਸਿੰਘ) – ਪੰਜਾਬ ਸਰਕਾਰ ਦੀਆਂ ਹਦਾਇਤਾਂ ਤਹਿਤ ਸਿਹਤ ਵਿਭਾਗ ਵੱਲੋਂ ਜ਼ਿਲ੍ਹਾ ਗੁਰਦਾਸਪੁਰ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਲੋਕਾਂ ਨੂੰ ਸਿਹਤ […]

Continue Reading

ਇੰਡੀਆ ਸਕਿੱਲ ਕੰਪੀਟੀਸ਼ਨ-2025 ਨੌਜਵਾਨਾਂ ਲਈ ਆਪਣਾ ਹੁਨਰ ਦਿਖਾਉਣ ਦਾ ਸੁਨਹਿਰੀ ਮੌਕਾ – ਏ.ਡੀ.ਸੀ. ਹਰਜਿੰਦਰ ਸਿੰਘ ਬੇਦੀ

ਚਾਹਵਾਨ ਪ੍ਰਾਰਥੀ 30 ਸਤੰਬਰ 2025 ਤੱਕ ਭਾਰਤ ਕੌਂਸਲ ਪ੍ਰਤੀਯੋਗਤਾ-2025 ਲਈ ਕਰ ਸਕਦੇ ਹਨ ਅਪਲਾਈਗੁਰਦਾਸਪੁਰ, 10 ਸਤੰਬਰ (ਸਰਬਜੀਤ ਸਿੰਘ) – ਵਧੀਕ ਡਿਪਟੀ ਕਮਿਸ਼ਨਰ (ਜਨਰਲ) ਡਾ. ਹਰਜਿੰਦਰ ਸਿੰਘ ਬੇਦੀ ਨੇ ਜ਼ਿਲ੍ਹੇ ਦੀਆਂ ਸਾਰੀਆਂ ਆਈ.ਟੀ.ਆਈ./ਪੋਲੀਟੈਕਨੀਕਲ/ ਇੰਜੀਨੀਅਰ ਕਾਲਜ ਦੇ ਪ੍ਰਾਰਥੀਆਂ ਨੂੰ ਸੂਚਿਤ ਕੀਤਾ ਹੈ ਕਿ  ‘ਪੰਜਾਬ ਹੁਨਰ ਵਿਕਾਸ ਮਿਸ਼ਨ’ ਵੱਲੋਂ  ਭਾਰਤ ਕੌਸ਼ਲ ਪ੍ਰਤੀਯੋਗਤਾ-2025 ਦਾ ਆਯੋਜਨ ਕੀਤਾ ਜਾ ਰਿਹਾ ਹੈ। […]

Continue Reading

ਪੰਜਾਬ ਸਰਕਾਰ ਹੜ੍ਹ ਪੀੜਤਾਂ ਦੇ ਮੁੜ ਵਸੇਬੇ ਲਈ ਰਾਹਤ ਕਾਰਜਾਂ ਵਿੱਚ ਪੂਰੀ ਤਾਕਤ ਨਾਲ ਜੁੱਟੀ – ਵਿਧਾਇਕ ਰੰਧਾਵਾ

ਪੰਜਾਬ ਸਰਕਾਰ ਪੀੜਤ ਪਰਿਵਾਰਾਂ ਦੇ ਮੁੜ ਵਸੇਬੇ ਲਈ ਵੀ ਕੰਮ ਕਰ ਰਹੀ ਹੈ ਤਾਂ ਜੋ ਲੋਕਾਂ ਦੀ ਜ਼ਿੰਦਗੀ ਮੁੜ ਪਟੜੀ ‘ਤੇ ਆ ਸਕੇਡੇਰਾ ਬਾਬਾ ਨਾਨਕ/ਗੁਰਦਾਸਪੁਰ, 10 ਸਤੰਬਰ (ਸਰਬਜੀਤ ਸਿੰਘ ) – ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਹੜ੍ਹ ਪ੍ਰਭਾਵਿਤ ਲੋਕਾਂ ਦੀ ਸਹਾਇਤਾ ਲਈ ਹਰ ਸੰਭਵ ਉਪਰਾਲਾ ਕਰ ਰਹੀ ਹੈ। ਪੰਜਾਬ ਸਰਕਾਰ ਦੇ […]

Continue Reading

ਖਾਲਸਾ ਪੰਥ ਦੇ ਪੂਜਨੀਕ ਮਾਤਾ ਸਾਹਿਬ ਦੇਵਾ ਜੀ ਦਾ 344 ਵਾਂ ਜਨਮ ਦਿਹਾੜਾ ਸਮਾਰੋਹ 4 ਤੋਂ 6 ਅਕਤੂਬਰ ਤੱਕ ਹਜ਼ੂਰ ਸਾਹਿਬ ਦੀ ਪਾਵਨ ਧਰਤੀ ਤੇ ਸ਼ਰਧਾ ਭਾਵਨਾਵਾਂ ਨਾਲ ਮਨਾਇਆ ਜਾਵੇਗਾ- ਜਥੇਦਾਰ ਤੇਜਾ ਸਿੰਘ

ਗੁਰਦਾਸਪੁਰ, 10 ਸਤੰਬਰ (ਸਰਬਜੀਤ ਸਿੰਘ)– ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਖਾਲਸਾ ਪੰਥ ਦੀ ਪੂਜਨੀਕ ਮਾਤਾ, ਮਾਤਾ ਸਾਹਿਬ ਦੇਵਾਂ ਜੀ ਦਾ 344 ਵਾਂ ਜਨਮ ਦਿਹਾੜਾ ਸਮਰੋਹ ਮਾਤਾ ਜੀ ਦੇ ਸਤਿਯੁੱਗੀ ਤਪ ਅਸਥਾਨ ਗੁਰਦੁਆਰਾ ਮਾਤਾ ਸਾਹਿਬ ਦੇਵਾਂ ਜੀ ਸ੍ਰੀ ਹਜ਼ੂਰ ਸਾਹਿਬ ਨਾਂਦੇੜ ਵਿਖੇ ਆਦਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਰਹਿਨੁਮਾਈ ਅਤੇ ਜਥੇਦਾਰ ਬਾਬਾ ਸੁਰਜੀਤ […]

Continue Reading

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਪੰਜਾਬ ਦੇ ਹੜ ਪ੍ਰਭਾਵਿਤ ਲੋਕਾਂ ਲਈ 16000 ਹਜ਼ਾਰ ਕਰੋੜ ਰੁਪਏ ਦਾ ਪੈਕੇਜ ਦੇਣਾ ਸ਼ਲਾਘਾਯੋਗ ਫ਼ੈਸਲਾ – ਭਾਈ ਵਿਰਸਾ ਸਿੰਘ ਖਾਲਸਾ

ਗੁਰਦਾਸਪੁਰ, 10 ਸਤੰਬਰ (ਸਰਬਜੀਤ ਸਿੰਘ)-  ਬੀਤੇ ਦਿਨਾਂ ਤੋਂ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ  ਵਲੋਂ ਹੜ ਪ੍ਰਭਾਵਿਤ ਲੋਕਾਂ ਦੇ ਹੋਏ ਨੁਕਸਾਨ ਦਾ ਹਵਾਈ ਜਹਾਜ਼ ਰਾਹੀਂ ਜਾਇਜ਼ਾ ਲੈਣ ਤੋਂ ਉਪਰੰਤ ਇੱਕ ਵੱਡੇ ਪੈਕੇਜ ਦੀ ਆਸ ਕੀਤੀ ਜਾ ਰਹੀ ਸੀ ਪਰ ਪ੍ਰਧਾਨ ਮੰਤਰੀ ਜੀ ਵੱਲੋਂ ਦਿੱਤਾ ਸੋਲਾਂ ਹਜ਼ਾਰ ਕਰੋੜ ਰੁਪਏ ਦੇ ਪੈਕਟ ਨੂੰ ਘੱਟ ਤੇ ਨਾ ਮਾਤਰ […]

Continue Reading

ਰਮਨ ਬਹਿਲ ਨੇ ਕੇਂਦਰ ਸਰਕਾਰ ਵੱਲੋਂ ਪੰਜਾਬ ਨੂੰ ਹੜ੍ਹਾਂ ਸਬੰਧੀ ਦਿੱਤੇ ਗਏ 1600 ਕਰੋੜ ਰੁਪਏ ਦੇ ਰਾਹਤ ਪੈਕੇਜ ਨੂੰ ‘ਨਿਗੂਣਾ’ ਕਰਾਰ ਦਿੱਤਾ

ਗੁਰਦਾਸਪੁਰ, 10 ਸਤੰਬਰ (ਸਰਬਜੀਤ ਸਿੰਘ) – ਸੀਨੀਅਰ ਆਗੂ ਅਤੇ ਵਿਧਾਨ ਸਭਾ ਹਲਕਾ ਗੁਰਦਾਸਪੁਰ ਦੇ ਇੰਚਾਰਜ  ਰਮਨ ਬਹਿਲ ਨੇ ਬੀਤੇ ਕੱਲ੍ਹ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਪੰਜਾਬ ਨੂੰ ਹੜ੍ਹਾਂ ਸਬੰਧੀ ਦਿੱਤੇ ਗਏ 1600 ਕਰੋੜ ਰੁਪਏ ਦੇ ਰਾਹਤ ਪੈਕੇਜ ਨੂੰ ‘ਨਿਗੂਣਾ’ ਕਰਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਭਿਆਨਕ ਹੜ੍ਹਾਂ ਕਾਰਨ 20,000 ਕਰੋੜ ਰੁਪਏ ਤੋਂ ਵੱਧ ਦੇ ਨੁਕਸਾਨ […]

Continue Reading

ਹੜ੍ਹ ਪੀੜ੍ਹਤ ਪਰਿਵਾਰਾਂ ਲਈ ਵੱਡੀ ਰਾਹਤ ਸਾਬਤ ਹੋ ਰਿਹਾ ਹੈ ਜ਼ਿਲ੍ਹਾ ਪੱਧਰੀ ਸਹਾਇਤਾ ਕੇਂਦਰ ਗੁਰਦਾਸਪੁਰ

ਜ਼ਿਲ੍ਹਾ ਪੱਧਰੀ ਸਹਾਇਤਾ ਕੇਂਦਰ ਗੁਰਦਾਸਪੁਰ ਵੱਲੋਂ ਸਰਕਾਰੀ ਅਤੇ ਗੈਰ ਸਰਕਾਰੀ ਸੰਸਥਾਵਾਂ ਦੇ ਸਹਿਯੋਗ ਨਾਲ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਰਾਹਤ ਕਾਰਜ ਲਗਾਤਾਰ ਜਾਰੀਜ਼ਿਲ੍ਹਾ ਪੱਧਰੀ ਰਾਹਤ ਕੇਂਦਰ ਨੇ ਵੱਡੀ ਮਾਤਰਾ ਵਿੱਚ ਲੋੜੀਂਦਾ ਸਮਾਨ ਹੜ੍ਹ ਪ੍ਰਭਾਵਿਤ ਪਰਿਵਾਰਾਂ ਤੱਕ ਭੇਜਿਆਗੁਰਦਾਸਪੁਰ, 10 ਸਤੰਬਰ (ਸਰਬਜੀਤ ਸਿੰਘ ) – ਪੰਜਾਬ ਸਰਕਾਰ ਦੀ ਅਗਵਾਈ ਹੇਠ ਜ਼ਿਲ੍ਹਾ ਪ੍ਰਸ਼ਾਸਨ ਗੁਰਦਾਸਪੁਰ ਵੱਲੋਂ ਹੜ੍ਹ ਪੀੜ੍ਹਤਾਂ ਦੀ ਸਹਾਇਤਾ […]

Continue Reading

ਗੁਰਦਾਸਪੁਰ ਪੁੱਜੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ

ਹੜ੍ਹ ਪ੍ਰਭਾਵਿਤ ਖੇਤਰਾਂ ਦਾ ਹਵਾਈ ਨਿਰੀਖਣ ਕੀਤਾ ਪ੍ਰਧਾਨ ਮੰਤਰੀ ਨੇ ਗੁਰਦਾਸਪੁਰ ਵਿੱਚ ਮੀਟਿੰਗ ਦੌਰਾਨ ਸਮੀਖਿਆ ਕੀਤੀ ਅਤੇ ਨੁਕਸਾਨ ਦਾ ਮੁਲਾਂਕਣ ਕੀਤਾ ਪ੍ਰਧਾਨ ਮੰਤਰੀ ਨੇ ਸੂਬੇ ਦੇ ਖਾਤੇ ਵਿੱਚ ਪਹਿਲਾਂ ਹੀ ਮੌਜੂਦ 12,000 ਕਰੋੜ ਰੁਪਏ ਤੋਂ ਇਲਾਵਾ ਪੰਜਾਬ ਲਈ ਹੋਰ 1600 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਦਾ ਐਲਾਨ ਕੀਤਾ ਗੁਰਦਾਸਪੁਰ, 9 ਸਤੰਬਰ (ਸਰਬਜੀਤ ਸਿੰਘ)– ਪ੍ਰਧਾਨ ਮੰਤਰੀ […]

Continue Reading

ਪੰਜਾਬ ਸਰਕਾਰ ਵੱਲੋਂ ਹੜ੍ਹ ਪੀੜ੍ਹਤਾਂ ਦੀ ਮਦਦ ਲਈ ਲਏ ਗਏ ਫ਼ੈਸਲਿਆਂ ਦਾ ਰਮਨ ਬਹਿਲ ਨੇ ਕੀਤਾ ਸਵਾਗਤ

ਗੁਰਦਾਸਪੁਰ, 09 ਸਤੰਬਰ (ਸਰਬਜੀਤ ਸਿੰਘ) – ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਹਲਕਾ ਗੁਰਦਾਸਪੁਰ ਦੇ ਇੰਚਾਰਜ ਰਮਨ ਬਹਿਲ ਨੇ ਬੀਤੇ ਕੱਲ੍ਹ ਪੰਜਾਬ ਸਰਕਾਰ ਦੀ ਕੈਬਨਿਟ ਬੈਠਕ ਵਿੱਚ ਨਵੀਂ ਨੀਤੀ ਤਹਿਤ, “ਮੇਰਾ ਖੇਤ, ਮੇਰੀ ਰੇਤ” ਨੀਤੀ ਲਾਗੂ ਕਰਨ ਦਾ ਸਵਾਗਤ ਕੀਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੇ ਇਸ ਫ਼ੈਸਲੇ ਨਾਲ ਕਿਸਾਨਾਂ ਨੂੰ ਆਪਣੇ ਖੇਤਾਂ […]

Continue Reading

ਪ੍ਰਧਾਨ ਮੰਤਰੀ ਦੀ ਗੁਰਦਾਸਪੁਰ ਫੇਰੀ ਨੂੰ ਲੈ ਕੇ ਰਮਨ ਬਹਿਲ ਨੇ ਰੱਖੀਆਂ ਵੱਡੀਆਂ ਮੰਗਾਂ

ਹੜ੍ਹ ਪੀੜਤਾਂ ਲਈ ਵੱਡਾ ਪੈਕੇਜ ਦੇ ਨਾਲ ਨਾਲ ਆਰਡੀਐਫ ਅਤੇ ਜੀਐਸਟੀ ਦੇ ਰੋਕੇ 60 ਹਜ਼ਾਰ ਕਰੋੜ ਰੁਪਏ ਵੀ ਤੁਰੰਤ ਜਾਰੀ ਕਰਨ ਦੀ ਕੀਤੀ ਮੰਗ ਗੁਰਦਾਸਪੁਰ, 8 ਸਤੰਬਰ (ਸਰਬਜੀਤ ਸਿੰਘ)-ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਗੁਰਦਾਸਪੁਰ ਸਮੇਤ ਹੜ੍ਹ ਪ੍ਰਭਾਵਿਤ ਹੋਰ ਇਲਾਕਿਆਂ ਵਿੱਚ 9 ਸਤੰਬਰ ਦੀ ਆਮਦ ਨੂੰ ਲੈ ਕੇ ਅੱਜ ਆਮ ਆਦਮੀ ਪਾਰਟੀ ਦੇ ਸੀਨੀਅਰ […]

Continue Reading