ਡਿਪਟੀ ਕਮਿਸ਼ਨਰ ਨੇ ਝੋਨੇ ਦੀ ਖ਼ਰੀਦ ਸਬੰਧੀ ਕੀਤੇ ਜਾਣੇ ਪ੍ਰਬੰਧਾਂ ਨੂੰ ਲੈ ਕੇ ਅਧਿਕਾਰੀਆਂ ਤੇ ਆੜ੍ਹਤੀਆਂ ਨਾਲ ਮੀਟਿੰਗ

ਆੜ੍ਹਤੀਏ ਕਿਸਾਨਾਂ ਨੂੰ ਕੇਵਲ ਸੁੱਕਾ ਝੋਨਾ ਹੀ ਮੰਡੀਆਂ ਵਿੱਚ ਲੈ ਕੇ ਆਉਣ ਲਈ ਪ੍ਰੇਰਿਤ ਕਰਨ – ਡਿਪਟੀ ਕਮਿਸ਼ਨਰਝੋਨੇ ਦੀ ਖ਼ਰੀਦ ਦੌਰਾਨ ਕਿਸੇ ਵੀ ਕਿਸਾਨ ਤੇ ਆੜ੍ਹਤੀਏ ਨੂੰ ਕੋਈ ਮੁਸ਼ਕਲ ਨਹੀਂ ਆਉਣ ਦਿੱਤੀ ਜਾਵੇਗੀ – ਡੀਸੀਗੁਰਦਾਸਪੁਰ, 19 ਅਗਸਤ (ਸਰਬਜੀਤ ਸਿੰਘ) – ਡਿਪਟੀ ਕਮਿਸ਼ਨਰ ਗੁਰਦਾਸਪੁਰ ਦਲਵਿੰਦਰਜੀਤ ਸਿੰਘ ਵੱਲੋਂ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਕਾਨਫ਼ਰੰਸ ਹਾਲ ਵਿਖੇ ਜ਼ਿਲ੍ਹਾ […]

Continue Reading

ਭਾਦੋਂ ਦੀ ਸੰਗਰਾਂਦ ਮੌਕੇ ਗੁਰਦੁਆਰਾ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਲਗਾਇਆ ਲੰਗਰ

ਬਿਆਸ, ਗੁਰਦਾਸਪੁਰ, 18 ਅਗਸਤ (ਸਰਬਜੀਤ ਸਿੰਘ)– ਗੁਰਦੁਆਰਾ ਇਮਾਨਤਸਰ ਸਾਹਿਬ ਬਿਆਸ ਦਰਿਆ ਕੰਢੇ ਸਿੰਘ ਸਾਹਿਬ ਜਥੇਦਾਰ ਬਾਬਾ ਜੋਗਾ ਸਿੰਘ ਮੁਖੀ ਤਰਨਾ ਦਲ ਬਾਬਾ ਬਕਾਲਾ ਸਾਹਿਬ ਦੀ ਅਗਵਾਈ ਹੇਠ ਭਾਦਰੋ ਦੀ ਸੰਗਰਾਂਦ ਮੌਕੇ ਪੂੜੀਆਂ ਛੱਲੇ, ਜਲੇਬੀਆਂ ਪਕੌੜਿਆਂ, ਦੇਗਾਂ ਸਰਦਾਈਆ ਤੇ ਹੋਰ ਲੰਗਰ ਅਟੁੱਟ ਵਰਤਾਏ ਗਏ। ਇਸ ਸਬੰਧੀ ਪ੍ਰੈਸ ਨੂੰ ਮੁਕੰਮਲ ਜਾਣਕਾਰੀ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ […]

Continue Reading

ਪੰਜਾਬ ਸਰਕਾਰ ਨੇ ਕਿਰਤੀ ਲਈ ਸਕੀਮਾਂ ਨੂੰ ਸਰਲ ਬਣਾਇਆ : ਜਗਰੂਪ ਸਿੰਘ ਸੇਖਵਾਂ

ਮਨਰੇਗਾ ਵਰਕਰਾਂ ਨੂੰ ਵੈੱਲਫੇਅਰ ਬੋਰਡ ਨਾਲ ਰਜਿਸਟਰ ਹੋਣ ਲਈ ਕੀਤਾ ਉਤਸ਼ਾਹਿਤ ਗੁਰਦਾਸਪੁਰ, 18 ਅਗਸਤ (ਸਰਬਜੀਤ ਸਿੰਘ) – ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਕਿਰਤੀਆਂ ਦੀ ਭਲਾਈ ਲਈ ਵਚਨਬੱਧ ਹੈ ਅਤੇ ਰਾਜ ਸਰਕਾਰ ਨੇ ਕਿਰਤ ਵਿਭਾਗ ਵੱਲੋਂ ਕਿਰਤੀਆਂ ਲਈ ਚਲਾਈਆਂ ਜਾ ਰਹੀਆਂ ਕਈ ਸਕੀਮਾਂ ਨੂੰ ਸਰਲ ਬਣਾਇਆ ਗਿਆ ਹੈ ਤਾਂ ਜੋ ਇਨ੍ਹਾਂ […]

Continue Reading

16 ਅਗਸਤ ਨੂੰ, ਸਾਵਣ ਦੇ ਮਹੀਨੇ ਦੇ 20ਵੇਂ ਸਾਲ ਦਾ ਓਮ ਨਮਹ ਸ਼ਿਵਾਏ ਦੇ ਜਾਪ ਦਾ ਸੰਪਨ ਅਤੇ ਜਨਮ ਅਸ਼ਟਮੀ ਤਿਉਹਾਰ ਮਨਾਇਆ ਗਿਆ- ਪੁਨੀਤ ਸਾਗਰ

ਗੁਰਦਾਸਪੁਰ, 18 ਅਗਸਤ (ਸਰਬਜੀਤ ਸਿੰਘ)– ਸ਼੍ਰੀ ਮਹਾਦੇਵ ਮੰਦਰ ਦੇ ਪ੍ਰਧਾਨ  ਪੁਨੀਤ ਸਾਗਰ ਨੇ ਦੱਸਿਆ ਕਿ ਹਰ ਸਾਲ ਦੀ ਤਰ੍ਹਾਂ, ਇਸ ਸਾਲ ਵੀ, ਉਨ੍ਹਾਂ ਦੁਆਰਾ ਸਾਵਣ ਦੇ ਮਹੀਨੇ ਦਾ ਓਮ ਨਮਹ ਸ਼ਿਵਾਏ ਦਾ ਜਾਪ ਪਿਛਲੇ 20 (ਵੀਹ) ਸਾਲਾਂ ਤੋਂ ਲਗਾਤਾਰ ਪੂਰੇ ਸਾਵਣ ਦੇ ਮਹੀਨੇ ਵਿੱਚ ਸ਼੍ਰੀ ਮਹਾਦੇਵ ਮੰਦਰ ਗੋਪਾਲ ਸ਼ਾਹ ਰੋਡ ਗੁਰਦਾਸਪੁਰ ਵਿਖੇ ਹਰ ਰਾਤ 9:00 […]

Continue Reading

20, 21 ਤੇ 22 ਅਗਸਤ ਨੂੰ ਪੁਰਾਣੇ ਬੱਸ ਸਟੈਂਡ ਗੁਰਦਾਸਪੁਰ ਵਿਖੇ ਇੱਕ ਵਾਰ ਫਿਰ ਲੱਗੇਗਾ ‘ਉਮੀਦ ਬਜ਼ਾਰ’

ਉਮੀਦ ਬਜ਼ਾਰ ਦੌਰਾਨ ਸਵੈ ਸਹਾਇਤਾ ਸਮੂਹਾਂ ਅਤੇ ਕਿਸਾਨਾਂ ਵੱਲੋਂ ਆਪਣੇ ਉਤਪਾਦਾਂ ਦੇ ਸਟਾਲ ਲਗਾਏ ਜਾਣਗੇ – ਏ.ਡੀ.ਸੀ. ਵਧੀਕ ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਵਾਸੀਆਂ ਨੂੰ ਉਮੀਦ ਬਜ਼ਾਰ ਦੌਰਾਨ ਸਮਾਨ ਖ਼ਰੀਦਣ ਦੀ ਅਪੀਲ ਕੀਤੀ ਗੁਰਦਾਸਪੁਰ, 18 ਅਗਸਤ (ਸਰਬਜੀਤ ਸਿੰਘ) – ਜ਼ਿਲ੍ਹਾ ਪ੍ਰਸ਼ਾਸਨ ਗੁਰਦਾਸਪੁਰ ਵੱਲੋਂ ਇੱਕ ਨਿਵੇਕਲੀ ਪਹਿਲ ਕਰਦਿਆਂ ਜ਼ਿਲ੍ਹੇ ਵਿਚਲੇ ਪੇਂਡੂ ਤੇ ਸ਼ਹਿਰੀ ਖੇਤਰ ਦੇ ਸਵੈ ਸਹਾਇਤਾ […]

Continue Reading

ਡਿਪਟੀ ਕਮਿਸ਼ਨਰ ਵੱਲੋਂ ਸਰਕਾਰੀ ਕਾਲਜ ਗੁਰਦਾਸਪੁਰ ਵਿਖੇ ਇਤਿਹਾਸ ਗੈਲਰੀ ਤੇ ਮਹਾਰਾਜਾ ਰਣਜੀਤ ਸਿੰਘ ਭਵਨ ਦਾ ਉਦਘਾਟਨ

ਗੁਰਦਾਸਪੁਰ, 18 ਅਗਸਤ (ਸਰਬਜੀਤ ਸਿੰਘ)–  ਡਿਪਟੀ ਕਮਿਸ਼ਨਰ ਦਲਵਿੰਦਰਜੀਤ ਸਿੰਘ ਵੱਲੋਂ ਅੱਜ ਸਰਕਾਰੀ ਕਾਲਜ ਗੁਰਦਾਸਪੁਰ ਵਿਖੇ ਇਤਿਹਾਸ ਗੈਲਰੀ ਅਤੇ ਮਹਾਰਾਜਾ ਰਣਜੀਤ ਸਿੰਘ ਭਵਨ ਦਾ ਉਦਘਾਟਨ ਕੀਤਾ ਗਿਆ। ਇਸ ਮੌਕੇ ਉਨ੍ਹਾਂ ਦੇ ਨਾਲ ਕਾਲਜ ਦੇ ਪ੍ਰਿੰਸੀਪਲ  ਡਾ. ਅਸ਼ਵਨੀ ਕੁਮਾਰ ਭੱਲਾ ਤੇ ਕਾਲਜ ਦਾ ਸਟਾਫ਼ ਵੀ ਹਾਜ਼ਰ ਸੀ। ਸਰਕਾਰੀ ਕਾਲਜ ਗੁਰਦਾਸਪੁਰ ਦੇ ਇਤਿਹਾਸ ਨੂੰ ਸਟੀਲ ਫਰੇਮ ਵਿੱਚ ਜੁੜਵਾ […]

Continue Reading

ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਪਿੰਡ ਨਾਹਰਪੁਰ ਅਤੇ ਨਾਰੋਵਾਲੀ ਵਿਖੇ 1.11 ਕਰੋੜ ਰੁਪਏ ਦੀ ਲਾਗਤ ਨਾਲ ਬਣੀਆਂ ਨਵੀਆਂ ਜਲ ਸਪਲਾਈ ਸਕੀਮਾਂ ਦਾ ਉਦਘਾਟਨ ਕੀਤਾ

ਸੂਬੇ ਦੀ 100 ਫ਼ੀਸਦੀ ਵਸੋਂ ਨੂੰ ਪੀਣ ਲਈ ਸਾਫ਼ ਤੇ ਸ਼ੁੱਧ ਪਾਣੀ ਮੁਹੱਈਆ ਕਰਵਾਉਣ ਲਈ ਪੰਜਾਬ ਸਰਕਾਰ ਵਚਨਬੱਧ – ਕੈਬਨਿਟ ਮੰਤਰੀ ਮੁੰਡੀਆਂ ਹਲਕੇ ਵਿੱਚ ਹੋਏ ਵਿਕਾਸ ਕਾਰਜਾਂ ਲਈ ਵਿਧਾਇਕ ਰੰਧਾਵਾ ਨੇ ਮੁੱਖ ਮੰਤਰੀ ਸ. ਮਾਨ ਤੇ ਕੈਬਨਿਟ ਮੰਤਰੀ ਮੁੰਡੀਆਂ ਦਾ ਧੰਨਵਾਦ ਕੀਤਾ ਕਲਾਨੌਰ/ਗੁਰਦਾਸਪੁਰ, 18 ਅਗਸਤ (ਸਰਬਜੀਤ ਸਿੰਘ)– ਸੂਬੇ ਦੇ ਜਲ ਸਪਲਾਈ ਅਤੇ ਸੈਨੀਟੇਸ਼ਨ, ਮਾਲ, ਪੁਨਰਵਾਸ […]

Continue Reading

ਦਰਿਆ ਰਾਵੀ ਵਿੱਚ 150000 ਕਿਊਸਿਕ ਪਾਣੀ ਛੱਡਿਆ, ਸਥਿਤੀ ਪੂਰੀ ਤਰ੍ਹਾਂ ਕਾਬੂ ਹੇਠ

ਜ਼ਿਲ੍ਹਾ ਪ੍ਰਸ਼ਾਸਨ ਨੇ ਉੱਜ ਅਤੇ ਰਾਵੀ ਦਰਿਆ ਦੇ ਨੇੜੇ ਰਹਿੰਦੀ ਵਸੋਂ ਨੂੰ ਚੌਕਸ ਰਹਿਣ ਦੀ ਅਪੀਲ ਕੀਤੀਐੱਸ.ਐੱਸ.ਪੀ., ਏ.ਡੀ.ਸੀ. ਤੇ ਐੱਸ.ਡੀ.ਐੱਮ. ਨੇ ਮਕੌੜਾ ਪੱਤਣ ਦਾ ਦੌਰਾ ਕੀਤਾਗੁਰਦਾਸਪੁਰ, 17 ਅਗਸਤ (ਸਰਬਜੀਤ ਸਿੰਘ) – ਪਹਾੜੀ ਖੇਤਰਾਂ ਵਿੱਚ ਹੋ ਰਹੀ ਲਗਾਤਾਰ ਭਾਰੀ ਬਾਰਸ਼ ਕਾਰਨ ਦਰਿਆਵਾਂ ਅਤੇ ਨਾਲਿਆਂ ਵਿੱਚ ਪਾਣੀ ਦਾ ਪੱਧਰ ਵੱਧ ਗਿਆ ਹੈ। ਜਿਸ ਤਹਿਤ ਅੱਜ ਸਵੇਰੇ ਉੱਜ […]

Continue Reading

ਚੇਅਰਮੈਨ ਰਮਨ ਬਹਿਲ ਤੇ ਰਾਜੀਵ ਸ਼ਰਮਾ ਦੀ ਅਗਵਾਈ ਹੇਠ ਨਗਰ ਸੁਧਾਰ ਟਰੱਸਟ ਨੇ ਗੁਰਦਾਸਪੁਰ ਸ਼ਹਿਰ ਦੇ ਨਾਲ ਪਿੰਡਾਂ ਦੇ ਵਿਕਾਸ ਲਈ ਵੀ ਆਪਣੇ ਖ਼ਜ਼ਾਨੇ ਦੇ ਮੂੰਹ ਖੋਲ੍ਹੇ

ਪਿੰਡ ਗੋਹਤ ਪੋਖਰ, ਹਯਾਤ ਨਗਰ ਤੇ ਰਾਮ ਲੀਲ੍ਹਾ ਨਾਟਕ ਕਲੱਬ ਦੇ ਵਿਕਾਸ ਕਾਰਜਾਂ ਉੱਪਰ 5.90 ਕਰੋੜ ਰੁਪਏ ਖ਼ਰਚੇ ਜਾਣਗੇ ਆਮ ਆਦਮੀ ਪਾਰਟੀ ਦੀ ਇਮਾਨਦਾਰ ਸਰਕਾਰ ਨੇ ਟਰੱਸਟ ਦੀ ਆਮਦਨ ਵਿੱਚ ਵਾਧਾ ਕਰਕੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਦਿੱਤੀਆਂ – ਰਮਨ ਬਹਿਲਗੁਰਦਾਸਪੁਰ, 17 ਅਗਸਤ (ਸਰਬਜੀਤ ਸਿੰਘ) – ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਰਮਨ ਬਹਿਲ ਅਤੇ ਨਗਰ […]

Continue Reading

ਜ਼ਿਲ੍ਹਾ ਪ੍ਰਸ਼ਾਸਨ ਨੇ ਨਿਹੰਗ ਜਥੇਬੰਦੀ ਨੂੰ ਧਰਮਪੁਰਾ ਕਲੋਨੀ ਬਟਾਲਾ ਤੋਂ ਨਜਾਇਜ਼ ਕਬਜ਼ਾ ਛੱਡਣ ਲਈ ਕਿਹਾ

ਸੰਗਤਾਂ ਦੀਆਂ ਭਾਵਨਾਂ ਅਤੇ ਮਾਣਯੋਗ ਸੁਪਰੀਮ ਕੋਰਟ ਦੀਆਂ ਹਦਾਇਤਾਂ ਨੂੰ ਮੁੱਖ ਰੱਖਦੇ ਹੋਏ ਨਿਹੰਗ ਜਥੇਬੰਦੀ ਗੁਰੂ ਸਾਹਿਬ ਦਾ ਪ੍ਰਕਾਸ਼ ਕਿਸੇ ਹੋਰ ਢੁੱਕਵੀਂ ਥਾਂ ਜਾਂ ਗੁਰਦੁਆਰਾ ਸਾਹਿਬ ਵਿਖੇ ਕਰੇ ਨਿਹੰਗ ਜਥੇਬੰਦੀ ਨਜਾਇਜ਼ ਕਬਜ਼ੇ ਹਟਾਉਣ ਸਬੰਧੀ ਮਾਣਯੋਗ ਸੁਪਰੀਮ ਕੋਰਟ ਦੇ ਹੁਕਮਾਂ ਦਾ ਸਨਮਾਨ ਕਰੇ ਗੁਰਦਾਸਪੁਰ, 17 ਅਗਸਤ (ਸਰਬਜੀਤ ਸਿੰਘ) – ਡਾ. ਹਰਜਿੰਦਰ ਸਿੰਘ ਬੇਦੀ, ਆਈ.ਏ.ਐੱਸ., ਵਧੀਕ ਡਿਪਟੀ […]

Continue Reading