ਸੁਤੰਤਰਤਾ ਦਿਵਸ ਮੌਕੇ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀ: ਪਰਮਜੀਤ ਕੌਰ ਨੂੰ ਬਿਹਤਰ ਸੇਵਾਵਾਂ ਲਈ ਸਨਮਾਨਿਤ ਕੀਤਾ

ਗੁਰਦਾਸਪੁਰ 17 ਅਗਸਤ (ਸਰਬਜੀਤ ਸਿੰਘ)– ਗੁਰਦਾਸਪੁਰ ਵਿਖੇ 79 ਵੇਂ ਸੁਤੰਤਰਤਾ ਦਿਵਸ ਬਹੁਤ ਧੂਮ ਧਾਮ ਨਾਲ ਮਨਾਇਆ ਗਿਆ। ਇਸ ਮੌਕੇ ਕੈਬਨਿਟ ਮੰਤਰੀ ਪੰਜਾਬ ਹਰਦੀਪ ਸਿੰਘ ਮੁੰਡੀਆਂ ਵੱਲੋਂ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ। ਇਸ ਦੌਰਾਨ ਬਿਹਤਰੀਨ ਸੇਵਾਵਾਂ ਦੇਣ ਲਈ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਪਰਮਜੀਤ ਕੌਰ ਨੂੰ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਤੇ ਡਿਪਟੀ ਕਮਿਸ਼ਨਰ ਗੁਰਦਾਸਪੁਰ […]

Continue Reading

ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਵੱਲੋਂ ਚੇਅਰਮੈਨ ਰਮਨ ਬਹਿਲ ਦੇ ਨਾਲ ਗੁਰਦਾਸਪੁਰ ਵਿਖੇ ਅਰਬਨ ਅਸਟੇਟਾਂ ਦਾ ਦੌਰਾ

ਅਧਿਕਾਰੀਆਂ ਨੂੰ ਅਰਬਨ ਅਸਟੇਟਾਂ ਵਿੱਚ ਸਾਰੀਆਂ ਬੁਨਿਆਦੀ ਸਹੂਲਤਾਂ ਦੇਣ ਦੇ ਨਿਰਦੇਸ਼ ਦਿੱਤੇ ਗੁਰਦਾਸਪੁਰ, 16 ਅਗਸਤ (ਸਰਬਜੀਤ ਸਿੰਘ) – ਸੂਬੇ ਦੇ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਸ. ਹਰਦੀਪ ਸਿੰਘ ਮੁੰਡੀਆਂ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਵੱਲੋਂ ਪੁੱਡਾ ਅਤੇ ਨਗਰ ਸੁਧਾਰ ਟਰੱਸਟਾਂ ਰਾਹੀਂ ਡਿਵੈਲਪ ਕੀਤੀਆਂ ਗਈਆਂ ਅਰਬਨ ਅਸਟੇਟਾਂ ਤੇ ਕਲੋਨੀਆਂ ਵਿੱਚ ਸਾਰੀਆਂ ਬੁਨਿਆਦੀ ਸਹੂਲਤਾਂ ਨੂੰ […]

Continue Reading

ਮੋਗੇ ਦੇ ਪਿੰਡ ਮੱਲੀਆਂਵਾਲਾ’ਚ ਭਾਈ ਚਾਰਕ ਸਾਂਝ ਨੂੰ ਮਜ਼ਬੂਤ ਕਰਦਿਆਂ ਹਿੰਦੂ, ਸਿੱਖ ਮੁਸਲਮਾਨ ਭਾਈਚਾਰੇ ਵੱਲੋਂ 79 ਵੇਂ ਅਜਾਦੀ ਦਿਵਸ ਤੇ ਮਸਜਿਦ ਮਦਰੱਸੇ ਤੇ ਨਿਰੰਗਾ ਲਹਿਰਾਕੇ ਖੁਸ਼ੀਆਂ ਮਨਾਉਣਾ ਸ਼ਲਾਘਾਯੋਗ ਉਪਰਾਲਾ- ਭਾਈ ਵਿਰਸਾ ਸਿੰਘ ਖਾਲਸਾ

ਗੁਰਦਾਸਪੁਰ, 15 ਅਗਸਤ (ਸਰਬਜੀਤ ਸਿੰਘ)– ਅਜ਼ਾਦੀ ਦਾ 79 ਵਾ ਅਜ਼ਾਦੀ ਦਿਹਾੜਾ ਸਮੂਹ ਦੇਸ਼ ਵਾਸੀਆਂ ਨੇ ਬਹੁਤ ਹੀ ਸ਼ਰਧਾ ਭਾਵਨਾਵਾਂ ਤੇ ਖੁਸ਼ੀਆਂ ਨਾਲ ਮਨਾਇਆ ਗਿਆ, ਜਿਥੇ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜੀ ਨੇ ਲਾਲ ਕਿਲ੍ਹੇ ਤਿਰੰਗਾ ਲਹਿਰਾਇਆ ਤੇ ਦੇਸ਼ ਵਾਸੀਆਂ ਸ਼ੁਭਕਾਮਨਾਵਾਂ ਦਿੱਤੀਆਂ ਉਥੇ ਪੰਜਾਬ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਫਰੀਦਕੋਟ ਕੋਟ ਵਿਖੇ ਤੇ […]

Continue Reading

79ਵੇਂ ਅਜ਼ਾਦੀ ਦਿਹਾੜੇ ਮੌਕੇ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਗੁਰਦਾਸਪੁਰ ਵਿਖੇ ਕੌਮੀ ਝੰਡਾ ਲਹਿਰਾਇਆ

ਦੇਸ਼ ਦੇ ਆਜ਼ਾਦੀ ਸੰਘਰਸ਼ ਦੌਰਾਨ ਪੰਜਾਬੀਆਂ ਨੇ ਸਭ ਤੋਂ ਜ਼ਿਆਦਾ ਕੁਰਬਾਨੀਆਂ ਦਿੱਤੀਆਂ – ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਪੰਜਾਬ ਪੁਲਿਸ, ਪੰਜਾਬ ਹੋਮਗਾਰਡ ਅਤੇ ਐੱਨ.ਸੀ.ਸੀ. ਕੈਡਟਾਂ ਵੱਲੋਂ ਸ਼ਾਨਦਾਰ ਮਾਰਚ ਪਾਸਟ ਦਾ ਮੁਜ਼ਾਹਰਾ ਅਜ਼ਾਦੀ ਘੁਲਾਟੀਆਂ ਦੇ ਪਰਿਵਾਰਾਂ, ਵੀਰ ਨਾਰੀਆਂ ਅਤੇ ਸ਼ਹੀਦਾਂ ਦੇ ਪਰਿਵਾਰਾਂ ਦਾ ਕੀਤਾ ਸਨਮਾਨ ਗੁਰਦਾਸਪੁਰ, 15 ਅਗਸਤ (ਸਰਬਜੀਤ ਸਿੰਘ) – ਸਰਕਾਰੀ ਕਾਲਜ ਗੁਰਦਾਸਪੁਰ ਦੇ ਸ਼ਹੀਦ […]

Continue Reading

ਆਜ਼ਾਦੀ ਦਿਹਾੜੇ ਅਤੇ ਜਨਮ ਅਸ਼ਟਮੀ ਦੇ ਤਿਉਹਾਰ ਦੇ ਮੱਦੇਨਜ਼ਰ ਐਸਐਸਪੀ ਅਦਿੱਤਿਆ ਆਈਪੀਐਸ ਵੱਲੋਂ ਖ਼ੁਦ ਕੀਤੀ ਪੂਰੇ ਜ਼ਿਲ੍ਹੇ ਦੀ ਨਿਗਰਾਨੀ

ਗੁਰਦਾਸਪੁਰ, 15 ਅਗਸਤ (ਸਰਬਜੀਤ ਸਿੰਘ)– 79ਵੇਂ ਆਜ਼ਾਦੀ ਦਿਹਾੜੇ ਅਤੇ ਜਨਮ ਅਸ਼ਟਮੀ ਦੇ ਤਿਉਹਾਰ ਦੇ ਮੱਦੇਨਜ਼ਰ ਰੱਖਦੇ ਹੋਏ ਐਸਐਸਪੀ ਗੁਰਦਾਸਪੁਰ ਅਦਿੱਤਿਆ ਆਈਪੀਐਸ ਵੱਲੋਂ ਖ਼ੁਦ ਬੀਤੀ ਰਾਤ ਪੂਰੇ ਜ਼ਿਲ੍ਹੇ ਦੀ ਨਿਗਰਾਨੀ ਕੀਤੀ ਤਾਂ ਜੋ ਕੋਈ ਵੀ ਸਮਾਜ ਵਿਰੋਧੀ ਅਨਸਰ ਅਜਿਹੇ ਸ਼ੁਭ ਮੌਕੇ ਤੇ ਕੋਈ ਵਿਘਨ ਨਾ ਪਾ ਸਕੇ। ਐਸਐਸਪੀ ਅਦਿਤਿਆ ਨੇ ਦੱਸਿਆ ਕਿ ਪੂਰੇ ਸ਼ਹਿਰ ਦੇ ਇਲਾਕੇ […]

Continue Reading

ਮਾਨਯੋਗ ਸੁਪਰੀਮ ਕੋਰਟ ਵੱਲੋਂ ਸਰਕਾਰਾਂ ਨੂੰ ਸਜ਼ਾਵਾਂ ਪੂਰੀਆਂ ਕਰ ਚੁੱਕੇ ਜੇਲਾਂ’ਚ ਬੰਦ ਕੈਦੀਆਂ ਨੂੰ ਰਿਹਾਅ ਦੇ ਹੁਕਮ ਕਰਨੇ ਸ਼ਲਾਘਾਯੋਗ,ਸਿੱਖ ਬੰਦੀਆਂ ਦੀ ਰਿਹਾਈ ਯਕੀਨੀ ਬਣਾਈ ਜਾਵੇਗੀ – ਭਾਈ ਵਿਰਸਾ ਸਿੰਘ ਖਾਲਸਾ

ਗੁਰਦਾਸਪੁਰ, 14 ਅਗਸਤ (ਸਰਬਜੀਤ ਸਿੰਘ)– ਭਾਰਤ ਦੇਸ਼ ਦੀ ਉੱਚ ਅਦਾਲਤ ਸੁਪਰੀਮ ਕੋਰਟ ਨੇ ਆਪਣੇ ਇੱਕ ਇਤਿਹਾਸਕ ਫੈਸਲੇ ਰਾਹੀਂ ਕੇਂਦਰ ਅਤੇ ਸੂਬਾ ਸਰਕਾਰਾਂ ਨੂੰ ਸਪੱਸ਼ਟ ਕੀਤਾ ਹੈ ਕਿ ਅਦਾਲਤਾਂ ਵੱਲੋਂ ਮਿਲੀਆਂ ਸਜ਼ਾਵਾਂ ਪੂਰੀਆਂ ਕਰ ਚੁੱਕੇ ਉਹਨਾਂ ਸਾਰੇ ਕੈਦੀਆਂ ਨੂੰ ਜੇਲ੍ਹ ਵਿਚੋਂ ਰਿਹਾਅ ਕਰ ਦਿੱਤਾ ਜਾਵੇ, ਅਗਰ ਉਹਨਾਂ ਤੇ ਕੋਈ ਹੋਰ ਕੇਸ ਨਹੀਂ ਹੈ? ਮਾਨਯੋਗ ਉੱਚ ਅਦਾਲਤ […]

Continue Reading

ਬਿਆਸ ਦਰਿਆ ਦੇ ਵਧ ਰਹੇ ਪਾਣੀ ਪੱਧਰ ਅਤੇ ਲੋਕਾਂ ਦੇ ਹੋਏ ਉਜਾੜੇ ਨੂੰ ਲੈ ਕੇ ਸਥਾਨਕ ਐਮ ਐਲ ਏ ਰਾਣਾ ਇੰਦਰ ਪ੍ਰਤਾਪ ਸਿੰਘ ਵੱਲੋਂ ਪੰਜਾਬ ਸਰਕਾਰ ਨੂੰ ਘੇਰਨਾ ਪ੍ਰਸ਼ੰਸ਼ਾਯੋਗ ਉਪਰਾਲਾ- ਭਾਈ ਵਿਰਸਾ ਸਿੰਘ ਖਾਲਸਾ

ਗੁਰਦਾਸਪੁਰ, 14 ਅਗਸਤ (ਸਰਬਜੀਤ ਸਿੰਘ)– ਬਿਆਸ ਦਰਿਆ ਦੇ ਵਧ ਰਹੇ ਪਾਣੀ ਪੱਧਰ ਅਤੇ ਲਗਭਗ 15 ਪਿੰਡਾਂ ਦੇ ਉਜਾੜੇ ਨੂੰ ਲੈਕੇ ਸਥਾਨਕ ਵਿਧਾਇਕ ਰਾਣਾ ਇੰਦਰਪਰਤਾਪ ਸਿੰਘ ਨੇ ਜਿਥੇ ਗਹਿਰੀ ਚਿੰਤਾ ਦਾ ਪ੍ਰਗਟਾਵਾ ਕੀਤਾ ਹੈ, ਉਥੇ ਪੰਜਾਬ ਸਰਕਾਰ ਨੂੰ ਘੇਰਿਆ ਤੇ ਕਈ ਤਿੱਖੇ ਸਵਾਲ ਖੜ੍ਹੇ ਕੀਤੇ ਹਨ ,ਤਾਜ਼ਾ ਸਥਿਤੀ ਦਾ ਜ਼ਿਕਰ ਕਰਦਿਆਂ ਉਨ੍ਹਾਂ ਕਿਹਾ ਬਿਆਸ ਦਰਿਆ ਦੇ […]

Continue Reading

ਨਰਸਿੰਗ ਸਕੂਲ ਗੁਰਦਾਸਪੁਰ ਵਿਖੇ ਵੀ ਲੱਗਿਆ ਤੀਆਂ ਦਾ ਮੇਲਾ-ਪ੍ਰਿੰਸੀਪਲ ਪੁਰੇਵਾਲ

ਗੁਰਦਾਸਪੁਰ, 14 ਅਗਸਤ (ਸਰਬਜੀਤ ਸਿੰਘ)– ਗੌਰਮਿੰਟ ਸਕੂਲ ਆਫ ਨਰਸਿੰਗ ਗੁਰਦਾਸਪੁਰ ਵਿਖੇ ਸਾਉਣ ਮਹੀਨੇ ਨੂੰ ਮੁੱਖ ਰੱਖਦਿਆਂ ਤੀਆਂ ਦੇ ਤਿਉਹਾਰ ਦੇ ਦੇ ਸੰਬੰਧ ਵਿਚ ਇੱਕ ਵਿਸ਼ੇਸ ਪ੍ਰੋਗ੍ਰਾਮ ਦਾ ਆਯੋਜਨ ਕੀਤਾ ਗਿਆ ਜਿਸ ਵਿਚ ਨਰਸਿੰਗ ਸਕੂਲ ਦੀਆਂ ਜੀ.ਐਨ.ਐਮ ਵਿਦਿਆਰਥਨਾਂ ਨੇ ਬੜੇ ਉਤਸ਼ਾਹ ਨਾਲ ਹਿੱਸਾ ਲਿਆ ।ਇਸ ਮੌਕੇ ਡਾ : ਜਸਵਿੰਦਰ ਸਿੰਘ, ਸਿਵਲ ਸਰਜਨ ਗੁਰਦਾਸਪੁਰ ਬਤੌਰ ਮੁੱਖ ਮਹਿਮਾਨ […]

Continue Reading

ਡਿਪਟੀ ਕਮਿਸ਼ਨਰ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਇਸ ਵਾਰ ਸੁੱਕਾ ਝੋਨਾ ਹੀ ਮੰਡੀਆਂ ਵਿੱਚ ਵੇਚਣ ਲਈ ਲਿਆਂਦਾ ਜਾਵੇ

ਸਰਕਾਰ ਨੇ ਝੋਨੇ ਦੀ ਫ਼ਸਲ ਲਈ ਮਾਤਰਾ 17 ਫ਼ੀਸਦੀ ਨਿਰਧਾਰਿਤ ਕੀਤੀਗੁਰਦਾਸਪੁਰ, 14 ਅਗਸਤ (ਸਰਬਜੀਤ ਸਿੰਘ) – ਡਿਪਟੀ ਕਮਿਸ਼ਨਰ ਗੁਰਦਾਸਪੁਰ ਦਲਵਿੰਦਰਜੀਤ ਸਿੰਘ ਨੇ ਜ਼ਿਲ੍ਹੇ ਦੇ ਸਮੂਹ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਇਸ ਵਾਰ ਝੋਨੇ ਦੀ ਕਟਾਈ ਝੋਨਾ ਪੂਰੀ ਤਰ੍ਹਾਂ ਪੱਕਣ ‘ਤੇ ਹੀ ਕੀਤੀ ਜਾਵੇ ਅਤੇ ਖ਼ਰੀਫ਼ ਸੀਜ਼ਨ ਦੌਰਾਨ ਸੁੱਕਾ ਝੋਨਾ ਹੀ ਮੰਡੀਆਂ ਵਿੱਚ ਵੇਚਣ ਲਈ […]

Continue Reading

ਵਧੀਕ ਜ਼ਿਲ੍ਹਾ ਚੋਣ ਅਧਿਕਾਰੀ ਨੇ ਰਾਜਸੀ ਪਾਰਟੀਆਂ ਨੂੰ ਬੀ.ਐੱਲ.ਏ. ਦੀ ਨਿਯੁਕਤੀ ਕਰਨ ਦੀ ਅਪੀਲ ਕੀਤੀ

ਗੁਰਦਾਸਪੁਰ, 14 ਅਗਸਤ (ਸਰਬਜੀਤ ਸਿੰਘ) – ਵਧੀਕ ਜ਼ਿਲ੍ਹਾ ਚੋਣ ਅਫ਼ਸਰ-ਕਮ-ਵਧੀਕ ਡਿਪਟੀ ਕਮਿਸ਼ਨਰ (ਜਨਰਲ) ਡਾ. ਹਰਜਿੰਦਰ ਸਿੰਘ ਬੇਦੀ ਨੇ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਅਪੀਲ ਕੀਤੀ ਹੈ ਕਿ ਮਾਣਯੋਗ ਚੋਣ ਕਮਿਸ਼ਨ, ਭਾਰਤ ਵੱਲੋਂ ਵੋਟਰ ਸੂਚੀਆਂ ਦੀ ਤਿਆਰੀ/ਸੁਧਾਈ ਦੀ ਪ੍ਰੀਕ੍ਰਿਆ ਵਿੱਚ ਪਾਰਦਰਸ਼ਤਾ ਲਿਆਉਣ ਅਤੇ ਵੋਟਰ ਸੂਚੀ ਵਿੱਚ ਹੋਰ ਸੁਧਾਰ ਲਿਆਉਣ ਲਈ ਬੂਥ ਲੈਵਲ ਏਜੰਟਾਂ (ਬੀ.ਐੱਲ.ਏ.) ਦੀ ਨਿਯੁਕਤੀ […]

Continue Reading