ਜਸ਼ਨ-ਏ-ਅਜ਼ਾਦੀ ਲਈ ਜ਼ਿਲ੍ਹਾ ਗੁਰਦਾਸਪੁਰ ਪੂਰੀ ਤਰ੍ਹਾਂ ਤਿਆਰ
ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਅਜ਼ਾਦੀ ਦਿਹਾੜੇ ਮੌਕੇ ਗੁਰਦਾਸਪੁਰ ਵਿਖੇ ਕੌਮੀ ਝੰਡਾ ਲਹਿਰਾਉਣਗੇਗੁਰਦਾਸਪੁਰ, 14 ਅਗਸਤ (ਸਰਬਜੀਤ ਸਿੰਘ) – ਦੇਸ਼ ਦੇ 79ਵੇਂ ਆਜ਼ਾਦੀ ਦਿਹਾੜੇ ਅਤੇ 78ਵੀਂ ਵਰ੍ਹੇਗੰਢ ਮੌਕੇ 15 ਅਗਸਤ 2025 ਨੂੰ ਸ਼ਹੀਦ ਲੈਫ਼ਟੀਨੈਂਟ ਨਵਦੀਪ ਸਿੰਘ (ਅਸ਼ੋਕ ਚੱਕਰ) ਸਟੇਡੀਅਮ, ਸਰਕਾਰੀ ਕਾਲਜ, ਗੁਰਦਾਸਪੁਰ ਵਿਖੇ ਜਸ਼ਨ-ਏ-ਅਜ਼ਾਦੀ ਪੂਰੇ ਉਤਸ਼ਾਹ ਨਾਲ ਮਨਾਇਆ ਜਾਵੇਗਾ। ਅਜ਼ਾਦੀ ਦਿਹਾੜੇ ਮੌਕੇ ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ […]
Continue Reading

