ਦਰਿਆ ਬਿਆਸ ਦਾ ਧੁੱਸੀ ਬੰਨ੍ਹ ਪੂਰੀ ਤਰ੍ਹਾਂ ਸੁਰੱਖਿਅਤ, ਲੋਕ ਅਫ਼ਵਾਹਾਂ ਵਿੱਚ ਨਾ ਆਉਣ – ਡਿਪਟੀ ਕਮਿਸ਼ਨਰ
ਗੁਰਦਾਸਪੁਰ, 12 ਅਗਸਤ (ਸਰਬਜੀਤ ਸਿੰਘ) – ਡਿਪਟੀ ਕਮਿਸ਼ਨਰ ਗੁਰਦਾਸਪੁਰ ਦਲਵਿੰਦਰਜੀਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਹੈ ਕਿ ਜ਼ਿਲ੍ਹੇ ਵਿੱਚ ਫ਼ਿਲਹਾਲ ਦਰਿਆ ਬਿਆਸ ਤੇ ਰਾਵੀ ਵਿੱਚ ਕਿਸੇ ਤਰ੍ਹਾਂ ਦੇ ਹੜ੍ਹ ਦਾ ਕੋਈ ਖ਼ਤਰਾ ਨਹੀਂ ਹੈ ਅਤੇ ਦੋਵੇਂ ਦਰਿਆ ਆਪਣੀ ਹੱਦ ਵਿੱਚ ਵਹਿ ਰਹੇ ਹਨ। ਜਗਤਪੁਰ ਟਾਂਡਾ ਵੱਲ ਦਰਿਆ ਬਿਆਸ ਦੇ ਧੁੱਸੀ ਬੰਨ੍ਹ ਨੂੰ ਪਾਣੀ ਨਾਲ ਨੁਕਸਾਨ […]
Continue Reading

