ਪੀ.ਐੱਮ. ਕਿਸਾਨ ਸਕੀਮ ਤਹਿਤ ਭਾਰਤ ਸਰਕਾਰ ਵੱਲੋਂ 20 ਵੀਂ ਕਿਸ਼ਤ ਜਾਰੀ
ਗੁਰਦਾਸਪੁਰ, 3 ਅਗਸਤ (ਸਰਬਜੀਤ ਸਿੰਘ) – ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਯੋਜਨਾ 19 ਫਰਵਰੀ 2019 ਨੂੰ ਭਾਰਤ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਸੀ, ਇਸ ਯੋਜਨਾ ਤਹਿਤ ਹਰ ਚਾਰ ਮਹੀਨਿਆਂ ਬਾਅਦ ਕਿਸਾਨਾਂ ਨੂੰ ਸਾਲ ਵਿੱਚ ਤਿੰਨ ਵਾਰ ਕੁੱਲ ਛੇ ਹਜ਼ਾਰ ਰੁਪਏ ਦੀ ਰਕਮ ਕਿਸਾਨਾਂ ਦੇ ਬੈਂਕ ਖਾਤਿਆਂ ਵਿੱਚ ਜਮ੍ਹਾਂ ਹੁੰਦੀ ਹੈ। ਇਸ ਸਕੀਮ ਦੇ ਤਹਿਤ ਪ੍ਰਧਾਨ […]
Continue Reading

