ਖਾਦ ਦੀ ਕਾਲਾਬਾਜ਼ਾਰੀ ਨੂੰ ਰੋਕਣ ਲਈ ਜ਼ਿਲ੍ਹਾ ਪ੍ਰਸ਼ਾਸਨ ਗੁਰਦਾਸਪੁਰ ਨੇ ਕਿਸਾਨਾਂ ਲਈ ਹੈਲਪ ਲਾਈਨ ਨੰਬਰ 1800-180-1852 ਜਾਰੀ ਕੀਤਾ
ਕਿਸਾਨ ਖਾਦ ਸਬੰਧੀ ਜਾਣਕਾਰੀ ਜਾਂ ਸ਼ਿਕਾਇਤ ਲਈ ਹੈਲਪ ਲਾਈਨ ਨੰਬਰ 1800-180-1852 ਉੱਪਰ ਕਰ ਸਕਦੇ ਹਨ ਸੰਪਰਕਖਾਦ ਵਿਕਰੇਤਾ ਸਟਾਕ ਬੋਰਡ ਉੱਪਰ ਰੋਜ਼ਾਨਾ ਖਾਦ ਦਾ ਸਟਾਕ ਅਤੇ ਰੇਟ ਲਾਜ਼ਮੀ ਲਿਖਣਗੁਰਦਾਸਪੁਰ, 29 ਜੁਲਾਈ (ਸਰਬਜੀਤ ਸਿੰਘ ) – ਪੰਜਾਬ ਸਰਕਾਰ ਦੀਆਂ ਹਦਾਇਤਾਂ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਗੁਰਦਾਸਪੁਰ ਵੱਲੋਂ ਜ਼ਿਲ੍ਹੇ ਵਿੱਚ ਯੂਰੀਆ ਖਾਦ ਦੀ ਉਪਲਬਧਤਾ ਨੂੰ ਯਕੀਨੀ ਬਣਾਉਣ ਲਈ ਅਧਿਕਾਰੀਆਂ ਵੱਲੋਂ ਨਿੱਜੀ […]
Continue Reading

