ਗੁਰਦਾਸਪੁਰ ਪੁਲਸ ਨੇ 24 ਘੰਟਿਆਂ ’ਚ ਮੰਦਿਰ ਚੋਰੀ ਦਾ ਕੇਸ ਸੁਲਝਾਇਆ, 17.85 ਲੱਖ ਰੁਪਏ ਬਰਾਮਦ-ਐਸਐਸਪੀ ਆਈਪੀਐਸ ਅਦਿੱਤਯ

ਗੁਰਦਾਸਪੁਰ, 26 ਜੁਲਾਈ (ਸਰਬਜੀਤ ਸਿੰਘ)– ਗੁਰਦਾਸਪੁਰ ਪੁਲਸ ਨੇ ਧਾਰੀਵਾਲ ਦੇ ਕ੍ਰਿਸ਼ਨਾ ਮੰਦਿਰ ’ਚ 24 ਜੁਲਾਈ 2025 ਨੂੰ ਹੋਈ ਚੋਰੀ ਦੇ ਮਾਮਲੇ ਨੂੰ ਪੁਲਸ ਨੇ ਸਿਰਫ਼ 24 ਘੰਟਿਆਂ ’ਚ ਸੁਲਝਾ ਕੇ ਮੁਲਜ਼ਮ ਨੂੰ ਗ੍ਰਿਫਤਾਰ ਕਰ ਲਿਆ ਅਤੇ ਚੋਰੀ ਕੀਤੀ ਗਈ 17,85,000 ਰੁਪਏ ਦੀ ਪੂਰੀ ਰਕਮ ਬਰਾਮਦ ਕਰ ਲਈ।ਇਸ ਸਬੰਧੀ ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਐਸਐਸਪੀ ਆਈਪੀਐਸ […]

Continue Reading

ਦਸੂਹਾ ਹੁਸ਼ਿਆਰਪੁਰ ਵਿਖੇ 24/25 ਬਦਮਾਸ਼ਾਂ ਵੱਲੋਂ ਬੱਸ ਭੰਨ ਤੋੜ,ਡਰਾਈਵਰ ਸਮੇਤ ਹੋਰਾਂ ਦੀ ਮਾਰਕੁਟਾਈ ਗੁੰਡਾਗਰਦੀ ਸਰਕਾਰ ਦੀ ਕਾਨੂੰਨ ਵਿਵਸਥਾ ਤੇ ਕਈ ਸਵਾਲ ਖੜ੍ਹੇ ਕਰਦੀ- ਭਾਈ ਵਿਰਸਾ ਸਿੰਘ ਖਾਲਸਾ

ਗੁਰਦਾਸਪੁਰ, 26 ਜੁਲਾਈ (ਸਰਬਜੀਤ ਸਿੰਘ)– ਪੰਜਾਬ ਰਾਜ ਵਿੱਚ ਹੁਣ ਸਮਾਜ ਵਿਰੋਧੀ ਅਨਸਰ ਬਦਮਾਸ਼ਾਂ ਦੇ ਹੌਸਲੇ ਪੂਰੀ ਤਰ੍ਹਾਂ ਬੁਲੰਦ ਹਨ ਅਤੇ ਉਹ ਬੇਖੌਫ ਹੋ ਕੇ ਸ਼ਰੇਆਮ ਗੁੰਡਾ ਗਰਦੀ ਰਾਹੀਂ ਲੋਕਾਂ ਨੂੰ ਦਿਨ ਦਿਹਾੜੇ ਲੁੱਟਾ ਖੋਹਾ ਚੋਰੀਆਂ ਡੀਕੈਤੀਆ ਦੇ ਨਾਲ ਨਾਲ ਕਤਲਾਂ ਦਾ ਸ਼ਿਕਾਰ ਬਣਾ ਕੇ ਨਿਕਲ ਜਾਂਦੇ ਹਨ, ਜਿਸ ਨਾਲ ਰਾਜ ਦੇ ਲੋਕ ਦਾਹਿਸਤ ਦੇ ਮਹੌਲ […]

Continue Reading

ਚੇਅਰਮੈਨ ਬਹਿਲ ਨੇ ਨਸ਼ਾ ਮੁਕਤੀ ਯਾਤਰਾ ਤਹਿਤ ਹਲਕਾ ਗੁਰਦਾਸਪੁਰ ਦੇ ਨਵਾਂ ਪਿੰਡ ਝਾਵਰ, ਬਾਹੀਆਂ, ਅਲਾਵਲਪੁਰ ਅਤੇ ਰੋੜਾਂਵਾਲੀ ਵਿੱਚ ਡਿਫੈਂਸ ਕਮੇਟੀਆਂ ਨਾਲ ਮੀਟਿੰਗਾਂ ਕੀਤੀਆਂ

ਸੂਬੇ ਵਿੱਚੋਂ ਨਸ਼ਿਆਂ ਦੇ ਖ਼ਾਤਮੇ ਲਈ ਸਰਕਾਰ ਵੱਲੋਂ ਕੀਤੇ ਜਾ ਰਹੇ ਉਪਰਾਲਿਆਂ ਵਿੱਚ ਵੱਧ ਤੋਂ ਵੱਧ ਸਹਿਯੋਗ ਦਿੱਤਾ ਜਾਵੇ – ਰਮਨ ਬਹਿਲ ਗੁਰਦਾਸਪੁਰ, 26 ਜੁਲਾਈ (ਸਰਬਜੀਤ ਸਿੰਘ) – ਨਸ਼ਾ ਮੁਕਤੀ ਯਾਤਰਾ ਨਸ਼ਿਆਂ ਦੇ ਖ਼ਾਤਮੇ ਲਈ ਸੂਬਾ ਸਰਕਾਰ ਦੀ ਇੱਕ ਅਜਿਹੀ ਪਹਿਲ ਕਦਮੀ ਹੈ, ਜਿਸ ਰਾਹੀਂ ਲੋਕਾਂ ਨਾਲ ਸਿੱਧਾ ਰਾਬਤਾ ਰੱਖਿਆ ਜਾ ਰਿਹਾ ਹੈ ਅਤੇ ਸੂਬੇ […]

Continue Reading

ਜ਼ਿਲ੍ਹਾ ਗੁਰਦਾਸਪੁਰ `ਚ 6 ਸਰਪੰਚਾਂ ਅਤੇ 26 ਪੰਚਾਂ ਦੀ ਉਪ ਚੋਣ ਭਲਕੇ ਮਿਤੀ 27 ਜੁਲਾਈ ਨੂੰ

ਉਪ ਚੋਣਾਂ ਦੀਆਂ ਤਿਆਰੀਆਂ ਮੁਕੰਮਲ, ਪੋਲਿੰਗ ਪਾਰਟੀਆਂ ਪੋਲਿੰਗ ਸਟੇਸ਼ਨਾਂ ਉੱਪਰ ਪਹੁੰਚੀਆਂ ਗੁਰਦਾਸਪੁਰ, 26 ਜੁਲਾਈ (ਸਰਬਜੀਤ ਸਿੰਘ) – ਰਾਜ ਚੋਣ ਕਮਿਸ਼ਨ ਵੱਲੋਂ ਗਰਾਮ ਪੰਚਾਇਤਾਂ ਦੀਆਂ ਸਰਪੰਚਾਂ ਅਤੇ ਪੰਚਾਂ ਦੀਆਂ ਖਾਲੀ ਸੀਟਾਂ ਉੱਪਰ ਉਪ ਚੋਣਾਂ 27 ਜੁਲਾਈ 2025 ਨੂੰ ਕਰਵਾਈਆਂ ਜਾ ਰਹੀਆਂ ਹਨ ਜਿਸ ਤਹਿਤ ਜ਼ਿਲ੍ਹਾ ਗੁਰਦਾਸਪੁਰ ਦੇ ਵੱਖ-ਵੱਖ ਬਲਾਕਾਂ ਵਿੱਚ 6 ਸਰਪੰਚਾਂ ਅਤੇ 26 ਪੰਚਾਂ ਦੀ […]

Continue Reading

ਐੱਸ.ਡੀ.ਐੱਮ. ਦੀਨਾਨਗਰ ਜਸਪਿੰਦਰ ਸਿੰਘ ਭੁੱਲਰ ਨੇ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਨਾਲ ਖਾਦ ਵਿਕ੍ਰੇਤਾਵਾਂ ਦੀਆਂ ਦੁਕਾਨਾਂ ਅਤੇ ਗੁਦਾਮਾਂ ਦੀ ਚੈਕਿੰਗ ਕੀਤੀ

ਦੀਨਾਨਗਰ/ਗੁਰਦਾਸਪੁਰ, 26 ਜੁਲਾਈ (ਸਰਬਜੀਤ ਸਿੰਘ) – ਪੰਜਾਬ ਸਰਕਾਰ ਦੀਆਂ ਹਦਾਇਤਾਂ ਤਹਿਤ ਕਿਸਾਨਾਂ ਨੂੰ ਮਿਆਰੀ ਖੇਤੀ ਸਮਗਰੀ ਖ਼ਾਸ ਕਰਕੇ ਹਾੜੀ ਦੀਆਂ ਫ਼ਸਲਾਂ ਦੀ ਕਾਸ਼ਤ ਲਈ ਲੋੜੀਂਦੀਆਂ ਖਾਦਾਂ ਮੁਹੱਈਆ ਕਰਵਾਉਣ ਦੇ ਮੰਤਵ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਖਾਦ ਵਿਕ੍ਰੇਤਾਵਾਂ ਦੀਆਂ ਦੁਕਾਨਾਂ ਅਤੇ ਗੁਦਾਮਾਂ ਦੀ ਚੈਕਿੰਗ ਕੀਤੀ ਜਾ ਰਹੀ ਹੈ ਤਾਂ ਜੋ ਯੂਰੀਆ ਖਾਦ ਦੀ ਕਾਲਾਬਾਜ਼ਾਰੀ ਜਾਂ ਜਮ੍ਹਾਖ਼ੋਰੀ ਨੂੰ […]

Continue Reading

ਪੰਜਾਬ ਸਰਕਾਰ ਦੇ ਭਾਸ਼ਾ ਵਿਭਾਗ ਵੱਲੋਂ ਮਰਿਆਦਾ ਛਿੱਕੇ ਟੰਗ 350 ਸਾਲਾਂ ਸ਼ਤਾਬਦੀ ਮਨਾਉਣੀ ਨਿੰਦਣਯੋਗ,ਸੂਫ਼ੀ ਸਿੰਗਰ ਨੂੰ ਹੋਵੇ ਸਖਤ ਸਜ਼ਾ ਤੇ ਪ੍ਰਬੰਧਕਾਂ ਨੂੰ ਕੀਤਾ ਜਾਵੇ ਅਕਾਲ ਤਖ਼ਤ ਸਾਹਿਬ ਤਲਬ- ਫੈਡਰੇਸ਼ਨ ਆਗੂ

ਗੁਰਦਾਸਪੁਰ, 25 ਜੁਲਾਈ (ਸਰਬਜੀਤ ਸਿੰਘ)– ਗੁਰੂ ਸਾਹਿਬਾਨਾਂ ਦੀਆਂ ਪਹਿਲੀਆਂ ਮਨਾਈਆਂ ਗਈਆਂ ਸ਼ਤਾਬਦੀਆਂ ਵੀ ਸਿੱਖੀ ਪ੍ਰਚਾਰ ਪ੍ਰਸਾਰ ਦੀ ਜਗ੍ਹਾ ਸਿਆਸਤ ਦੀ ਹੀ ਭੇਟ ਚੜ੍ਹੀਆਂ ਤੇ ਹੁਣ ਵੀ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ 350 ਸੌ ਸਾਲਾਂ ਸ਼ਹੀਦੀ ਸ਼ਤਾਬਦੀ’ਚ ਗੁਰੂ ਸਾਹਿਬ ਜੀ ਦੀ ਸ਼ਹੀਦੀ ਸ਼ਤਾਬਦੀ ਸਮਾਗਮਾਂ’ਚ ਸਰਕਾਰ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ਼ਤਾਬਦੀ […]

Continue Reading

ਝੋਨੇ ਦੇ ਬੌਣੇ ਬੂਟਿਆਂ ਦੀ ਸਮੱਸਿਆ ਪ੍ਰਤੀ ਕਿਸਾਨਾਂ ਨੂੰ ਸੁਚੇਤ ਰਹਿਣ ਦੀ ਜ਼ਰੂਰਤ : ਮੁੱਖ ਖੇਤੀਬਾੜੀ ਅਫ਼ਸਰ

ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੀ ਟੀਮ ਨੇ ਵੱਖ-ਵੱਖ ਪਿੰਡਾਂ ਦਾ ਦੌਰਾ ਕਰਕੇ ਝੋਨੇ ਦੀ ਫ਼ਸਲ ਦਾ ਲਿਆ ਜਾਇਜ਼ਾਗੁਰਦਾਸਪੁਰ, 25  ਜੁਲਾਈ (ਸਰਬਜੀਤ ਸਿੰਘ) – ਜ਼ਿਲ੍ਹਾ ਗੁਰਦਾਸਪੁਰ ਵਿਚ ਝੋਨੇ ਅਤੇ ਬਾਸਮਤੀ ਦੀ ਲਵਾਈ ਦਾ ਕੰਮ ਤਕਰੀਬਨ ਮੁਕੰਮਲ ਹੋ ਚੁੱਕਾ ਹੈ ਅਤੇ ਕਿਸਾਨਾਂ ਨੂੰ ਝੋਨੇ ਦੀ ਫ਼ਸਲ ਵਿਚ ਕੀੜੇ ਅਤੇ ਬਿਮਾਰੀਆਂ ਦੇ ਹਮਲੇ ਪ੍ਰਤੀ ਸੁਚੇਤ ਰਹਿੰਦਿਆਂ ਨਿਰੰਤਰ […]

Continue Reading

ਸਰਕਾਰੀ ਆਈ.ਟੀ.ਆਈ. (ਇਸਤਰੀਆਂ) ਗੁਰਦਾਸਪੁਰ ਵਿਖੇ ਲੱਗੀਆਂ ਤੀਆਂ

ਤੀਆਂ ਦੇ ਮੇਲੇ ਸਾਡੇ ਰੰਗਲੇ ਪੰਜਾਬ ਦੇ ਖ਼ੂਬਸੂਰਤ ਰੰਗ – ਰਮਨ ਬਹਿਲਰਮਨ ਬਹਿਲ ਨੇ ਆਈ.ਟੀ.ਆਈ ਦੀਆਂ 17 ਸਿਖਿਆਰਥਣਾਂ ਨੂੰ ਜਾਬ ਆਫ਼ਰ ਲੈਟਰ ਵੰਡੇਸਰਕਾਰੀ ਆਈ.ਟੀ.ਆਈ. (ਇਸਤਰੀਆਂ) ਗੁਰਦਾਸਪੁਰ ਵਿਖੇ 8 ਟਰੇਡਾਂ ਲਈ ਦਾਖਲਾ ਜਾਰੀ – ਪ੍ਰਿੰਸੀਪਲਗੁਰਦਾਸਪੁਰ, 25 ਜੁਲਾਈ (ਸਰਬਜੀਤ ਸਿੰਘ) – ਸਰਕਾਰੀ ਆਈ.ਟੀ.ਆਈ. (ਇਸਤਰੀਆਂ) ਗੁਰਦਾਸਪੁਰ ਵਿਖੇ ਸਿਖਿਆਰਥਣਾਂ ਵੱਲੋਂ ਅੱਜ ਤੀਆਂ ਦਾ ਤਿਉਹਾਰ ਪੂਰੇ ਉਤਸ਼ਾਹ ਨਾਲ ਮਨਾਇਆ ਗਿਆ। […]

Continue Reading

ਚੇਅਰਮੈਨ ਰਮਨ ਬਹਿਲ ਨੇ ਨਸ਼ਾ ਮੁਕਤੀ ਯਾਤਰਾ ਤਹਿਤ ਪਿੰਡ ਜੋਈਆਂ, ਹੀਰ ਤੇ ਗੁਣੀਆਂ ਵਿਖੇ ਕੀਤੀਆਂ ਜਾਗਰੂਕਤਾ ਮੀਟਿੰਗਾਂ

ਵਿਲੇਜ ਡਿਫੈਂਸ ਕਮੇਟੀ ਮੈਂਬਰਾਂ ਨੂੰ ਤਗੜੇ ਹੋ ਕੇ ਆਪਣੇ ਪਿੰਡਾਂ ਦੀ ਨਿਗਰਾਨੀ ਕਰਨ ਦੀ ਹੱਲਾਸ਼ੇਰੀ ਦਿੱਤੀਸਮਾਜ ਦੇ ਹਰ ਵਰਗ ਨੂੰ ਨਸ਼ਿਆਂ ਖ਼ਿਲਾਫ਼ ਇਸ ਅੰਦੋਲਨ ਨਾਲ ਜੁੜਨ ਦਾ ਸੱਦਾ ਦਿੱਤਾਗੁਰਦਾਸਪੁਰ, 25 ਜੁਲਾਈ (ਸਰਬਜੀਤ ਸਿੰਘ ) – ਪੰਜਾਬ ਸਰਕਾਰ ਵੱਲੋਂ ਨਸ਼ਿਆਂ ਖ਼ਿਲਾਫ਼ ਵਿੱਢੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਰਮਨ ਬਹਿਲ ਵੱਲੋਂ […]

Continue Reading

ਗੁਰਦਾਸਪੁਰ ਪੁਲਸ ਵੱਲੋਂ 04 ਪਿਸਟਲ, 07 ਮੈਗਜ਼ੀਨ ਅਤੇ 52 ਰੌਂਦਾਂ ਸਮੇਤ 02 ਆਰੋਪੀ ਕਾਬੂ-ਐਸ.ਐਸ.ਪੀ ਆਦਿੱਤਯ

ਗੁਰਦਾਸਪੁਰ, 25 ਜੁਲਾਈ (ਸਰਬਜੀਤ ਸਿੰਘ) – ਗੁਰਦਾਸਪੁਰ ਪੁਲਸ ਨੂੰ ਉਸ ਵੇਲੇ ਵੱਡੀ ਸਫ਼ਲਤਾ ਮਿਲੀ ਜਦੋਂ ਥਾਣਾ ਘੁੰਮਣ ਕਲਾਂ ਅਤੇ ਸਪੈਸ਼ਲ ਬਰਾਂਚ ਗੁਰਦਾਸਪੁਰ ਵੱਲੋਂ 2 ਆਰੋਪੀਆਂ ਨੂੰ 04 ਪਿਸਟਲ, 07 ਮੈਗਜ਼ੀਨ ਅਤੇ 52 ਰੌਂਦਾਂ ਸਮੇਤ ਕਾਬੂ ਕੀਤਾ ਗਿਆ। ਇਸ ਸਬੰਧੀ ਪ੍ਰੈੱਸ ਕਾਨਫ਼ਰੰਸ ਨੂੰ ਸੰਬੋਧਨ ਕਰਦਿਆਂ ਐੱਸ.ਐੱਸ.ਪੀ. ਆਦਿੱਤਯ, ਆਈ.ਪੀ.ਐੱਸ. ਨੇ ਦੱਸਿਆ ਕਿ ਗੌਰਵ ਯਾਦਵ, ਡਾਇਰੈਕਟਰ ਜਨਰਲ ਪੁਲਸ, […]

Continue Reading