ਵਿਧਾਇਕ ਗੁਰਦੀਪ ਸਿੰਘ ਰੰਧਾਵਾ ਨੇ ਨਸ਼ਾ ਮੁਕਤੀ ਯਾਤਰਾ ਤਹਿਤ ਹਲਕੇ ਦੇ ਪਿੰਡ ਅਲੀਨੰਗਲ ਤੇ ਜੀਵਨ ਨੰਗਲ ਵਿਖੇ ਜਾਗਰੂਕਤਾ ਮੀਟੰਗਾਂ ਨੂੰ ਸੰਬੋਧਨ ਕੀਤਾ
ਵਿਧਾਇਕ ਰੰਧਾਵਾ ਨੇ ਹਲਕਾ ਵਾਸੀਆਂ ਨੂੰ ਨਸ਼ਾ ਮੁਕਤ ਡੇਰਾ ਬਾਬਾ ਨਾਨਕ ਦਾ ਸੱਦਾ ਦਿੱਤਾਡੇਰਾ ਬਾਬਾ ਨਾਨਕ, ਗੁਰਦਾਸਪੁਰ, 22 ਜੁਲਾਈ (ਸਰਬਜੀਤ ਸਿੰਘ ) – ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਵੱਲੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਚਲਾਏ ਜਾ ਰਹੇ ਯੁੱਧ ਨਸ਼ਿਆਂ ਵਿਰੁੱਧ ਤਹਿਤ ਨਸ਼ਾ ਮੁਕਤੀ ਯਾਤਰਾ ਅੱਜ ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਦੇ ਪਿੰਡ ਅਲੀਨੰਗਲ […]
Continue Reading

