ਚੇਅਰਮੈਨ ਰਮਨ ਬਹਿਲ ਨੇ ਗੁਰਦਾਸਪੁਰ ਸ਼ਹਿਰ ਨੂੰ ਦਿੱਤਾ ਇੱਕ ਹੋਰ ਤੋਹਫ਼ਾ

1.75 ਕਰੋੜ ਰੁਪਏ ਦੀ ਲਾਗਤ ਨਾਲ ਗੁਰਦਾਸਪੁਰ ਸ਼ਹਿਰ ਵਿੱਚ ਬਣਾਏ ਜਾਣਗੇ 7 ਹੋਰ ਨਵੇਂ ਆਮ ਆਦਮੀ ਕਲੀਨਿਕ ਚੇਅਰਮੈਨ ਰਮਨ ਬਹਿਲ ਨੇ ਚਾਰ ਆਮ ਆਦਮੀ ਕਲੀਨਿਕਾਂ ਦੀ ਉਸਾਰੀ ਦਾ ਕੰਮ ਅੱਜ ਸ਼ੁਰੂ ਕਰਵਾਇਆ ਗੁਰਦਾਸਪੁਰ, 19 ਜੁਲਾਈ (ਸਰਬਜੀਤ ਸਿੰਘ) – ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਰਮਨ ਬਹਿਲ ਨੇ ਗੁਰਦਾਸਪੁਰ ਸ਼ਹਿਰ ਵਾਸੀਆਂ ਨੂੰ ਇੱਕ ਹੋਰ ਖ਼ੂਬਸੂਰਤ ਤੋਹਫ਼ਾ […]

Continue Reading

ਨਸ਼ਾ ਮੁਕਤੀ ਯਾਤਰਾ ਦਾ ਉਦੇਸ਼ ਨੌਜਵਾਨਾਂ ਨੂੰ ਨਸ਼ਿਆਂ ਦੀ ਦਲ-ਦਲ `ਚੋਂ ਬਾਹਰ ਕੱਢ ਕੇ ਤੰਦਰੁਸਤ ਤੇ ਖ਼ੁਸ਼ਹਾਲ ਜੀਵਨ ਦੇਣਾ : ਰਮਨ ਬਹਿਲ

ਸੂਬਾ ਸਰਕਾਰ ਵੱਲੋਂ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ 13000 ਖੇਡ ਸਟੇਡੀਅਮ ਬਣਾਏ ਜਾਣਗੇ : ਬਹਿਲ ਚੇਅਰਮੈਨ ਰਮਨ ਬਹਿਲ ਦੀ ਅਗਵਾਈ ਵਿੱਚ ਵਿਧਾਨ ਸਭਾ ਹਲਕਾ ਗੁਰਦਾਸਪੁਰ ਵਿੱਚ ਨਸ਼ਾ ਮੁਕਤੀ ਯਾਤਰਾ ਜਾਰੀ ਗੁਰਦਾਸਪੁਰ, 19 ਜੁਲਾਈ (ਸਰਬਜੀਤ ਸਿੰਘ) – ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਚਲਾਏ ਜਾ ਰਹੇ “ਯੁੱਧ ਨਸ਼ਿਆਂ ਦੇ ਵਿਰੁੱਧ” […]

Continue Reading

ਸ੍ਰੀ ਹਰਿਮੰਦਰ ਸਾਹਿਬ ਨੂੰ ਧਮਕੀਆਂ ‘ਤੇ ਬਾਜਵਾ ਵੱਲੋਂ ਸਰਬ ਪਾਰਟੀ ਮੀਟਿੰਗ ਦੀ ਮੰਗ

ਅੰਮ੍ਰਿਤਸਰ, ਗੁਰਦਾਸਪੁਰ, 18 ਜੁਲਾਈ (ਸਰਬਜੀਤ ਸਿੰਘ)- ਪੰਜਾਬ ਵਿਧਾਨ ਸਭਾ ਦੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਅੱਜ ਜ਼ੋਰਦਾਰ ਮੰਗ ਕੀਤੀ ਕਿ ਮੁੱਖ ਮੰਤਰੀ ਭਗਵੰਤ ਮਾਨ ਤੁਰੰਤ ਅੰਮ੍ਰਿਤਸਰ ਵਿੱਚ ਇੱਕ ਸਰਬ ਪਾਰਟੀ ਮੀਟਿੰਗ ਬੁਲਾਉਣ ਤਾਂ ਜੋ ਸ੍ਰੀ ਹਰਿਮੰਦਰ ਸਾਹਿਬ (ਸਵਰਣ ਮੰਦਿਰ) ਨੂੰ ਧਮਕੀ ਭਰੀਆਂ ਈਮੇਲਾਂ ਰਾਹੀਂ ਗੰਭੀਰ ਅਤੇ ਲਗਾਤਾਰ ਮਿਲ ਰਹੀਆਂ ਧਮਕੀਆਂ ‘ਤੇ ਚਰਚਾ […]

Continue Reading

ਨਸ਼ਾ ਮੁਕਤੀ ਯਾਤਰਾ ਨੂੰ ਵਿਧਾਨ ਸਭਾ ਹਲਕਾ ਗੁਰਦਾਸਪੁਰ ਵਿੱਚ ਮਿਲ ਰਿਹਾ ਵੱਡਾ ਹੁੰਗਾਰਾ

ਚੇਅਰਮੈਨ ਰਮਨ ਬਹਿਲ ਦੀ ਅਗਵਾਈ ਹੇਠ ਪਿੰਡ ਦਿਓਲ, ਕਾਲਾ ਨੰਗਲ, ਚੱਕ ਆਰੀਆ ਅਤੇ ਮਸੀਤ ਵਿਖੇ ਨਸ਼ਾ ਮੁਕਤੀ ਯਾਤਰਾ ਤਹਿਤ ਹੋਈਆਂ ਜਾਗਰੂਕਤਾ ਸਭਾਵਾਂਨਸ਼ਾ ਮੁਕਤੀ ਯਾਤਰਾ ਦਾ ਉਦੇਸ਼ ਨੌਜਵਾਨਾਂ ਨੂੰ ਨਸ਼ਿਆਂ ਦੀ ਲਪੇਟ ਤੋਂ ਬਾਹਰ ਕੱਢ ਕੇ ਰੌਸ਼ਨ ਭਵਿੱਖ ਵੱਲ ਲਿਜਾਣਾ : ਰਮਨ ਬਹਿਲਗੁਰਦਾਸਪੁਰ, 18 ਜੁਲਾਈ (ਸਰਬਜੀਤ ਸਿੰਘ) – ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ […]

Continue Reading

ਵਧੀਕ ਡਿਪਟੀ ਕਮਿਸ਼ਨਰ ਡਾ. ਹਰਜਿੰਦਰ ਸਿੰਘ ਬੇਦੀ ਨੇ ਗੁਰਦਾਸਪੁਰ ਸ਼ਹਿਰ ਵਿੱਚ ਸਫ਼ਾਈ ਵਿਵਸਥਾ ਦਾ ਜਾਇਜ਼ਾ ਲਿਆ

ਸਫ਼ਾਈ ਕਰਮੀਆਂ ਨੂੰ ਆਪਣੀ ਡਿਊਟੀ ਪੂਰੀ ਤਨਦੇਹੀ ਨਾਲ ਨਿਭਾਉਣ ਦੀ ਹਦਾਇਤ ਕੀਤੀਆਪਣੇ ਸ਼ਹਿਰ ਨੂੰ ਸਾਫ਼-ਸੁਥਰਾ ਰੱਖਣ ਵਿੱਚ ਸਮੂਹ ਸ਼ਹਿਰ ਵਾਸੀ ਵੀ ਸਹਿਯੋਗ ਕਰਨ – ਏ.ਡੀ.ਸੀ. ਡਾ. ਬੇਦੀਗੁਰਦਾਸਪੁਰ, 18 ਜੁਲਾਈ (ਸਰਬਜੀਤ ਸਿੰਘ) – ਵਧੀਕ ਡਿਪਟੀ ਕਮਿਸ਼ਨਰ (ਜਨਰਲ) ਡਾ. ਹਰਜਿੰਦਰ ਸਿੰਘ ਬੇਦੀ ਵੱਲੋਂ ਅੱਜ ਸਵੇਰੇ ਗੁਰਦਾਸਪੁਰ ਸ਼ਹਿਰ ਵਿੱਚ ਸਫ਼ਾਈ ਵਿਵਸਥਾ ਦਾ ਜਾਇਜ਼ਾ ਲਿਆ ਗਿਆ।  ਨਗਰ ਕੌਂਸਲ ਗੁਰਦਾਸਪੁਰ […]

Continue Reading

ਜ਼ਿਲ੍ਹਾ ਪ੍ਰਸ਼ਾਸਨ ਲੋਕਾਂ ਦੀ ਜਾਨ-ਮਾਲ ਦੀ ਸੁਰੱਖਿਆ ਲਈ ਪੂਰੀ ਤਰ੍ਹਾਂ ਵਚਨਬੱਧ – ਡੀਸੀ, ਐੱਸਐੱਸਪੀ

ਡਿਪਟੀ ਕਮਿਸ਼ਨਰ ਤੇ ਐੱਸ.ਐੱਸ.ਪੀ. ਗੁਰਦਾਸਪੁਰ ਨੇ ਦੁਕਾਨਦਾਰਾਂ ਤੇ ਵਪਾਰੀਆਂ ਨੂੰ ਅਮਨ-ਕਾਨੂੰਨ ਦੀ ਸਥਿਤੀ ਨੂੰ ਬਹਾਲ ਰੱਖਣ ਦਾ ਭਰੋਸਾ ਦਿੱਤਾਗੁਰਦਾਸਪੁਰ, 18 ਜੁਲਾਈ (ਸਰਬਜੀਤ ਸਿੰਘ) – ਡਿਪਟੀ ਕਮਿਸ਼ਨਰ ਦਲਵਿੰਦਰਜੀਤ ਸਿੰਘ ਅਤੇ ਐੱਸ.ਐੱਸ.ਪੀ. ਗੁਰਦਾਸਪੁਰ ਆਦਿੱਤਯ ਨੇ ਜ਼ਿਲ੍ਹੇ ਦੇ ਸਮੂਹ ਦੁਕਾਨਦਾਰਾਂ ਅਤੇ ਵਪਾਰੀਆਂ ਨੂੰ ਭਰੋਸਾ ਦਿੱਤਾ ਹੈ ਕਿ ਜ਼ਿਲ੍ਹਾ ਪ੍ਰਸ਼ਾਸਨ ਉਨ੍ਹਾਂ ਦੇ ਜਾਨ-ਮਾਲ ਦੀ ਸੁਰੱਖਿਆ ਲਈ ਪੂਰੀ ਤਰ੍ਹਾਂ ਵਚਨਬੱਧ […]

Continue Reading

ਸੀਬੀਏ ਇੰਫੌਟੈਕ ਅਤੇ ਭਾਰਤ ਵਿਕਾਸ ਪਰਿਸ਼ਦ ਸਿਟੀ ਬ੍ਰਾਂਚ ਵੱਲੋਂ ਪੌਦਾ ਰੋਪਣ ਕੈਂਪ ਆਯੋਜਿਤ

ਗੁਰਦਾਸਪੁਰ, 18 ਜੁਲਾਈ (ਸਰਬਜੀਤ ਸਿੰਘ)–ਵਾਤਾਵਰਣ ਸੁਰੱਖਿਆ ਅਤੇ ਹਰੇ-ਭਰੇ ਭਵਿੱਖ ਨੂੰ ਸਮਰਪਿਤ ਹੋ ਕੇ, ਭਾਰਤ ਵਿਕਾਸ ਪਰਿਸ਼ਦ ਸਿਟੀ ਬ੍ਰਾਂਚ ਗੁਰਦਾਸਪੁਰ ਵੱਲੋਂ ਸੀਬੀਏ ਇੰਫੌਟੈਕ ਕੰਪਿਊਟਰ ਸੈਂਟਰ ਗੁਰਦਾਸਪੁਰ ਦੇ ਸਹਿਯੋਗ ਨਾਲ ਇੱਕ ਵਿਸ਼ੇਸ਼ ਪੌਧਾਰੋਪਣ ਕੈਂਪ ਆਯੋਜਿਤ ਕੀਤਾ ਗਿਆ। ਇਹ ਪ੍ਰੋਗਰਾਮ ਸੀਬੀਏ ਇਨਫੋਟੈਕ ਦੇ ਕੈਂਪਸ ਵਿੱਚ ਵਰਖਾ ਰੁੱਤ ਦੇ ਪਵਿੱਤਰ ਮੌਕੇ ‘ਤੇ ਕਰਵਾਇਆ ਗਿਆ। ਕਾਰਜਕ੍ਰਮ ਦੀ ਸ਼ੁਰੂਆਤ ਬ੍ਰਾਂਚ ਦੇ […]

Continue Reading

ਪਵਿੱਤਰ ਸ਼੍ਰੀ ਦਰਬਾਰ ਸਾਹਿਬ ਨੂੰ ਬੰਬਾਂ ਨਾਲ ਉਡਾਉਣ ਦੀਆਂ ਈ-ਮੇਲਾਂ ਕਰਨ ਵਾਲੇ ਹਰਿਆਣਾ ਦੇ ਸ਼ੁਭਮ ਦੁਬੇ ਇੰਜੀਨੀਅਰ ਨੂੰ ਕਾਬੂ ਕਰਨਾ ਪੰਜਾਬ ਪੁਲਿਸ ਦਾ ਵਧੀਆ ਉਪਰਾਲਾ- ਭਾਈ ਵਿਰਸਾ ਸਿੰਘ ਖਾਲਸਾ

ਗੁਰਦਾਸਪੁਰ, 18 ਜੁਲਾਈ (ਸਰਬਜੀਤ ਸਿੰਘ)–  ਆਖਿਰ ਚਾਰ ਦਿਨਾਂ ਤੋਂ ਪਵਿੱਤਰ ਸ਼੍ਰੀ ਦਰਬਾਰ ਸਾਹਿਬ ਨੂੰ ਬੰਬਾਂ ਨਾਲ ਉਡਾਉਣ ਦੀਆਂ ਈ ਮੇਲਾਂ ਰਾਹੀਂ ਧਮਕੀਆਂ ਦੇਣ ਵਾਲਾ ਹਰਿਆਣਾ ਫਰੀਦਾਬਾਦ ਦਾ ਰਹਿਣ ਵਾਲਾ ਸ਼ੁਭਮ ਦੁਬੇ ਗ੍ਰਿਫਤਾਰ ਕਰ ਲਿਆ ਗਿਆ ਹੈ ਅਤੇ ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਪ੍ਰੈਸ ਕਾਨਫਰੰਸ ਦੌਰਾਨ ਪੱਤਰਕਾਰਾਂ ਨੂੰ ਦੱਸਿਆ ਬੀਤੇ ਦਿਨਾਂ ਤੋਂ ਪਵਿੱਤਰ ਸ਼੍ਰੀ ਦਰਬਾਰ […]

Continue Reading

ਲਾਇਨਜ ਕਲੱਬ ਬਟਾਲਾ ਮੁਸਕਾਨ ਦੀ ਪਰਿਵਾਰਕ ਮੀਟਿੰਗ ਆਯੋਜਿਤ

ਬਟਾਲਾ, ਗੁਰਦਾਸਪੁਰ 15 ਜੁਲਾਈ (ਸਰਬਜੀਤ ਸਿੰਘ)— ਲਾਇਨਜ ਕਲੱਬ ਬਟਾਲਾ ਮੁਸਕਾਨ ਵੱਲੋਂ  ਪਰਿਵਾਰਕ ਮੀਟਿੰਗ ਕੀਤੀ ਗਈ , ਜਿਸ ਵਿੱਚ ਜੋਨ ਚੇਅਰਮੈਨ ਗਗਨਦੀਪ ਸਿੰਘ ਵੱਲੋਂ ਵਿਸ਼ੇਸ਼ ਤੌਰ ਤੇ ਸ਼ਿਰਕਤ ਕਰਕੇ ਲਾਇਨਜ ਕਲੱਬ ਬਟਾਲਾ ਮੁਸਕਾਨ ਦੀ ਨਵੀਂ ਚੁਣੀ ਟੀਮ ਨੂੰ ਮੁਬਾਰਕਬਾਦ ਦਿੰਦੇ ਹੋਏ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ। ਉਪਰੋਕਤ ਜਾਣਕਾਰੀ ਦਿੰਦਿਆਂ ਕਲੱਬ ਦੇ ਪ੍ਰਧਾਨ ਲਾਇਨ ਪਰਦੀਪ ਚੀਮਾ ਨੇ ਦੱਸਿਆ […]

Continue Reading

ਕਰਨਲ ਪੁਸ਼ਵਿੰਦਰ ਕੁੱਟਮਾਰ ਦੀ ਜਾਂਚ  ਪੰਜਾਬ ਹਰਿਆਣਾ ਹਾਈਕੋਰਟ ਵੱਲੋਂ ਸੀ ਬੀ ਆਈ ਨੂੰ ਸੌਂਪਣਾ ਪੀੜਤ ਤੇ ਲੋਕਾਂ ਦੀ ਮੰਗ ਵਾਲਾ ਸ਼ਲਾਘਾਯੋਗ – ਭਾਈ ਵਿਰਸਾ ਸਿੰਘ ਖਾਲਸਾ

ਗੁਰਦਾਸਪੁਰ, 17 ਜੁਲਾਈ (ਸਰਬਜੀਤ ਸਿੰਘ)–  ਕੁਝ ਮਹੀਨੇ ਪਹਿਲਾਂ ਚੰਡੀਗੜ੍ਹ ਫ਼ੌਜੀ ਹੈਡਕੁਆਰਟਰ’ਚ ਤਾਇਨਾਤ ਕਰਨਲ ਪੁਸ਼ਵਿੰਦਰ ਸਿੰਘ ਨੂੰ ਰਜਿਸਟਰ ਹਸਪਤਾਲ ਦੇ ਬਾਹਰ ਇੱਕ ਢਾਬੇ ਵਿਚ ਪੰਜਾਬ ਪੁਲਿਸ ਦੇ ਭੂਤਰੇ ਤਿੰਨ ਇੰਨਸਪੈਕਟਰਾਂ ਨੇ ਰੱਜ ਕੇ ਕੁੱਟ ਮਾਰ ਕੀਤੀ ਅਤੇ ਪੀੜਤ ਪਰਿਵਾਰ ਨੂੰ ਇਨਸਾਫ ਦੇਣ ਵਿੱਚ ਬਹੁਤ ਬੁਰੀ ਤਰ੍ਹਾਂ ਬੁੱਧੂ ਬਣਾਉਣ ਦੀ ਕੋਸ਼ਿਸ਼ ਕੀਤੀ, ਪਹਿਲਾਂ ਇਸ ਮਾਮਲੇ ਦੀ ਜਾਂਚ […]

Continue Reading