ਸਿੱਖਾਂ ਦੇ ਵਿਸਵ ਪ੍ਰਸਿੱਧ ਪਵਿੱਤਰ ਸ਼੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਤੇ ਈਮੇਲਾਂ ਰਾਹੀਂ ਹਮਲਾ ਕਰਨ ਦੀਆਂ ਧਮਕੀਆਂ ਦੇਣ ਵਾਲਿਆ ਤੇ ਕਾਰਵਾਈ ਦੀ ਢਿੱਲ ਮੱਠ ਸਰਕਾਰ ਤੇ ਕਈ ਸਵਾਲ ਪੈਦਾ ਕਰਦੀ – ਭਾਈ ਵਿਰਸਾ ਸਿੰਘ ਖਾਲਸਾ
ਗੁਰਦਾਸਪੁਰ, 17 ਜੁਲਾਈ (ਸਰਬਜੀਤ ਸਿੰਘ)– ਪੰਜਾਬ ਦੀ ਅਮਨ ਕਾਨੂੰਨ ਦੀ ਵਿਵਸਥਾ ਪੂਰੀ ਤਰ੍ਹਾਂ ਵਿਗੜ ਚੁੱਕੀ ਹੈ ਰਾਜ ਵਿੱਚ ਦਿਨ ਦਿਹਾੜੇ ਲੁੱਟਾ ਖੋਹਾ ਤੇ ਚਪਟਮਾਰੀ ਦੇ ਨਾਲ ਕਤਲਾਂ ਦੀਆਂ ਵਾਰਦਾਤਾਂ ਵਿਚ ਦਿਨ ਬ ਦਿਨ ਵਾਧਾ ਹੋ ਰਿਹਾ ਪਰ ਸਰਕਾਰ ਗੂੜ੍ਹੀ ਨੀਂਦ ਸੁੱਤੀ ਪਈ ਹੈ ਬੀਤੇ ਦਿਨ ਸਿਖਾਂ ਦੇ ਵਿਸ਼ਵ ਪ੍ਰਸਿੱਧ ਸ਼੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਨੂੰ ਨੁਕਸਾਨ […]
Continue Reading

