ਵਿਧਾਨ ਸਭਾ ਹਲਕਾ ਦੀਨਾਨਗਰ ਵਿਖੇ ਮੁੜ ਸ਼ੁਰੂ ਹੋਈ ਨਸ਼ਾ ਮੁਕਤੀ ਯਾਤਰਾ
ਹਲਕਾ ਦੀਨਾਨਗਰ ਦੇ ਪਿੰਡ ਬਿਆਨਪੁਰ, ਸਿੱਧਪੁਰ ਅਤੇ ਮਕੌੜਾ ਵਿਖੇ ਹੋਈਆਂ ਜਾਗਰੂਕਤਾ ਰੈਲੀਆਂਦੀਨਾਨਗਰ/ਗੁਰਦਾਸਪੁਰ, 15 ਜੁਲਾਈ (ਸਰਬਜੀਤ ਸਿੰਘ ) – ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਚਲਾਏ ਜਾ ਰਹੇ ਯੁੱਧ ਨਸ਼ਿਆਂ ਵਿਰੁੱਧ ਤਹਿਤ ਨਸ਼ਾ ਮੁਕਤੀ ਯਾਤਰਾ ਅੱਜ ਮੁੜ ਸ਼ੁਰੂ ਹੋ ਗਈ ਹੈ। ਨਸ਼ਾ ਮੁਕਤੀ ਯਾਤਰਾ ਅੱਜ ਵਿਧਾਨ ਸਭਾ ਹਲਕਾ ਦੀਨਾਨਗਰ ਦੇ ਪਿੰਡ […]
Continue Reading

