ਡਿਪਟੀ ਕਮਿਸ਼ਨਰ ਨੇ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਦੀਆਂ ਹਦਾਇਤਾਂ ਦਿੱਤੀਆਂ
7 ਮਈ ਤੋਂ ਜ਼ਿਲ੍ਹੇ ਵਿੱਚ ਸ਼ੁਰੂ ਹੋਵੇਗੀ ਨਸ਼ਾ ਛੁਡਾਊ ਯਾਤਰਾ ਗੁਰਦਾਸਪੁਰ, 30 ਅਪ੍ਰੈਲ (ਸਰਬਜੀਤ ਸਿੰਘ) ਡਿਪਟੀ ਕਮਿਸ਼ਨਰ ਦਲਵਿੰਦਰਜੀਤ ਸਿੰਘ ਨੇ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਹੈ ਕਿ ਉਹ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਕਾਮਯਾਬ ਕਰਨ ਲਈ ਜ਼ਮੀਨੀ ਪੱਧਰ ’ਤੇ ਕੰਮ ਕਰਨ ਤਾਂ ਜੋ ਜ਼ਿਲ੍ਹਾ ਗੁਰਦਾਸਪੁਰ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਵਿੱਚ ਆਪਣਾ ਉੱਘਾ […]
Continue Reading

