ਯੁੱਧ ਨਸ਼ਿਆਂ ਵਿਰੁੱਧ ਮੁਹਿਮ ਤਹਿਤ ਰਾਜਪਾਲ ਵੱਲੋਂ ਕਰਤਾਰਪੁਰ ਕੋਰੀਡੋਰ ਤੋਂ ਸ਼ੁਰੂ ਕੀਤੀ ਜਾਵੇਗੀ ਪੈਦਲ ਯਾਤਰਾ
ਪ੍ਰਸ਼ਾਸਨ ਅਧਿਕਾਰੀਆਂ ਵੱਲੋਂ ਕਰਤਾਰਪੁਰ ਪੈਸੰਜਰ ਟਰਮੀ ਨਾਲ ਵਿੱਚ ਕੀਤੀ ਮੀਟਿੰਗ ਐੱਸ.ਐੱਸ.ਪੀ. ਤੇ ਵਧੀਕ ਡਿਪਟੀ ਕਮਿਸ਼ਨਰ ਨੇ ਰਾਜਪਾਲ ਪੰਜਾਬ ਵੱਲੋਂ 3 ਤੇ 4 ਅਪ੍ਰੈਲ ਨੂੰ ਨਸ਼ਿਆਂ ਵਿਰੁੱਧ ਕੀਤੀ ਜਾਣ ਵਾਲੀ ਪੈਦਲ ਯਾਤਰਾ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਡੇਰਾ ਬਾਬਾ ਨਾਨਕ, ਗੁਰਦਾਸਪੁਰ, 28 ਮਾਰਚ (ਸਰਬਜੀਤ ਸਿੰਘ)– ਮਾਣਯੋਗ ਰਾਜਪਾਲ ਪੰਜਾਬ ਗੁਲਾਬ ਚੰਦ ਕਟਾਰੀਆ ਵੱਲੋਂ ਸਰਹੱਦੀ ਜ਼ਿਲ੍ਹੇ ਗੁਰਦਾਸਪੁਰ ਤੇ […]
Continue Reading

