ਭਾਰਤ ਚੋਣ ਕਮਿਸ਼ਨ ਨੇ ਵਿਧਾਨ ਸਭਾ ਚੋਣ ਹਲਕਾ 08-ਸ੍ਰੀ ਹਰਗੋਬਿੰਦਪੁਰ (ਅ.ਜ.) ਲਈ ਕਮਿਸ਼ਨਰ, ਨਗਰ ਨਿਗਮ ਬਟਾਲਾ ਨੂੰ ਬਤੌਰ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰ ਅਤੇ ਰਿਟਰਨਿੰਗ ਅਫ਼ਸਰ ਨਿਯੁਕਤ ਕੀਤਾ
ਗੁਰਦਾਸਪੁਰ, 15 ਸਤੰਬਰ (ਸਰਬਜੀਤ ਸਿੰਘ)– ਭਾਰਤ ਚੋਣ ਕਮਿਸ਼ਨ ਵੱਲੋਂ ਵਿਧਾਨ ਸਭਾ ਚੋਣ ਹਲਕਾ 08-ਸ੍ਰੀ ਹਰਗੋਬਿੰਦਪੁਰ (ਅ.ਜ.) ਲਈ ਕਮਿਸ਼ਨਰ, ਨਗਰ ਨਿਗਮ ਬਟਾਲਾ ਨੂੰ ਬਤੌਰ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰ ਅਤੇ ਰਿਟਰਨਿੰਗ ਅਫ਼ਸਰ ਨਿਯੁਕਤ ਕਰ ਦਿੱਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਵਧੀਕ ਡਿਪਟੀ ਕਮਿਸ਼ਨਰ-ਕਮ-ਵਧੀਕ ਜ਼ਿਲ੍ਹਾ ਚੋਣ ਅਫ਼ਸਰ ਡਾ. ਹਰਜਿੰਦਰ ਸਿੰਘ ਬੇਦੀ ਨੇ ਨੇ ਦੱਸਿਆ ਕਿ ਇਸ ਸਬੰਧੀ […]
Continue Reading

