ਵਧੀਕ ਡਿਪਟੀ ਕਮਿਸ਼ਨਰ ਨੇ ਝੋਨੇ ਦੀ ਖ਼ਰੀਦ ਅਤੇ ਪਰਾਲੀ ਪ੍ਰਬੰਧਨ ਸਬੰਧੀ ਕੀਤੇ ਜਾਣੇ ਪ੍ਰਬੰਧਾਂ ਨੂੰ ਲੈ ਕੇ ਕਿਸਾਨ ਜਥੇਬੰਦੀਆਂ ਅਤੇ ਕੰਬਾਈਨ ਮਾਲਕਾਂ ਨਾਲ ਕੀਤੀ ਮੀਟਿੰਗ
ਝੋਨੇ ਦੀ ਕਟਾਈ ਸਵੇਰੇ 10 ਵਜੇ ਤੋਂ ਸ਼ਾਮ 6 ਵਜੇ ਤਕ ਹੀ ਕੀਤੀ ਜਾਵੇ: ਵਧੀਕ ਡਿਪਟੀ ਕਮਿਸ਼ਨਰਗੁਰਦਾਸਪੁਰ, 12 ਸਤੰਬਰ (ਸਰਬਜੀਤ ਸਿੰਘ) – ਵਧੀਕ ਡਿਪਟੀ ਕਮਿਸ਼ਨਰ ਗੁਰਦਾਸਪੁਰ ਡਾ.ਹਰਜਿੰਦਰ ਸਿੰਘ ਬੇਦੀ ਵੱਲੋਂ ਬੀਤੀ ਸ਼ਾਮ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਕਾਨਫ਼ਰੰਸ ਹਾਲ ਵਿਖੇ ਜ਼ਿਲ੍ਹਾ ਅਧਿਕਾਰੀਆਂ, ਕਿਸਾਨ ਜਥੇਬੰਦੀਆਂ ਅਤੇ ਕੰਬਾਈਨ ਮਾਲਕਾਂ ਨਾਲ ਝੋਨੇ ਦੀ ਖ਼ਰੀਦ ਅਤੇ ਪਰਾਲੀ ਪ੍ਰਬੰਧਨ ਸਬੰਧੀ ਕੀਤੇ […]
Continue Reading

