ਪੰਜਾਬੀ ਕਾਮੇਡੀਅਨ ਜਸਵਿੰਦਰ ਸਿੰਘ ਭੱਲਾ ਦੇ ਦਿਹਾਂਤ ਨਾਲ ਪੰਜਾਬ ਕੋਲ਼ੋਂ ਇੱਕ ਨਾਮਵਰ ਹਾਸਰਸ ਕਲਾਕਾਰ ਬਾਦਸ਼ਾਹ ਖੁਸ਼ਿਆ ਤੇ ਪਰਿਵਾਰ ਨੂੰ ਨਾਂ ਪੂਰਾ ਹੋਣ ਵਾਲਾ ਘਾਟਾ ਪਿਆ- ਭਾਈ ਵਿਰਸਾ ਸਿੰਘ ਖਾਲਸਾ
ਗੁਰਦਾਸਪੁਰ, 22 ਅਗਸਤ (ਸਰਬਜੀਤ ਸਿੰਘ)– ਪੰਜਾਬੀ ਫਿਲਮ ਇੰਡਸਟਰੀ ਨੂੰ ਅੱਜ ਵੱਡਾ ਘਾਟਾ ਪਿਆ ਜਦੋਂ ਪੰਜਾਬ ਦਾ ਨਾਮਵਰ ਹਾਂਸਰਸ ਬਾਦਸ਼ਾਹ ਕਲਾਕਾਰ ਜਸਵਿੰਦਰ ਸਿੰਘ ਭੱਲਾ ਪਰਮਾਤਮਾ ਵੱਲੋਂ ਬਖਸ਼ਿਸ਼ ਕੀਤੀ ਨਾਮੀ ਪੂੰਜੀ ਨੂੰ ਭੋਗਦੇ ਹੋਏ ਸਾਨੂੰ ਸਾਰਿਆਂ ਨੂੰ ਰੋਂਦੇ ਕੁਰਲਾਉਂਦਿਆਂ ਨੂੰ ਛੱਡ ਗਏ ਉਨ੍ਹਾਂ ਦੇ ਦਿਹਾਂਤ ਨਾਲ ਜਿਥੇ ਪੰਜਾਬੀ ਫਿਲਮ ਇੰਡਸਟਰੀ ਤੇ ਪੰਜਾਬ ਨੂੰ ਵੱਡਾ ਘਾਟਾ ਪਿਆ ਕਿ […]
Continue Reading

