ਰਜੇਸ਼ ਕੁਮਾਰ (ਸਟੇਟ ਅਵਾਰਡੀ) ਜ਼ਿਲਾ ਸਿੱਖਿਆ ਅਫਸਰ, (ਸੈ. ਸਿ) ਗੁਰਦਾਸਪੁਰ ਵੱਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕਾਲਾ ਅਫਗਾਨਾ ਵਿਖੇ ਵਾਤਾਵਰਨ ਦਿਵਸ ਮਨਾਇਆ

ਗੁਰਦਾਸਪੁਰ, 12 ਜੂਨ (ਸਰਬਜੀਤ ਸਿੰਘ)–  ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੇ ਦਿਸ਼ਾ ਨਿਰਦੇਸ਼ਾਂ ਤਹਿਤ  ਰਜੇਸ਼ ਕੁਮਾਰ ਜਿਲਾ ਸਿੱਖਿਆ ਅਫਸਰ ਗੁਰਦਾਸਪੁਰ ਵੱਲੋਂ ਸਰਕਾਰੀ ਸੀਨੀਅਰ ਸਕੈਂਡਰੀ ਸਕੂਲ, ਕਾਲਾ ਅਫਗਾਨਾ ਵਿਖੇ ਨਿਮ ਦੇ ਪੌਦੇ ਲਗਾ ਕੇ ਵਾਤਾਵਰਣ ਦਿਵਸ ਮਨਾਇਆ। ਜਿਸ ਵਿੱਚ ਵਿਦਿਆਰਥੀਆਂ ਨੇ ਵੱਧ ਚੜ ਕੇ ਹਿੱਸਾ ਲਿਆ। ਇਸ ਮੌਕੇ ਵਾਤਾਵਰਨ ਸਬੰਧੀ ਲੇਖ, ਕਵਿਤਾ,ਭਾਸ਼ਣ ਅਤੇ ਚਾਰਟ ਮੇਕਿੰਗ ਮੁਕਾਬਲੇ […]

Continue Reading

ਪੰਜਾਬ ਸਰਕਾਰ ਵਲੋਂ ਕਿਸਾਨਾਂ ਦੀ ਭਲਾਈ ਲਈ ਮਿਥੇ ਟੀਚੇ ਸਮੇਂ ਸਿਰ ਪੂਰੇ ਕਰਨ ਨੁੰ ਯਕੀਨੀ ਬਣਾਇਆ ਜਾਵੇ: ਡਾ.ਤੇਜਪਾਲ ਸਿੰਘ 

ਸੰਯੁਕਤ ਨਿਰਦੇਸ਼ਕ ਵਲੋਂ ਵੱਖ ਵੱਖ ਸਕੀਮਾਂ ਦਾ ਜਾਇਜ਼ਾ ਲੈਣ ਲਈ ਕੀਤਾ ਵਿਸ਼ੇਸ਼ ਦੌਰਾ ਗੁਰਦਾਸਪੁਰ:11 ਮਈ (ਸਰਬਜੀਤ ਸਿੰਘ ) — ਕਿਸਾਨਾਂ ਦੀ ਭਲਾਈ ਲਈ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਚਲਾਈਆਂ ਜਾ ਰਹੀਆਂ ਸਕੀਮਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਸੰਯੁਕਤ ਨਿਰਦੇਸ਼ਕ ( ਨਕਦੀ ਫ਼ਸਲਾਂ) ਪੰਜਾਬ , ਡਾਕਟਰ ਤੇਜਪਾਲ ਸਿੰਘ ਵਲੋਂ ਵਿਸ਼ੇਸ਼ ਦੌਰਾ ਕਰਕੇ ਜਿਲ੍ਹਾ ਗੁਰਦਾਸਪੁਰ […]

Continue Reading

ਗੁਰਦਾਸਪੁਰ ਵਿੱਚ ਚਲਾਇਆ ਗਿਆ ਕਾਸੋ ਅਭਿਆਨ, ਸ਼ੱਕੀ ਘਰਾਂ ਦੀ ਤਲਾਸ਼ੀ

ਗੁਰਦਾਸਪੁਰ, 11 ਜੂਨ (ਸਰਬਜੀਤ ਸਿੰਘ)– ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਸ਼ੁਰੂ ਕੀਤੀ ਗਈ ਮੁਹਿੰਮ ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਨੇ ਪੂਰੇ ਪੰਜਾਬ ਵਿੱਚ ਕਾਸੋ ਮੁਹਿੰਮ ਸ਼ੁਰੂ ਕੀਤੀ। ਜਿਸ ਕਾਰਨ ਮੰਗਲਵਾਰ ਨੂੰ ਗੁਰਦਾਸਪੁਰ ਵਿੱਚ ਵੀ ਇਹ ਮੁਹਿੰਮ ਸ਼ੁਰੂ ਕੀਤੀ ਗਈ। ਇਸਦੀ ਅਗਵਾਈ ਖੁਦ ਡੀਆਈਜੀ ਇੰਦਰਬੀਰ ਸਿੰਘ ਨੇ ਕੀਤੀ। ਐੱਸਐੱਸਪੀ ਗੁਰਦਾਸਪੁਰ ਆਦਿੱਤਿਆ ਵੀ ਉਨ੍ਹਾਂ ਨਾਲ ਮੌਜੂਦ ਸਨ। […]

Continue Reading

ਪੰਜਾਬ ਪੁਲਸ ਨੇ 100 ਦਿਨਾਂ ਦੌਰਾਨ ਨਸ਼ਾ ਤਸਕਰਾਂ ਦੀਆਂ 78.52 ਕਰੋੜ ਰੁਪਏ ਦੀਆਂ ਜਾਇਦਾਦਾਂ ਕੀਤੀਆਂ ਫਰੀਜ਼, 13.03 ਕਰੋੜ ਰੁਪਏ ਦੀ ਡਰੱਗ ਮਨੀ ਕੀਤੀ ਬਰਾਮਦ – ਵਿਧਾਇਕ ਗੁਰਦੀਪ ਸਿੰਘ ਰੰਧਾਵਾ

100 ਦਿਨਾਂ ਵਿੱਚ 16 ਹਜ਼ਾਰ ਤੋਂ ਵੱਧ ਨਸ਼ਾ ਤਸਕਰ ਗ੍ਰਿਫ਼ਤਾਰ; 627 ਕਿੱਲੋਗਰਾਮ ਹੈਰੋਇਨ, 252 ਕਿੱਲੋਗਰਾਮ ਅਫ਼ੀਮ ਅਤੇ 26.51 ਲੱਖ ਨਸ਼ੀਲੀਆਂ ਗੋਲੀਆਂ ਜ਼ਬਤਡੇਰਾ ਬਾਬਾ ਨਾਨਕ/ਗੁਰਦਾਸਪੁਰ, 10 ਜੂਨ (ਸਰਬਜੀਤ ਸਿੰਘ) – ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਸ਼ੁਰੂ ਕੀਤੀ ਗਈ ਨਸ਼ਾ ਵਿਰੋਧੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਨੂੰ ਲਗਾਤਾਰ ਸਫਲਤਾ ਮਿਲ ਰਹੀ ਹੈ ਅਤੇ ਇਸ ਮੁਹਿੰਮ […]

Continue Reading

‘ਫਾਸਟ ਟਰੈਕ ਪੰਜਾਬ ਪੋਰਟਲ’ ਦੀ ਸ਼ੁਰੂਆਤ ਕਰਕੇ ਪੰਜਾਬ ਸਰਕਾਰ ਨੇ ਉਦਯੋਗਪਤੀਆਂ ਨੂੰ ਵੱਡੀ ਰਾਹਤ ਦਿੱਤੀ : ਚੇਅਰਮੈਨ ਰਮਨ ਬਹਿਲ

ਨਿਵੇਸ਼ਕਾਂ ਨੂੰ ਅਰਜ਼ੀ ਦੇਣ ਦੇ 45 ਦਿਨਾਂ ਦੇ ਅੰਦਰ ਸਾਰੀਆਂ ਪ੍ਰਵਾਨਗੀਆਂ ਮਿਲਣਗੀਆਂ – ਰਮਨ ਬਹਿਲਗੁਰਦਾਸਪੁਰ, 10 ਜੂਨ (ਸਰਬਜੀਤ ਸਿੰਘ) – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੱਲੋਂ ਅੱਜ ਪੰਜਾਬ ਉਦਯੋਗ ਕ੍ਰਾਂਤੀ ਤਹਿਤ ‘ਫਾਸਟ ਟਰੈਕ ਪੰਜਾਬ ਪੋਰਟਲ’ ਦੀ ਸ਼ੁਰੂਆਤ ਕਰਕੇ ਵਿਸ਼ਵਾਸ, ਪਾਰਦਰਸ਼ੀ ਪਹੁੰਚ ਅਤੇ ਤਬਦੀਲੀ ਦੇ ਨਵੇਂ […]

Continue Reading

ਲੋਕਾਂ ਲਈ ਵਰਦਾਨ ਸਾਬਤ ਹੋਈ ਸੀਐੱਮ ਦੀ ਯੋਗਸ਼ਾਲਾ

ਜ਼ਿਲ੍ਹੇ ਵਿੱਚ 118 ਯੋਗਾ ਕਲਾਸਾਂ ਰਾਹੀਂ 22 ਟਰੇਨਰ ਲੋਕਾਂ ਨੂੰ ਰੋਜ਼ਾਨਾਂ ਕਰਵਾ ਰਹੇ ਹਨ ਯੋਗਾ ਆਸਣਸਰੀਰਕ ਅਤੇ ਮਾਨਸਿਕ ਤੰਦਰੁਸਤੀ ਲਈ ਯੋਗਾ ਬਹੁਤ ਜ਼ਰੂਰੀ ਹੈ – ਡਿਪਟੀ ਕਮਿਸ਼ਨਰਗੁਰਦਾਸਪੁਰ, 10 ਜੂਨ (ਸਰਬਜੀਤ ਸਿੰਘ) – ਪੰਜਾਬ ਸਰਕਾਰ ਵੱਲੋਂ ਜ਼ਿਲ੍ਹਾ ਗੁਰਦਾਸਪੁਰ ਦੇ ਵੱਖ-ਵੱਖ ਪਿੰਡਾਂ ਅਤੇ ਸ਼ਹਿਰਾਂ ਵਿੱਚ ਸੀਐਮ ਦੀ ਯੋਗਸ਼ਾਲਾ ਚਲਾਈ ਜਾ ਰਹੀ ਹੈ ਜਿਸ ਵਿੱਚ ਵੱਡੀ ਗਿਣਤੀ ਵਿੱਚ […]

Continue Reading

ਪੀ.ਏ.ਯੂ.-ਕ੍ਰਿਸ਼ੀ ਵਿਗਿਆਨ ਕੇਂਦਰ, ਗੁਰਦਾਸਪੁਰ ਵੱਲੋਂ ਵਿਕਸਿਤ ਖੇਤੀਬਾੜੀ ਸੰਕਲਪ ਅਭਿਆਨ ਦੇ ਤਹਿਤ ਵੱਖ-ਵੱਖ ਪਿੰਡਾਂ ਵਿੱਚ ਕੀਤੇ ਗਏ ਪ੍ਰੋਗਰਾਮ

ਗੁਰਦਾਸਪੁਰ, 10 ਜੂਨ (ਸਰਬਜੀਤ ਸਿੰਘ) – ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਕ੍ਰਿਸ਼ੀ ਵਿਗਿਆਨ ਕੇਂਦਰ, ਗੁਰਦਾਸਪੁਰ ਵੱਲੋਂ ਵਿਕਸਤ ਖੇਤੀਬਾੜੀ ਸੰਕਲਪ ਅਭਿਆਨ ਤਹਿਤ ਵੱਖ-ਵੱਖ ਪਿੰਡਾਂ ਦਕੋਹਾ, ਘੁਮਾਣ, ਚੌਧਰੀਵਾਲ, ਸੋਹਲ, ਧਾਰੀਵਾਲ, ਮੱਲ੍ਹੀ ਸਰਾਏ, ਪੰਜਗਰਾਈਆਂ, ਕੀੜੀ ਅਫ਼ਗ਼ਾਨਾਂ, ਢਪਈ ਵਿਖੇ ਕਿਸਾਨ ਜਾਗਰੂਕਤਾ ਪ੍ਰੋਗਰਾਮ ਆਯੋਜਿਤ ਕੀਤੇ ਗਏ। ਇਹ ਪ੍ਰੋਗਰਾਮ ਕ੍ਰਿਸ਼ੀ ਵਿਗਿਆਨ ਕੇਂਦਰ ਦੇ ਸਹਿਯੋਗੀ ਨਿਰਦੇਸ਼ਕ ਡਾ. ਸਰਬਜੀਤ ਸਿੰਘ ਔਲਖ ਦੀ ਅਗਵਾਈ ਹੇਠ […]

Continue Reading

ਗੁਰਬਾਣੀ ਨਿੱਤ ਨੇਮ ਕੰਠ ਅਤੇ ਜਾਪ ਸਾਹਿਬ ਦੀ ਬਾਣੀ ਨਾਲ ਅਥਾਹ ਪਿਆਰ ਕਰਨ ਵਾਲੇ 16 ਸਾਲਾ ਸਾਹਿਬ ਸਿੰਘ ਦੇ ਸ਼ਤਰੰਜ ‘ਚ ਇੰਟਰਨੈਸ਼ਨਲ ਚੈਸਟ ਬਣਨ ਤੇ ਸੰਤ ਗੁਰਪ੍ਰੀਤ ਸਿੰਘ ਉਦਾਸੀ ਵੱਲੋਂ ਸਨਮਾਨ ਕਰਨਾ ਸ਼ਲਾਘਾਯੋਗ ਕਦਮ- ਭਾਈ ਖਾਲਸਾ

ਗੁਰਦਾਸਪੁਰ, 10 ਜੂਨ (ਸਰਬਜੀਤ ਸਿੰਘ)– 16 ਸਾਲਾ ਸਾਹਿਬ ਸਿੰਘ ਜਿਥੇ ਗੁਰਬਾਣੀ ਦਾ ਨਿੱਤਨੇਮ ਕੰਠ ਕਰੀਂ ਬੈਠਾ ਹੈ, ਉਥੇ ਜਾਪ ਸਾਹਿਬ ਦੀ ਬਾਣੀ ਨਾਲ ਅਥਾਹ ਪਿਆਰ ਕਰਨ ਦੇ ਨਾਲ ਨਾਲ ਛੋਟੀ ਉਮਰ ‘ਚ  ਇੰਟਰਨੈਸ਼ਨਲ ਚੈਸਟ ਮਾਸਟਰ ਬਣ ਕੇ ਸਿੱਖ ਕੌਮ ਦਾ ਨਾਂ ਉੱਚਾ ਕੀਤਾ ਹੈ,ਇਥੇ ਹੀ ਬਸ ਨਹੀਂ ਧਰਮ ਅਤੇ ਰੱਬ ਵਿਚ ਪੂਰਨ ਵਿਸ਼ਵਾਸ ਰੱਖਣ ਵਾਲੇ […]

Continue Reading

ਯੁੱਧ ਨਸ਼ਿਆਂ ਵਿਰੁੱਧ ਵਿੱਢੀ ਮੁਹਿੰਮ ਤਹਿਤ ਬਠਿੰਡਾ ਦੇ ਡੀ ਐਸ ਪੀ ਹਰਬੰਸ ਸਿੰਘ ਨੂੰ ਨਸ਼ਾ ਤਸਕਰਾਂ ਵਿਰੁੱਧ ਕੋਈ ਕਾਰਵਾਈ ਨਾ ਕਰਨ ਦੇ ਵੱਡੇ ਦੋਸ਼ ਵਜੋਂ ਸਸਪੈਂਡ ਕਰਨਾ ਸ਼ਲਾਘਾਯੋਗ ਕਦਮ- ਭਾਈ ਵਿਰਸਾ ਸਿੰਘ ਖਾਲਸਾ

ਗੁਰਦਾਸਪੁਰ, 10 ਜੂਨ (ਸਰਬਜੀਤ ਸਿੰਘ)– ਲੋਕ ਸਰਕਾਰ ਨੂੰ ਕਹਿੰਦੇ ਹੋਏ ਥੱਕ ਗਏ ਕਿ ਚਿੱਟੇ ਦੇ ਸੌਦਾਗਰਾਂ ਨਾਲ ਪੰਜਾਬ ਪੁਲਿਸ ਦੇ ਗੂੜ੍ਹੇ ਸਬੰਧ ਹਨ,ਕਿਉਂਕਿ ਪੁਲੀਸ ਦੀ ਸਰਪ੍ਰਸਤੀ ਤੋਂ ਬਗੈਰ ਨਸ਼ਿਆਂ ਦੇ ਸੁਦਾਗਰ ਐਨੀਂ ਖੁੱਲ ਦਿਲੀ ਨਾਲ ਚਿੱਟੇ ਦਾ ਵਪਾਰ ਕਰ ਹੀ ਨਹੀਂ ਸਕਦੇ ? ਹੁਣ ਲੋਕਾਂ ਦੀ ਸੋਚਣੀ ਬਿੱਲਕੁਲ ਸਹੀ ਸਾਬਤ ਹੋ ਰਹੀ ਹੈ,ਕਿਉਂਕਿ ਅੱਜ ਤੋਂ […]

Continue Reading

9ਵੇਂ ਗੁਰੂ ਦੀ 350 ਸਾਲਾਂ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਗੁਰਮਤਿ ਸਮਾਗਮ ਜੋੜ ਮੇਲਾ 15 ਜੂਨ ਜਥੇਦਾਰ ਬਲਦੇਵ ਸਿੰਘ ਮੁਸਤਫ਼ਾਪੁਰ ਦੀ ਅਗਵਾਈ ਹੇਠ ਮਨਾਇਆ ਜਾਵੇਗਾ – ਭਾਈ ਵਿਰਸਾ ਸਿੰਘ ਖਾਲਸਾ

ਗੁਰਦਾਸਪੁਰ, 9 ਜੂਨ (ਸਰਬਜੀਤ ਸਿੰਘ)– ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਸਲਾਨਾ ਗੁਰਮਤਿ ਸਮਾਗਮ ਜੋੜ ਮੇਲਾ 15 ਜੂਨ ਦਿਨ ਐਤਵਾਰ ਨੂੰ ਪਿੰਡ ਮੁਸਤਫ਼ਾ ਪੁਰ ਜ਼ਿਲ੍ਹਾ ਗੁਰਦਾਸਪੁਰ ਵਿਖੇ ਬਹੁਤ ਹੀ ਸ਼ਰਧਾ ਭਾਵਨਾਵਾਂ ਤੇ ਉਤਸ਼ਾਹ ਨਾਲ ਆਦਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਰਹਿਨੁਮਾਈ, ਜਥੇਦਾਰ ਬਾਬਾ ਬਲਦੇਵ ਸਿੰਘ ਮੁਸਤਫ਼ਾ ਪੁਰ […]

Continue Reading