ਮੁੱਖ ਮੰਤਰੀ ਵੱਲੋਂ ਬਾਦਲ ਦੇ ਕਬਜ਼ੇ ਵਾਲੀ ਐਸਜੀਪੀਸੀ ਨੂੰ ਸ਼੍ਰੋਮਣੀ ਗੋਲਕ ਕਮੇਟੀ ਕਹਿਣ ਤੇ ਪ੍ਰਧਾਨ ਭਾਈ ਧਾਮੀ ਲੋਕਾਂ ਨੂੰ ਭੜਕਾਉਣਾ ਬੰਦ ਕਰਨ, ਕੋਈ ਗਲਤ ਨਹੀਂ ਕਿਹਾ ਮਾਨ ਸਾਹਿਬ ਨੇ- ਭਾਈ ਵਿਰਸਾ ਸਿੰਘ ਖਾਲਸਾ

ਗੁਰਦਾਸਪੁਰ, 9 ਜੂਨ (ਸਰਬਜੀਤ ਸਿੰਘ)- ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਵੱਲੋਂ ਸਿੱਖਾਂ ਦੀ ਮਿੰਨੀ ਪਾਰਲੀਮੈਂਟ ਐਸਜੀਪੀਸੀ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਕਹਿਣ ਦੇ ਬਜਾਏ ਸ਼੍ਰੋਮਣੀ ਗੋਲਕ ਕਮੇਟੀ ਕਹੇਕਿ ਸਿੱਖਾਂ ਦੀ ਮਿੰਨੀ ਪਾਰਲੀਮੈਂਟ ਦਾ ਕੋਈ ਅਪਮਾਨ ਨਹੀਂ ਕੀਤਾ ਕਿਉਂਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਹਰਜਿੰਦਰ ਸਿੰਘ ਧਾਮੀ ਨੇ ਭਗਵੰਤ ਮਾਨ ਤੇ ਦੋਸ਼ ਲਾਇਆ […]

Continue Reading

ਝੋਨੇ ਦੀਆਂ ਹਾਈਬ੍ਰਿਡ ਕਿਸਮਾਂ ਅਤੇ ਪੂਸਾ 44 ਦੀ ਲਵਾਈ ਨ ਕੀਤੀ ਜਾਵੇ : ਡਿਪਟੀ ਕਮਿਸ਼ਨਰ

ਝੋਨੇ ਦੀ ਪੂਸਾ 44 ਅਤੇ ਹਾਈਬ੍ਰਿਡ ਕਿਸਮਾਂ ਦੀ ਖਰੀਦ ਨਹੀਂ ਕੀਤੀ ਜਾਵੇਗੀ ਗੁਰਦਾਸਪੁਰ, 09 ਮਈ 2025 (ਸਰਬਜੀਤ ਸਿੰਘ) – ਪੰਜਾਬ ਸਰਕਾਰ ਵਲੋਂ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੀ ਸਿਫਾਰਸ਼ ਤੇ ਝੋਨੇ ਦੀਆਂ ਲੰਮਾ ਸਮਾਂ ਲੈਣ ਵਾਲੀ ਕਿਸਮ ਪੂਸਾ 44 ਅਤੇ ਹਾਈਬ੍ਰਿਡ ਕਿਸਮਾਂ ਦੀ ਵਿਕਰੀ, ਭੰਡਾਰਨ ਅਤੇ ਲਵਾਈ ਕਰਨ ਤੇ ਲਗਾਈ ਪਾਬੰਦੀ ਨੂੰ ਲਾਗੂ ਕਰਵਾਉਣ ਲਈ ਖੇਤੀਬਾੜੀ […]

Continue Reading

ਭਗਵੰਤ ਮਾਨ ਸਰਕਾਰ ਦੀਆਂ ਕੋਸ਼ਿਸ਼ਾਂ ਸਦਕਾ ਨਹਿਰੀ ਪਾਣੀ ਦੀ ਵਰਤੋਂ ਕਾਰਨ ਜ਼ਮੀਨ ਹੇਠਲੇ ਪਾਣੀ ਦਾ ਪੱਧਰ ਉੱਚਾ ਹੋਇਆ – ਰਮਨ ਬਹਿਲ

ਸਿੰਚਾਈ ਵਿਭਾਗ ਵੱਲੋਂ ਵਾਧੂ 10,000 ਕਿਊਸਿਕ ਨਹਿਰੀ ਪਾਣੀ ਨਾਲ ਜ਼ਮੀਨ ਹੇਠਲੇ ਪਾਣੀ ਦੀ ਹੋਵੇਗੀ ਬੱਚਤਗੁਰਦਾਸਪੁਰ, 09 ਜੂਨ (ਸਰਬਜੀਤ ਸਿੰਘ ) – ਮੁੱਖ ਮੰਤਰੀ  ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਪਿਛਲੇ ਕਈ ਦਹਾਕਿਆਂ ਤੋਂ ਬੰਦ ਪਈਆਂ ਨਹਿਰਾਂ ਤੇ ਖਾਲ਼ਾਂ ਨੂੰ ਬਹਾਲ ਕਰਨ ਨਾਲ ਖੇਤਾਂ ਤੱਕ ਨਹਿਰੀ ਪਾਣੀ ਪਹੁੰਚਣ ਲੱਗ ਪਿਆ ਹੈ। ਆਮ ਆਦਮੀ […]

Continue Reading

ਮਾਨ ਸਰਕਾਰ ਵੱਲੋਂ ਸੂਬਾ ਵਾਸੀਆਂ ਲਈ ਵੱਡੀ ਰਾਹਤ

ਪਛੜੀਆਂ ਸ਼੍ਰੇਣੀਆਂ ਅਤੇ ਆਰਥਿਕ ਤੌਰ ਤੇ ਕਮਜ਼ੋਰ ਵਰਗਾ ਦੇ ਲਾਭਪਾਤਰੀਆਂ ਲਈ 16.36 ਕਰੋੜ ਦੀ ਰਾਸ਼ੀ ਜਾਰੀ ਕੀਤੀ : ਜਗਰੂਪ ਸਿੰਘ ਸੇਖਵਾਂ ਅਸ਼ੀਰਵਾਦ ਸਕੀਮ ਤਹਿਤ 18 ਜ਼ਿਲ੍ਹਿਆਂ ਦੇ 3207 ਲਾਭਪਾਤਰੀਆਂ ਨੂੰ ਮਿਲੇਗਾ ਲਾਭ ਕਿਹਾ, ਸੂਬਾ ਸਰਕਾਰ ਵੱਲੋਂ ਅਸ਼ੀਰਵਾਦ ਸਕੀਮ ਤਹਿਤ 51000 ਰੁਪਏ ਦੀ ਰਾਸ਼ੀ ਕਰਵਾਈ ਜਾਂਦੀ ਹੈ ਮੁਹੱਈਆ ਗੁਰਦਾਸਪੁਰ, 09 ਜੂਨ (ਸਰਬਜੀਤ ਸਿੰਘ)–  ਮੁੱਖ ਮੰਤਰੀ  ਭਗਵੰਤ […]

Continue Reading

ਪੰਜਾਬ ਸਰਕਾਰ ਨੇ ਕਰਜ਼ਾ ਮੁਆਫ਼ੀ ਨਾਲ 2 ਦਹਾਕਿਆਂ ਤੋਂ ਵਿੱਤੀ ਬੋਝ ਨਾਲ ਜੂਝ ਰਹੇ ਹਜ਼ਾਰਾਂ ਪਰਿਵਾਰਾਂ ਨੂੰ ਦਿੱਤੀ ਰਾਹਤ: ਰਮਨ ਬਹਿਲ

ਗੁਰਦਸਪੁਰ, 8 ਜੂਨ, (ਸਰਬਜੀਤ ਸਿੰਘ) – ਬੀਤੇ ਦਿਨੀਂ ਪੰਜਾਬ ਕੈਬਨਿਟ ਵੱਲੋਂ 4,727 ਗਰੀਬ ਅਨੁਸੂਚਿਤ ਜਾਤੀ ਪਰਿਵਾਰਾਂ ਦਾ 31 ਮਾਰਚ 2020 ਤੱਕ ਦਾ ਪੰਜਾਬ ਅਨੁਸੂਚਿਤ ਜਾਤੀਆਂ ਭੌਂ ਵਿਕਾਸ ਅਤੇ ਵਿੱਤ ਨਿਗਮ ਵੱਲ ਬਕਾਇਆ 68 ਕਰੋੜ ਰੁਪਏ ਦੇ ਕਰਜ਼ੇ ਨੂੰ ਮੁਆਫ ਕਰਨ ਦੇ ਇਤਿਹਾਸਕ ਫੈਸਲੇ ਲਈ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਰਮਨ ਬਹਿਲ ਨੇ ਮੁੱਖ ਮੰਤਰੀ […]

Continue Reading

ਕੇਦਾਰਨਾਥ ਜਾ ਰਹੇ ਹੈਲੀਕਾਪਟਰ ਨੂੰ ਇੱਕ ਵੱਡੇ ਹਾਦਸੇ ਤੋਂ ਬਚਾਉਂਦਿਆਂ ਪਾਇਲਟ ਵੱਲੋਂ ਚਲਦੀ ਸੜਕ ਤੇ ਲੈਡਿੰਗ ਕਰਵਾਉਣਾ ਸ਼ਲਾਘਾਯੋਗ ਉਪਰਾਲਾ- ਭਾਈ ਵਿਰਸਾ ਸਿੰਘ ਖਾਲਸਾ

ਗੁਰਦਾਸਪੁਰ, 7 ਜੂਨ (ਸਰਬਜੀਤ ਸਿੰਘ)– ਪਾਇਲਟ ਦੀ ਚੁਸਤੀ ਫੁਰਤੀ ਤੇ ਸੂਝ ਬੂਝ ਕਰਕੇ ਕੇਦਾਰਨਾਥ ਜਾ ਰਹੇ ਹੈਲੀਕਾਪਟਰ ਨੂੰ ਚਲਦੀ ਸੜਕ ਤੇ ਵੈਡਿੰਗ ਕਰਵਾਉਣੀ ਪਈ ਤੇ ਇੱਕ ਵੱਡਾ ਹਾਦਸਾ ਹੋਣੋਂ ਟਲਿਆ ਭਾਵੇਂ ਕਿ ਜਹਾਜ਼ ਦਾ ਪਿਛਲਾ ਹਿੱਸਾ ਬੁਰੀ ਤਰ੍ਹਾਂ ਨੁਕਸਾਨਿਆ ਗਿਆ ਜਦੋਂ ਕਿ ਕੋਈ ਜਾਨੀ ਨੁਕਸਾਨ ਹੋਣੋਂ ਟਲਿਆ। ਇਸ ਸਬੰਧੀ ਜਾਣਕਾਰੀ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ […]

Continue Reading

ਆਪਸੀ ਭਾਈਚਾਰਕ ਸਾਂਝ ਨੂੰ ਮਜ਼ਬੂਤ ਕਰਨ ਲਈ ਹਰ ਧਰਮ ਦੇ ਲੋਕਾਂ ਨੂੰ ਈਦ ਦੀਆਂ ਮੁਸਲਿਮ ਭਾਈਚਾਰੇ ਨੂੰ ਵਧਾਈਆਂ ਦੇਣ ਦੀ ਲੋੜ ਤੇ ਜ਼ੋਰ ਦੇਣਾ ਚਾਹੀਦਾ- ਭਾਈ ਵਿਰਸਾ ਸਿੰਘ ਖਾਲਸਾ

ਗੁਰਦਾਸਪੁਰ, 7 ਜੂਨ (ਸਰਬਜੀਤ ਸਿੰਘ)- ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਨੇ ਭਾਰਤ ਤੋਂ ਇਲਾਵਾ ਪੂਰੇ ਵਿਸ਼ਵ ਦੇ ਮੁਸਲਮਾਨ ਭਾਈਚਾਰੇ ਨੂੰ ਈਦ ਦੀ ਮੁਬਾਰਕਬਾਦ ਦਿੰਦਿਆਂ ਕਿਹਾ ਹਰ ਧਰਮ ਦੇ ਲੋਕਾਂ ਨੂੰ ਆਪਣੇ ਆਪਣੇ ਧਰਮ ਅਨੁਸਾਰ ਧਰਮੀ ਰਾਹਿਬਰਾਂ ਵੱਲੋਂ ਬਣਾਈ ਮਰਯਾਦਾ ਪਰੰਪਰਾ ਤੇ ਪਹਿਰਾ ਦੇਣਾ ਚਾਹੀਦਾ ਹੈ ਅਤੇ ਇਸੇ ਹੀ ਪਰੰਪਰਾ ਮਰਯਾਦਾ ਨੂੰ ਮੁੱਖ ਰੱਖਦਿਆਂ ਮੁਸਲਿਮ […]

Continue Reading

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਹਰਜਿੰਦਰ ਸਿੰਘ ਧਾਮੀ ਵੱਲੋਂ ਘੱਲੂਘਾਰਾ ਦਿਵਸ ਮੌਕੇ ਵੱਡੇ ਟਕਰਾਅ ਨੂੰ ਟਾਲਣਾ ਤੇ ਜਥੇਦਾਰ ਗੜਗੱਜ ਦਾ ਸਤਿਕਾਰ ਰੱਖਣ ਸਬੰਧੀ ਬਣਾਈ ਨੀਤੀ ਸ਼ਲਾਘਾਯੋਗ- ਜਥੇਦਾਰ ਬਾਬਾ ਬਲਦੇਵ ਸਿੰਘ

ਗੁਰਦਾਸਪੁਰ, 7 ਜੂਨ (ਸਰਬਜੀਤ ਸਿੰਘ)– ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਹਰਜਿੰਦਰ ਸਿੰਘ ਧਾਮੀ ਵੱਲੋਂ ਘੱਲੂਘਾਰਾ ਦਿਵਸ ਮੌਕੇ ਇੱਕ ਵੱਡੇ ਟਕਰਾਅ ਨੂੰ ਟਾਲਣ ਅਤੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦਾ ਸਤਿਕਾਰ ਰੱਖਣ ਤਹਿਤ ਬਣਾਈ ਵਿਉਂਤ ਬੰਦੀ ਵਾਲੀ ਨੀਤੀ ਬਹੁਤ ਹੀ ਸ਼ਲਾਘਾਯੋਗ ਤੇ ਸਮੇਂ ਦੀ ਲੋੜ ਵਾਲੀ ਮੰਨੀ ਜਾ ਰਹੀ ਹੈ ਅਤੇ ਦੇਸ਼ਾਂ ਵਿਦੇਸ਼ਾਂ ਦੀਆਂ […]

Continue Reading

ਭਾਰਤ ਵਿਕਾਸ ਪ੍ਰੀਸ਼ਦ ਨੇ ਵਿਸ਼ਵ ਵਾਤਾਵਰਨ ਦਿਵਸ ਮਨਾਇਆ

ਚੇਅਰਮੈਨ ਰਮਨ ਬਹਿਲ ਨੇ ਪੌਦੇ ਲਗਾ ਕੇ ਵਾਤਾਵਰਨ ਨੂੰ ਬਚਾਉਣ ਦਾ ਸੁਨੇਹਾ ਦਿੱਤਾ ਭਾਰਤ ਵਿਕਾਸ ਪ੍ਰੀਸ਼ਦ ਨੇ ਲੋਕਾਂ ਨੂੰ ਪੌਦੇ ਤੇ ਕੱਪੜੇ ਦੇ ਥੈਲੇ ਵੰਡੇ ਗੁਰਦਾਸਪੁਰ, 06 ਜੂਨ (ਸਰਬਜੀਤ ਸਿੰਘ) – ਗੁਰਦਾਸਪੁਰ ਸ਼ਹਿਰ ਦੀ ਨਾਮੀ ਸੇਵਾ ਸੰਸਥਾ ਭਾਰਤ ਵਿਕਾਸ ਪ੍ਰੀਸ਼ਦ ਵੱਲੋਂ ਬੀਤੀ ਸ਼ਾਮ ਸਥਾਨਿਕ ਸ਼ਹੀਦ ਮੇਜਰ ਬਲਵਿੰਦਰ ਸਿੰਘ ਬਾਜਵਾ ਪਾਰਕ (ਫਿਸ਼ ਪਾਰਕ) ਵਿਖੇ ਵਿਸ਼ਵ ਵਾਤਾਵਰਨ […]

Continue Reading

ਡਿਪਟੀ ਕਮਿਸ਼ਨਰ ਵੱਲੋਂ ਸੁਵਿਧਾ ਕੇਂਦਰ, ਫ਼ਰਦ ਕੇਂਦਰ ਤੇ ਤਹਿਸੀਲ ਦਫ਼ਤਰ ਗੁਰਦਾਸਪੁਰ ਦਾ ਅਚਨਚੇਤ ਨਿਰੀਖਣ

ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਅਵਾਮ ਦੇ ਕੰਮ ਪਹਿਲ ਦੇ ਅਧਾਰ ‘ਤੇ ਕਰਨ ਦੀਆਂ ਹਦਾਇਤਾਂ ਦਿੱਤੀਆਂ ਗੁਰਦਾਸਪੁਰ, 06 ਜੂਨ (ਸਰਬਜੀਤ ਸਿੰਘ) – ਡਿਪਟੀ ਕਮਿਸ਼ਨਰ ਦਲਵਿੰਦਰਜੀਤ ਸਿੰਘ ਵੱਲੋਂ ਅੱਜ ਸਵੇਰੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਗੁਰਦਾਸਪੁਰ ਵਿਖੇ ਸੁਵਿਧਾ ਕੇਂਦਰ, ਫ਼ਰਦ ਕੇਂਦਰ, ਤਹਿਸੀਲ ਦਫ਼ਤਰ ਤੇ ਡਿਪਟੀ ਕਮਿਸ਼ਨਰ ਦਫ਼ਤਰ ਦੀਆਂ ਵੱਖ-ਵੱਖ ਬਰਾਂਚਾਂ ਦਾ ਅਚਨਚੇਤ ਨਿਰੀਖਣ ਕੀਤਾ ਗਿਆ। ਸੁਵਿਧਾ ਕੇਂਦਰ ਦੇ ਨਿਰੀਖਣ […]

Continue Reading