ਆਵਾਜਾਈ ਨਿਯਮਾਂ ਦੀ ਉਲੰਘਣਾ ਕਰਨ ਵਾਲੇ 20 ਵਾਹਨ ਚਾਲਕਾਂ ਦੇ ਚਲਾਨ ਕੱਟੇ
ਗੁਰਦਾਸਪੁਰ, 26 ਫਰਵਰੀ (ਸਰਬਜੀਤ ਸਿੰਘ) – ਪੁਲਿਸ ਜ਼ਿਲ੍ਹਾ ਗੁਰਦਾਸਪੁਰ ਦੇ ਟਰੈਫਿਕ ਐਜੂਕੇਸ਼ਨ ਸੈੱਲ ਵੱਲੋਂ ਅੱਜ ਗੁਰਦਾਸਪੁਰ ਸ਼ਹਿਰ ਦੇ ਸਬਜ਼ੀ ਮੰਡੀ ਚੌਂਕ ਵਿਖੇ ਦੋ ਪਹੀਆ ਵਾਹਨ ਚਾਲਕਾਂ ਨੂੰ ਹੈਲਮਟ ਦੀ ਅਹਿਮੀਅਤ ਬਾਰੇ ਜਾਣਕਾਰੀ ਦੇਣ ਲਈ ਅਤੇ ਦੋ ਪਹੀਆ ਵਾਹਨ ਉਪਰ ਤਿੰਨ ਸਵਾਰੀਆਂ ਨਾ ਬੈਠਣ ਅਤੇ ਬਿਨਾਂ ਨੰਬਰ ਪਲੇਟ ਵਾਲੇ ਵਾਹਨ ਚਾਲਕਾਂ ਨੂੰ ਇਸ ਦੀ ਉਲੰਘਣਾ ਨਾ […]
Continue Reading

