ਸਵਰਗੀ ਸੰਤ ਮਹਾਂਪੁਰਸ਼ ਬਾਬਾ ਜੰਗ ਸਿੰਘ ਜੀਆਂ ਦੀ ਸਲਾਨਾ ਦੂਸਰੀ ਬਰਸੀ ਮੌਕੇ ਹਜ਼ਾਰਾਂ ਸੰਗਤਾਂ ਨੇ ਗੁਰਬਾਣੀ ਜਸ ਸ੍ਰਵਣ ਕਰਕੇ ਮਨੁੱਖੀ ਜੀਵਨ ਸਫਲ ਬਣਾਇਆ -ਭਾਈ ਮਨਪ੍ਰੀਤ ਸਿੰਘ ਜੀ
ਗੁਰਦਾਸਪੁਰ, 8 ਫਰਵਰੀ ( ਸਰਬਜੀਤ ਸਿੰਘ)– ਗੁਰਦੁਆਰਾ ਸਾਹਿਬ ਸ਼ਹੀਦ ਸਿੰਘਾਂ ਯਾਦਗਾਰ ਵੱਡਾ ਘੱਲੂਘਾਰਾ ਸਾਕਾ 5 ਫਰਵਰੀ 1762 ਈ ਜੋਗੀ ਮਾਜਰਾ ਰੋਡ ਕੁੱਪ ਕਲਾਂ ਮਾਲੇਰਕੋਟਲਾ ਵਿਖੇ ਮਹਾਨ 35000 ਸ਼ਹੀਦ ਸਿੰਘਾਂ ਦੀ ਯਾਦ ਵਿੱਚ 264 ਵਾਂ ਤਿੰਨ ਰੋਜ਼ਾ ਸਲਾਨਾ ਸ਼ਹੀਦੀ ਸਮਾਗਮ ਦੇ ਆਖਰੀ ਤੇ ਤੀਜੇ ਗੇੜ ਸਵਰਗੀ ਸੰਤ ਮਹਾਂਪੁਰਸ਼ ਸੰਤ ਬਾਬਾ ਜੰਗ ਸਿੰਘ ਜੀਆਂ ਦੀ ਸਲਾਨਾ ਬਰਸੀ […]
Continue Reading

