ਸੁਸਾਸ਼ਨ ਸਪਤਾਹ’ (ਗੁੱਡ ਗਵਰਨੈਂਸ ਵੀਕ) ਤਹਿਤ ਜ਼ਿਲ੍ਹੇ ਵਿੱਚ ਵੱਖ-ਵੱਖ ਥਾਂਵਾਂ ‘ਤੇ ਲਗਾਏ ਜਾਣਗੇ ਵਿਸ਼ੇਸ਼ ਕੈਂਪ
ਗੁਰਦਾਸਪੁਰ, 17 ਦਸੰਬਰ (ਸਰਬਜੀਤ ਸਿੰਘ ) – ਭਾਰਤ ਸਰਕਾਰ ਵੱਲੋਂ ਸ਼ੁਰੂ ਕੀਤੀ ਦੇਸ਼ ਵਿਆਪੀ ਮੁਹਿੰਮ ‘ਪ੍ਰਸ਼ਾਸਨ ਗਾਓਂ ਕੀ ਔਰ’ ਤਹਿਤ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ 19 ਤੋਂ 24 ਦਸੰਬਰ ਤੱਕ ‘ਸੁਸਾਸ਼ਨ ਸਪਤਾਹ’ (ਗੁੱਡ ਗਵਰਨੈਂਸ ਵੀਕ) ਮਨਾਇਆ ਜਾਵੇਗਾ। ਇਸ ਮੁਹਿੰਮ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਜ਼ਿਲ੍ਹੇ ਦੇ ਵੱਖ-ਵੱਖ ਹਿੱਸਿਆਂ ਵਿੱਚ ਵਿਸ਼ੇਸ਼ ਕੈਂਪ ਲਗਾਏ ਜਾਣਗੇ।ਇਸ ਸਬੰਧੀ ਜਾਣਕਾਰੀ ਦਿੰਦੇ […]
Continue Reading

