ਪਠਾਨਕੋਟ ‘ਚ ਇੱਕ ਕਲਯੁੱਗੀ ਮਾਂ ਨੇ ਆਪਣੇ 11 ਸਾਲਾਂ ਦੇ ਮਾਸੂਮ ਬੱਚੇ ਨੂੰ ਅੱਗ ਲਾਈ,ਪਤੀ ਨੇ ਲਾਏ ਇਲਜ਼ਾਮ,ਐਸ ਐਸ ਪੀ ਵੱਲੋਂ ਪਹਿਲ ਦੇ ਆਧਾਰ ਤੇ ਜਾਂਚ ਲਈ ਡੀ ਐਸ ਪੀ ਨੂੰ ਦਰਖਾਸਤ ਮਾਰਕ ਕਰਨੀ ਸ਼ਲਾਘਾਯੋਗ ਕਦਮ- ਭਾਈ ਵਿਰਸਾ ਸਿੰਘ ਖਾਲਸਾ

ਪਠਾਨਕੋਟ, ਗੁਰਦਾਸਪੁਰ, 21 ਅਪ੍ਰੈਲ ( ਸਰਬਜੀਤ ਸਿੰਘ)–ਪਠਾਨਕੋਟ ‘ਚ ਇੱਕ ਕਲਯੁੱਗੀ ਮਾਂ ਨੇ ਆਪਣੇ 11 ਦਿਨਾਂ ਦੇ ਮਸੂਮ ਬੱਚੇ ਨੂੰ ਅੱਗ ਲਗਾ ਕੇ ਸਾੜਨ ਵਾਲੀ ਮੰਦਭਾਗੀ ਘਟਨਾ ਨੇ ਮਾਂ ਬੱਚੇ ਦੇ ਮੋਹ ਪਿਆਰ ਵਾਲ਼ੇ ਰੱੱਬੀ ਰਿਸ਼ਤਿਆਂ ਨੂੰ ਚਕਨਾਚੂਰ ਕਰ ਦਿੱਤਾ ਹੈ, ਭਾਵੇਂ ਕਿ ਇਸ ਪਹਿਲਾਂ ਵੀ ਅਜਿਹੀਆਂ ਘਟਨਾਵਾਂ ਵੇਖਣ ਨੂੰ ਮਿਲੀਆਂ, ਪਰ ਇਸ ਤਾਜਾ ਘਟਨਾ ਮੁਤਾਬਕ […]

Continue Reading

ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਕਣਕ ਦੀ ਖਰੀਦ ਪ੍ਰਕਿਰਿਆ ਨਿਰਵਿਘਨ ਜਾਰੀ

262882 ਮੀਟਰਕ ਟਨ ਦੀ ਖਰੀਦ ਹੋਈ- ਕਿਸਾਨਾਂ ਦੇ ਖਾਤਿਆਂ ਵਿੱਚ 543 ਕਰੋੜ ਦੀ ਅਦਾਇਗੀਗੁਰਦਾਸਪੁਰ, 24 ਅਪ੍ਰੈਲ (ਸਰਬਜੀਤ ਸਿੰਘ)– ਜਿਲ੍ਹੇ ਦੀਆਂ ਮੰਡੀਆਂ ਵਿੱਚ ਕਣਕ ਦੀ ਖਰੀਦ ਪ੍ਰਕਿਰਿਆ ਨਿਰਵਿਘਨ ਜਾਰੀ ਹੈ ਅਤੇ ਬੀਤੀ ਸ਼ਾਮ ਤੱਕ 269399 ਮੀਟਰਕ ਟਨ ਕਣਕ ਦੀ ਫਸਲ ਦੀ ਆਮਦ ਹੋਈ ਸੀ, ਜਿਸ ਵਿੱਚੋਂ 262882 ਮੀਟਰਕ ਟਨ ਝੋਨੇ ਦੀ ਖਰੀਦ ਕੀਤੀ ਜਾ ਚੁੱਕੀ ਹੈ […]

Continue Reading

ਵਿਧਾਇਕ ਗੁਰਦੀਪ ਸਿੰਘ ਰੰਧਾਵਾ ਵਲੋਂ ਪਿੰਡ ਭੀਖੋਵਾਲੀ ਦੇ ਸਰਕਾਰੀ ਪ੍ਰਾਇਮਰੀ ਸਕੂਲ ਵਿਖੇ ਆਧੁਨਿਕ ਕਲਾਸ ਰੂਮ ਵਿਦਿਆਰਥੀਆਂ ਨੂੰ ਸਮਰਪਿਤ

ਡੇਰਾ ਬਾਬਾ ਨਾਨਕ/ਗੁਰਦਾਸਪੁਰ, 24 ਅਪ੍ਰੈਲ (ਸਰਬਜੀਤ ਸਿੰਘ) ਡੇਰਾ ਬਾਬਾ ਨਾਨਕ ਦੇ ਵਿਧਾਇਕ ਗੁਰਦੀਪ ਸਿੰਘ ਰੰਧਾਵਾ ਵਲੋਂ ਪਿੰਡ ਭੀਖੋਵਾਲੀ ਦੇ ਸਰਕਾਰੀ ਪ੍ਰਾਇਮਰੀ ਸਕੂਲ ਵਿਖੇ ਆਧੁਨਿਕ ਕਲਾਸ ਰੂਮ ਵਿਦਿਆਰਥੀਆਂ ਨੂੰ ਸਮਰਪਿਤ ਕੀਤਾ ਗਿਆ। ਇਸ ਮੌਕੇ ਸੰਬੋਧਨ ਕਰਦਿਆਂ ਵਿਧਾਇਕ ਗੁਰਦੀਪ ਸਿੰਘ ਰੰਧਾਵਾ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਸਰਦਾਰ ਭਗਵੰਤ ਸਿੰਘ ਮਾਨ ਅਤੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ […]

Continue Reading

ਸਕੂਲ ਆਫ ਐਮੀਨੈਂਸ ਵਿੱਚ ਦਾਖਲੇ ਲਈ ਪਹਿਲੀ ਕਾਊਂਸਲ਼ਿੰਗ ਦੀ ਆਖਰੀ ਮਿਤੀ 24 ਅਪ੍ਰੈਲ ਨੂੰ-ਪੁਰੇਵਾਲ

ਗੁਰਦਾਸਪੁਰ, 23 ਅਪ੍ਰੈਲ (ਸਰਬਜੀਤ ਸਿੰਘ)– ਪੰਜਾਬ ਸਰਕਾਰ ਵਲੋਂ ਸਿੱਖਿਆ ਦਾ ਪੱਧਰ ਉੱਚਾ ਚੁੱਕਣ ਲਈ ਪੂਰੇ ਪੰਜਾਬ ਵਿੱਚ 118 ਸਕੂਲਜ ਆਫ ਐਮੀਨੈਂਸ ਦੀ ਸੁਰੂਆਤ ਕੀਤੀ ਗਈ ਹੈ, ਜਿਸ ਵਿੱਚ 9ਵੀਂ ਅਤੇ 11ਵੀਂ ਜਮਾਤ ਵਿੱਚ ਦਾਖਲਾ ਲੈਣ ਦੇ ਚਾਹਵਾਨ ਵਿਦਿਆਰਥੀਆਂ ਦੀ ਦਾਖਲਾ ਟੈਸਟ ਰਾਹੀਂ ਚੋਣ ਕੀਤੀ ਜਾਂਦੀ ਹੈ ।ਇਸ ਸਾਲ ਵੀ ਜਿਲੇ ਦੇ ਤਿੰਨ ਸਕੂਲ ਆਫ ਐਮੀਨੈਂਸਜ […]

Continue Reading

ਖਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਸਾਲਾਨਾ ਗੁਰਮਤਿ ਸਮਾਗਮ 28 ਅਪ੍ਰੈਲ ਨੂੰ ਸ਼ਰਧਾ ਭਾਵਨਾਵਾਂ ਨਾਲ ਗੁਰਦੁਆਰਾ ਸ਼ਹੀਦ ਬਾਬਾ ਸੰਗਤ ਸਿੰਘ ਜੀ ਜੇਠੂਵਾਲ ਅੰਮ੍ਰਿਤਸਰ ਵਿਖੇ ਕਰਵਾਇਆ ਜਾ ਰਿਹਾ- ਜਥੇਦਾਰ ਦਲਬੀਰ ਸਿੰਘ ਸੋਢੀ

ਅੰਮ੍ਰਿਤਸਰ, ਗੁਰਦਾਸਪੁਰ, 23 ਅਪ੍ਰੈਲ (ਸਰਬਜੀਤ ਸਿੰਘ)– ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਖਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਸਾਲਾਨਾ ਗੁਰਮਤਿ ਸਮਾਗਮ 26 ਤੋਂ 28 ਅਪ੍ਰੈਲ ਤੱਕ ਹੀ ਸ਼ਰਧਾ ਭਾਵਨਾਵਾਂ ਤੇ ਉਤਸ਼ਾਹ ਨਾਲ ਆਦਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸਰਪ੍ਰਸਤੀ ਹੇਠ ਗੁਰਦਵਾਰਾ ਸ਼ਹੀਦ ਬਾਬਾ ਸੰਗਤ ਸਿੰਘ ਜੀ ਪਿੰਡ ਜੇਠੂਵਾਲ ਜ਼ਿਲ੍ਹਾ ਅੰਮ੍ਰਿਤਸਰ ਵਿਖੇ ਮੁੱਖ ਪ੍ਰਬੰਧਕ ਜਥੇਦਾਰ […]

Continue Reading

ਜ਼ਿਲ੍ਹਾ ਗੁਰਦਾਸਪੁਰ ਵਿਖੇ ਅੱਜ 24 ਅਪ੍ਰੈਲ ਨੂੰ ਸਿਵਲ ਡਿਫੈਂਸ ਬਲੈਕਆਊਟ ਮੌਕ ਡਰਿੱਲ ਐਕਸਰਸਾਈਜ਼ ਕਰਵਾਈ ਜਾਵੇਗੀ

ਇਹ ਅਭਿਆਸ ਸਿਰਫ਼ ਇੱਕ ਮੌਕ ਡਰਿੱਲ ਬਲੈਕ-ਆਊਟ ਐਕਸਰਸਾਈਜ਼ ਹੈ, ਜ਼ਿਲ੍ਹਾ ਵਾਸੀਆਂ ਨੂੰ ਘਬਰਾਉਣ ਦੀ ਬਿਲਕੁਲ ਕੋਈ ਲੋੜ ਨਹੀਂ ਹੈ ਇਸ ਡਰਿੱਲ ਐਕਸਰਸਾਈਜ਼ ਸਮੇਂ ਪਾਵਰ ਸਪਲਾਈ ਬੰਦ ਰਹੇਗੀ, ਪਰ ਜ਼ਰੂਰੀ ਸੇਵਾਵਾਂ ਚਾਲੂ ਰਹਿਣਗੀਆਂ ਮੌਕ ਡਰਿੱਲ ਐਕਸਰਸਾਈਜ਼ ਪੁਰਾਣਾ ਬੱਸ ਸਟੈਂਡ ਗੁਰਦਾਸਪੁਰ ਵਿਖੇ ਰਾਤ 8 ਵਜੇ ਹੋਵੇਗੀ ਗੁਰਦਾਸਪੁਰ, 23 ਅਪ੍ਰੈਲ (ਸਰਬਜੀਤ ਸਿੰਘ)– ਗ੍ਰਹਿ ਮੰਤਰਾਲਾ, ਭਾਰਤ ਸਰਕਾਰ ਵੱਲੋਂ ਪ੍ਰਾਪਤ […]

Continue Reading

ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਕਣਕ 218723 ਮੀਟਰਕ ਟਨ ਦੀ ਖਰੀਦ ਹੋਈ- ਕਿਸਾਨਾਂ ਦੇ ਖਾਤਿਆਂ ਵਿੱਚ 391 ਕਰੋੜ ਦੀ ਕੀਤੀ ਅਦਾਇਗੀ

ਗੁਰਦਾਸਪੁਰ, 23 ਅਪ੍ਰੈਲ ( ਸਰਬਜੀਤ ਸਿੰਘ)— ਜਿਲ੍ਹੇ ਦੀਆਂ ਮੰਡੀਆਂ ਵਿੱਚ ਬੀਤੀ ਸ਼ਾਮ ਤੱਕ 225969 ਮੀਟਰਕ ਟਨ ਕਣਕ ਦੀ ਫਸਲ ਦੀ ਆਮਦ ਹੋਈ ਸੀ, ਜਿਸ ਵਿੱਚੋਂ 218723 ਮੀਟਰਕ ਟਨ ਕਣਕ ਦੀ ਖਰੀਦ ਕੀਤੀ ਜਾ ਚੁੱਕੀ ਹੈ ਅਤੇ ਫਸਲ ਦੀ ਚੁਕਾਈ ਵੀ ਕੀਤੀ ਜਾ ਰਹੀ। ਕਿਸਾਨਾਂ ਦੇ ਖਾਤਿਆਂ ਵਿੱਚ 391 ਕਰੋੜ 65 ਲੱਖ ਰੁਪਏ ਦੀ ਅਦਾਇਗੀ ਕੀਤੀ […]

Continue Reading

ਜਿਲ੍ਹਾ ਪ੍ਰਸ਼ਾਸਨ ਵੱਲੋ ਸਖ਼ਤ ਐਕਸ਼ਨ

ਗੁਰਦਾਸਪੁਰ ਦੇ ਪਿੰਡ ਰਾਜੂਵਾਲ ਵਿਖੇ ਬਣੀ ਅਣ-ਅਧਿਕਾਰਤ ਕਲੋਨੀਆਂ ਉੱਪਰ ਚੱਲਿਆ ਪੀਲਾ ਪੰਜਾ ਗੁਰਦਾਸਪੁਰ 23 ਅਪ੍ਰੈਲ (ਸਰਬਜੀਤ ਸਿੰਘ)– ਪੰਜਾਬ ਸਰਕਾਰ ਵੱਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਤਹਿਤ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਗੁਰਸਿਮਰਨ ਸਿੰਘ ਢਿੱਲੋ ਵੱਲੋਂ ਜਾਰੀ ਹੁਕਮਾਂ ਦੀ ਪਾਲਣਾ ਕਰਦੇ ਹੋਏ ਪਹਿਲਾਂ ਵੀ ਅਣ-ਅਧਿਕਾਰਤ ਕਲੋਨੀਆਂ ਨੂੰ ਸਮੇ-ਸਮੇ ਤੇ ਪਾਪਰਾ ਐਕਟ 1995 ਦੀ ਉਲੰਘਣਾਂ ਤਹਿਤ ਨੋਟਿਸ ਜਾਰੀ ਕੀਤੇ ਗਏ […]

Continue Reading

ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਗੁਰਦਾਸਪੁਰ ਦਾਣਾ ਮੰਡੀ ਵਿਖੇ ਪਹੁੰਚੇ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ

ਸੂਬੇ ਭਰ ਅੰਦਰ 57 ਲੱਖ ਮੀਟ੍ਰਿਕ ਟਨ ਕਣਕ ਦੀ ਖਰੀਦ ਅਤੇ 7109 ਕਰੋੜ ਰੁਪਏ ਦੀ ਅਦਾਇਗੀ ਕਿਸਾਨਾਂ ਨੂੰ ਕੀਤੀ ਜਾ ਚੁੱਕੀ ਹੈ-ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਕਿਹਾ-ਪੰਜਾਬ ਸਰਕਾਰ ਕਣਕ ਦਾ ਇਕ-ਇਕ ਦਾਣਾ ਖਰੀਦਣ ਲਈ ਵਚਨਬੱਧ ਗੁਰਦਾਸਪੁਰ, 22 ਅਪ੍ਰੈਲ (ਸਰਬਜੀਤ ਸਿੰਘ)— ਪੰਜਾਬ ਦੇ ਖੁਰਾਕ ਤੇ ਸਿਵਲ ਸਪਲਾਈਜ਼ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਅੱਜ ਗੁਰਦਾਸਪੁਰ ਦਾਣਾ ਮੰਡੀ […]

Continue Reading

ਟ੍ਰੈਫਿਕ ਪੁਲਸ ਵੱਲੋਂ ਸੇਫ ਸਕੂਲ ਵਾਹਨ ਪਾਲਿਸੀ ਤੇ ਰੋਡ‌‌ ਸੇਫਟੀ ਤਹਿਤ ਸਕੂਲਾਂ ਦੀਆਂ ਬੱਸਾਂ ਦੀ ਅਚਨਚੇਤ ਚੈਕਿੰਗ

ਗੁਰਦਾਸਪੁਰ,22 ਅਪ੍ਰੈਲ (ਸਰਬਜੀਤ ਸਿੰਘ)– ਅੱਜ ਟ੍ਰੈਫਿਕ ਪੁਲਸ ਵੱਲੋਂ ਸੇਫ ਸਕੂਲ ਵਾਹਨ ਪਾਲਿਸੀ ਤੇ ਰੋਡ‌‌ ਸੇਫਟੀ ਤਹਿਤ ਵੱਖ ਵੱਖ ਸਕੂਲਾਂ ਦੀਆਂ ਬੱਸਾਂ ਦੀ ਅਚਨਚੇਤ ਚੈਕਿੰਗ ਕੀਤੀ ਗਈ ਤੇ ਅਧੂਰੇ ਕਾਗਜ਼ਾਤ ਵਾਲੀਆਂ ਗੱਡੀਆਂ ਦੇ ਚਲਾਨ ਕੀਤੇ ਗਏ ਅਤੇ ਨਸ਼ੇ ਦੇ ਮਾੜੇ ਪ੍ਰਭਾਵਾਂ ਤੋਂ ਜਾਣੂ ਕਰਵਾਇਆ ਗਿਆ। ਟ੍ਰੈਫਿਕ ਇੰਚਾਰਜ਼ ਸਤਨਾਮ ਸਿੰਘ ਨੇ ਦੱਸਿਆ ਕਿ ਇਸ ਮੌਕੇ ਮਾਨਯੋਗ ਹਾਈਕੋਰਟ […]

Continue Reading