ਪੰਜਾਬ ਸਿੱਖਿਆ ਕ੍ਰਾਂਤੀ ਸੂਬੇ ਵਿੱਚ ਵਿੱਦਿਅਕ ਪੱਧਰ ਨੂੰ ਹੋਰ ਉੱਚਾ ਚੁੱਕਣ ਵਿੱਚ ਮਦਦਗਾਰ ਸਾਬਤ ਹੋਵੇਗੀ : ਜਗਰੂਪ ਸਿੰਘ ਸੇਖਵਾਂ
ਗੁਰਦਾਸਪੁਰ, 25 ਅਪ੍ਰੈਲ (ਸਰਬਜੀਤ ਸਿੰਘ) – ਪੰਜਾਬ ਸਿੱਖਿਆ ਕ੍ਰਾਂਤੀ ਸੂਬੇ ਵਿੱਚ ਵਿੱਦਿਅਕ ਪੱਧਰ ਨੂੰ ਹੋਰ ਉੱਚਾ ਚੁੱਕਣ ਵਿੱਚ ਮਦਦਗਾਰ ਸਾਬਿਤ ਹੋਵੇਗੀ ਅਤੇ ਸਰਕਾਰੀ ਸਕੂਲਾਂ ਵਿੱਚ ਸਹੂਲਤਾਂ ਮਿਲਣ ਨਾਲ ਵਿਦਿਆਰਥੀਆਂ ਦਾ ਮਨੋਬਲ ਹੋਰ ਵੀ ਉੱਚਾ ਹੋਵੇਗਾ। ਇਹ ਪ੍ਰਗਟਾਵਾ ਜ਼ਿਲ੍ਹਾ ਯੋਜਨਾ ਕਮੇਟੀ ਗੁਰਦਾਸਪੁਰ ਦੇ ਚੇਅਰਮੈਨ ਜਗਰੂਪ ਸਿੰਘ ਸੇਖਵਾਂ ਨੇ ਕਾਦੀਆਂ ਹਲਕੇ ਦੇ ਵੱਖ-ਵੱਖ ਸਰਕਾਰੀ ਸਕੂਲਾਂ ਵਿਖੇ ਹੋਏ […]
Continue Reading

