ਵਧੀਕ ਡਿਪਟੀ ਕਮਿਸ਼ਨਰ ਡਾ. ਬੇਦੀ ਨੇ ਨਸ਼ਾ ਮੁਕਤੀ ਮੁਹਿੰਮ ਵਿੱਚ ਧਾਰਮਿਕ ਅਤੇ ਸਮਾਜਿਕ ਸੰਸਥਾਵਾਂ ਦਾ ਸਹਿਯੋਗ ਮੰਗਿਆ
ਕਿਹਾ, ਧਾਰਮਿਕ ਅਸਥਾਨਾਂ ਵਿੱਚੋਂ ਵੀ ਰੋਜ਼ਾਨਾਂ ਨੌਜਵਾਨੀ ਨੂੰ ਨਸ਼ਿਆਂ ਤੋਂ ਬਚਣ ਲਈ ਕੀਤਾ ਜਾਵੇ ਪ੍ਰੇਰਿਤ 4 ਮਈ ਨੂੰ ਗੁਰਦਾਸਪੁਰ ਵਿਖੇ ਵਿਲੇਜ ਡਿਫੈਂਸ ਕਮੇਟੀਆਂ ਦੇ ਨੁਮਾਇੰਦਿਆਂ ਨਾਲ ਹੋਵੇਗੀ ਜ਼ਿਲ੍ਹਾ ਪੱਧਰੀ ਮੀਟਿੰਗ 7 ਮਈ ਤੋਂ ਨਸ਼ਾ ਛੁਡਾਊ ਯਾਤਰਾ ਤਹਿਤ ਪਿੰਡਾਂ ਅਤੇ ਸ਼ਹਿਰਾਂ ਵਿੱਚ ਨਸ਼ਿਆਂ ਖ਼ਿਲਾਫ਼ ਜਾਗਰੂਕਤਾ ਫੈਲਾਉਣ ਲਈ ਕੀਤੇ ਜਾਣਗੇ ਵਿਸ਼ੇਸ਼ ਪ੍ਰੋਗਰਾਮ ਗੁਰਦਾਸਪੁਰ, 29 ਅਪ੍ਰੈਲ (ਸਰਬਜੀਤ ਸਿੰਘ) […]
Continue Reading

