ਸੰਯੁਕਤ ਕਿਸਾਨ ਮੋਰਚੇ ਵੱਲੋਂ 23 ਦਸੰਬਰ ਨੂੰ ਡੀਸੀ ਦਫਤਰ ਅੱਗੇ ਦਿੱਤਾ ਜਾਵੇਗਾ ਵਿਸ਼ਾਲ ਧਰਨਾ- ਕੁਹਾੜ
ਗੁਰਦਾਸਪੁਰ, 21 ਦਸੰਬਰ (ਸਰਬਜੀਤ ਸਿੰਘ)– ਸੰਯੁਕਤ ਕਿਸਾਨ ਮੋਰਚਾ ਜ਼ਿਲ੍ਹਾਂ ਗੁਰਦਾਸਪੁਰ ਦੀ ਇੱਕ ਭਰਵੀਂ ਮੀਟਿੰਗ ਸ਼ਹੀਦ ਬਲਜੀਤ ਸਿੰਘ ਫਾਜ਼ਲਾਬਾਦ ਭਵਨ ਵਿਖੇ ਹੋਈ। ਮੀਟਿੰਗ ਦੀ ਪ੍ਰਧਾਨਗੀ ਸੀ੍ ਲਖਵਿੰਦਰ ਸਿੰਘ ਮੰਜਿਆਂਵਾਲੀ (ਬੀਕੇਯੂ ਉਗਰਾਹਾਂ) ਨੇ ਕੀਤੀ ।ਮੀਟਿੰਗ ਵਿੱਚ ਐਸਕੇਐਮ ਨਾਲ ਸਬੰਧਤ ਸਾਰੀਆਂ ਜਥੇਬੰਦੀਆਂ ਦੇ ਆਗੂਆਂ ਮੱਖਣ ਸਿੰਘ ਕੁਹਾੜ ਸੁਖਦੇਵ ਸਿੰਘ ਭਾਗੋਕਾਵਾਂ ਗੁਰਦੀਪ ਸਿੰਘ ਮੁਸਤਫਾਬਾਦ ਚੰਨਣ ਸਿੰਘ ਦੁਰਾਂਗਲਾ ਨਾਜਰ ਸਿੰਘ […]
Continue Reading

