ਮਾਵਾਂ ਧੀਆਂ ਸਤਿਕਾਰ ਯੋਜਨਾ ਤਹਿਤ 61 ਹਜ਼ਾਰ ਤੋਂ ਵੱਧ ਮਹਿਲਾਵਾਂ ਦੀ ਰਜਿਸਟ੍ਰੇਸ਼ਨ ਵਿੱਚ ਸਖੀਆਂ ਦਾ ਅਹਿਮ ਯੋਗਦਾਨ: ਰਮਨ ਬਹਿਲ

ਰਮਨ ਬਹਿਲ ਦੀ ਅਗਵਾਈ ਹੇਠ ‘ਸਤਿਕਾਰ ਸਖੀ ਸਨਮਾਨ ਸਮਾਰੋਹ’ ਸਮਾਜ ਸੇਵਾ ਅਤੇ ਯੋਜਨਾ ਨੂੰ ਘਰ-ਘਰ ਪਹੁੰਚਾਉਣ ਲਈ ਸਖੀਆਂ ਦਾ ਵਿਸ਼ੇਸ਼ ਸਨਮਾਨ ਕਿਹਾ-ਇਸ ਨੇਕ ਸੇਵਾ ਲਈ ਤੁਹਾਡਾ ਨਾਂ ਇਤਿਹਾਸ ਵਿੱਚ ਦਰਜ ਗੁਰਦਾਸਪੁਰ, 29 ਅਗਸਤ 2026 (ਸਰਬਜੀਤ ਸਿੰਘ)– ਮੁੱਖ ਮੰਤਰੀ ਪੰਜਾਬ  ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਆਪਣੀ ਗਾਰੰਟੀ ਨੂੰ ਪੂਰਾ […]

Continue Reading

ਰਾਈਸ ਮਿਲਰਜ਼ ਦੀਆਂ ਮੰਗਾਂ ਪਹਿਲ ਦੇ ਆਧਾਰ ‘ਤੇ ਹੱਲ ਕੀਤੀਆਂ ਜਾਣਗੀਆਂ-ਕੈਬਨਿਟ ਮੰਤਰੀ, ਲਾਲ ਚੰਦ ਕਟਾਰੂਚੱਕ

ਗੁਰਦਾਸਪੁਰ ਜ਼ਿਲ੍ਹੇ ਦੇ ਸਮੂਹ ਰਾਈਸ ਮਿਲਰਜ਼ ਦੀ ਅਹਿਮ ਮੀਟਿੰਗ ਹੋਈ ਸਮੂਹ ਰਾਈਸ ਮਿਲਰਜ਼ ਵੱਲੋਂ ਸਰਬਸੰਮਤੀ ਨਾਲ ਅਜੇ ਬੇਦੀ ਨੂੰ ਗੁਰਦਾਸਪੁਰ ਦਾ ਜ਼ਿਲ੍ਹਾ ਪ੍ਰਧਾਨ ਚੁਣਿਆ ਗਿਆ ਗੁਰਦਾਸਪੁਰ, 29 ਅਗਸਤ (ਸਰਬਜੀਤ ਸਿੰਘ)– ਅੱਜ ਗੋਲਡਨ ਪਾਮ ਹੋਟਲ ਵਿਖੇ ਗੁਰਦਾਸਪੁਰ ਜ਼ਿਲ੍ਹੇ ਦੇ ਸਮੂਹ ਰਾਈਸ ਮਿਲਰਜ਼ ਦੀ ਇੱਕ ਅਹਿਮ ਮੀਟਿੰਗ ਹੋਈ, ਜਿਸ ਵਿੱਚ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਵਲੋਂ ਮੁੱਖ […]

Continue Reading

ਬਾਬਾ ਬਕਾਲਾ ਸਾਹਿਬ ਰੱਖੜ ਪੁੱਨਿਆ ਦੇ ਸਲਾਨਾ ਜੋੜ ਮੇਲੇ ਦੇ ਆਖ਼ਰੀ ਦਿਨ ਨਿਹੰਗ ਸਿੰਘ ਜਥੇਬੰਦੀਆਂ ਨੇ ਸ਼ਾਨਦਾਰ ਮਹੱਲੇ ਦਾ ਪ੍ਰਦਰਸ਼ਨ ਕੀਤਾ- ਜਥੇਦਾਰ ਬਾਬਾ ਬਲਦੇਵ ਸਿੰਘ ਵੱਲਾ

ਬਾਬਾ ਬਕਾਲਾ ਸਾਹਿਬ, ਗੁਰਦਾਸਪੁਰ, 29 ਅਗਸਤ (ਸਰਬਜੀਤ ਸਿੰਘ)– ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ ਇਤਿਹਾਸਕ ਗੁਰਦੁਆਰਾ ਤਪ ਅਸਥਾਨ ਭੋਰਾ ਸਾਹਿਬ ਬਾਬਾ ਬਕਾਲਾ ਸਾਹਿਬ ਵਿਖੇ 26 ਅਗਸਤ ਤੋਂ ਲਗਾਤਾਰ ਚੱਲ ਰਹੇ ਰੱਖੜ ਪੁੰਨਿਆ ਦੇ ਸਲਾਨਾ ਜੋੜ ਦੇ ਆਖਰੀ ਦਿਨ ਨਿਹੰਗ ਸਿੰਘ ਜਥੇਬੰਦੀਆਂ ਨੇ ਸ਼ਾਨਦਾਰ ਮੁਹੱਲੇ ਦੇ ਪ੍ਰਦਰਸ਼ਨ ਰਾਹੀਂ ਆਈਆਂ ਸੰਗਤਾਂ ਨੂੰ ਖਾਲਸਾਈ ਖੇਡਾਂ ਦੇ […]

Continue Reading

ਰਮਨ ਬਹਿਲ ਨੇ ਨਬੀਪੁਰ ਕਲੋਨੀ ਵਾਸੀਆਂ ਦੀ ਲੰਬੇ ਸਮੇਂ ਤੋਂ ਚੱਲੀ ਆ ਰਹੀ ਮੰਗ ਕੀਤੀ ਪੂਰੀ

ਘਰਾਂ ਉਪਰੋਂ ਲੰਘਦੀਆਂ ਹਾਈ ਵੋਲਟੇਜ਼ ਬਿਜਲੀ ਦੀਆਂ ਲਾਈਨਾਂ ਨੂੰ ਸਿਫਟ ਕਰਨ ਦੇ ਕੰਮ ਦੀ ਸ਼ੁਰੂਆਤ ਹਲਕਾ ਇੰਚਾਰਜ ਰਮਨ ਬਹਿਲ ਨੇ 33 ਲੱਖ ਰੁਪਏ ਦੀ ਲਾਗਤ ਵਾਲੇ ਪ੍ਰੋਜੈਕਟ ਦੀ ਸ਼ੁਰੂਆਤ ਕਰਵਾਈ, 200 ਤੋਂ 300 ਘਰਾਂ ਨੂੰ ਮਿਲੇਗੀ ਵੱਡੀ ਰਾਹਤ ਗੁਰਦਾਸਪੁਰ, 28 ਅਗਸਤ (ਸਰਬਜੀਤ ਸਿੰਘ)– ਗੁਰਦਾਸਪੁਰ ਵਿਧਾਨ ਸਭਾ ਹਲਕੇ ਦੇ ਨਬੀਪੁਰ ਕਲੋਨੀ ਵਾਸੀਆਂ ਦੀ ਲੰਬੇ ਸਮੇਂ ਤੋਂ […]

Continue Reading

ਏਕ ਪੇੜ ਮਾਂ ਕੇ ਨਾਮ ਅਤੇ ਐਸ. ਐਚ. ਆਰ. ਵੀ. ਸਬੰਧੀ ਸਕੂਲ ਮੁਖੀਆਂ ਦੀ ਬਲਾਕ ਪੱਧਰੀ ਮੀਟਿੰਗ ਹੋਈ

ਬਟਾਲਾ, ਗੁਰਦਾਸਪੁਰ, 28 ਅਗਸਤ (ਸਰਬਜੀਤ ਸਿੰਘ)— ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਪਰਮਜੀਤ ਦੀ ਅਗਵਾਈ ਹੇਠ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਬਟਾਲਾ 1 ਜਸਵਿੰਦਰ ਸਿੰਘ ਤੇ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਬਟਾਲਾ 2 ਲਖਵਿੰਦਰ ਸਿੰਘ ਸੇਖੋਂ ਦੇ ਸਹਿਯੋਗ ਨਾਲ ਏਕ ਪੇੜ ਮਾਂ ਕੇ ਨਾਮ ਅਤੇ ਐਸ਼. ਐਚ. ਆਰ. ਵੀ. ਸਬੰਧੀ ਸਕੂਲ ਮੁਖੀਆਂ ਦੀ ਬਲਾਕ ਪੱਧਰੀ ਮੀਟਿੰਗ ਬੀ.ਪੀ.ਈ.ਓ. ਦਫ਼ਤਰ ਤੇ […]

Continue Reading

ਸਰਕਾਰ ਵੱਲੋਂ ਬਾਬਾ ਬਕਾਲਾ ਸਾਹਿਬ ਦੇ ਇਤਿਹਾਸਕ ਜੋੜ ਮੇਲੇ ਤੇ ਸਿਆਸੀ ਸਟੇਜ ਦੀ ਕਾਮਯਾਬੀ ਖਾਤਰ 700 ਦੇ ਲਗਭਗ ਸਰਕਾਰੀ ਬੱਸਾਂ ਦਾ ਇਸਤੇਮਾਲ ਕਰਨਾ ਨਿੰਦਣਯੋਗ ਤੇ ਭ੍ਰਿਸ਼ਟਾਚਾਰੀ ਦੇ ਸਮਾਨ – ਭਾਈ ਵਿਰਸਾ ਸਿੰਘ ਖਾਲਸਾ

ਬਾਬਾ ਬਕਾਲਾ ਸਾਹਿਬ , ਗੁਰਦਾਸਪੁਰ, 27 ਅਗਸਤ (ਸਰਬਜੀਤ ਸਿੰਘ)– ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਤਪ ਅਸਥਾਨ ਭੋਰਾ ਸਾਹਿਬ ਬਾਬਾ ਬਕਾਲਾ ਸਾਹਿਬ ਵਿਖੇ ਹਰ ਸਾਲ ਰੱਖੜਪੁਨਿਆ ਦਾ ਜੋੜ ਮੇਲਾ ਬਹੁਤ ਹੀ ਭਾਰੀ ਲੱਗਦਾ ਹੈ, ਦੇਸ਼ਾਂ ਵਿਦੇਸ਼ਾਂ ਤੋਂ ਲੱਖਾਂ ਦੀ ਗਿਣਤੀ’ਚ ਸੰਗਤਾਂ ਇਸ ਮੇਲੇ ਵਿੱਚ ਨਕਮਸਕਤ ਹੁੰਦੀਆਂ ਹਨ ਅਤੇ ਰੱਖੜ ਪੁੰਨਿਆ ਵਾਲੇ ਦਿਨ […]

Continue Reading

‘ਖੇਡਾਂ ਵਤਨ ਪੰਜਾਬ ਦੀਆਂ-2026’ ਦੀ ਮਸ਼ਾਲ ਦਾ  ਗੁਰਦਾਸਪੁਰ ‘ਚ ਭਰਵਾਂ ਸਵਾਗਤ

ਦੀਨਾਨਗਰ ਵਿਖੇ ਸਮਸ਼ੇਰ ਸਿੰਘ, ਗੁਰਦਾਸਪੁਰ ਵਿਖੇ ਰਮਨ ਬਹਿਲ ਸਮੇਤ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਮਸ਼ਾਲ ਲੈ ਕੇ ਪਹੁੰਚੇ ਖਿਡਾਰੀਆਂ ਦਾ ਗਰਮਜੋਸ਼ੀ ਨਾਲ ਕੀਤਾ ਗਿਆ ਸਵਾਗਤ ਨੌਜਵਾਨਾਂ ਨੂੰ ਖੇਡਾਂ ਨਾਲ ਜੁੜਨ ਦਾ ਸੱਦਾ ਗੁਰਦਾਸਪੁਰ, 26 ਅਗਸਤ (ਸਰਬਜੀਤ ਸਿੰਘ)– ਪੰਜਾਬ ਸਰਕਾਰ ਵੱਲੋਂ ਕਰਵਾਈਆਂ ਜਾ ਰਹੀਆਂ ‘ਖੇਡਾਂ ਵਤਨ ਪੰਜਾਬ ਦੀਆਂ-2026’ ਦੀ ਮਸ਼ਾਲ ਗੁਰਦਾਸਪੁਰ ਜ਼ਿਲ੍ਹੇ ਵਿੱਚ ਪਹੁੰਚ ਗਈ ਹੈ। ਪਠਾਨਕੋਟ ਤੋਂ […]

Continue Reading

ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸ਼ਾਨਦਾਰ ਉਪਰਾਲਾ, ‘ਈ-ਸਿੱਖਿਆ ਗੁਰਦਾਸਪੁਰ’, ਸ਼ੁਰੂ

ਜ਼ਿਲ੍ਹੇ ਦੇ ਹਰੇਕ ਵਿਦਿਆਰਥੀ ਲਈ ਮੁਫ਼ਤ ਅਤੇ ਗੁਣਵੱਤਾ ਵਾਲੀ ਸਿੱਖਿਆ ਵੱਲ ਇੱਕ ਵੱਡੀ ਪਹਿਲਕਦਮੀ ਗੁਰਦਾਸਪੁਰ, 26 ਅਗਸਤ (ਸਰਬਜੀਤ ਸਿੰਘ)– ਜ਼ਿਲ੍ਹਾ ਪ੍ਰਸ਼ਾਸਨ, ਗੁਰਦਾਸਪੁਰ ਨੇ ‘ਈ-ਸਿੱਖਿਆ ਗੁਰਦਾਸਪੁਰ’ ਸ਼ੁਰੂ ਕੀਤਾ ਹੈ, ਜੋ ਕਿ ਜ਼ਿਲ੍ਹੇ ਦੇ ਹਰੇਕ ਵਿਦਿਆਰਥੀ ਲਈ ਮੁਫ਼ਤ ਅਤੇ ਗੁਣਵੱਤਾ ਵਾਲੀ ਸਿੱਖਿਆ ਵੱਲ ਇੱਕ ਵੱਡੀ ਪਹਿਲਕਦਮੀ ਹੈ। ਡਿਪਟੀ ਕਮਿਸ਼ਨਰ ਅਦਿੱਤਿਆ ਉੱਪਲ ਨੇ ਦੱਸਿਆ ਕਿ ਇੱਕ ਸਮਰਪਿਤ ਸਿੱਖਿਆ […]

Continue Reading

ਲਾਇਨਜ ਕਲੱਬ ਬਟਾਲਾ ਮੁਸਕਾਨ ਵੱਲੋਂ ਪਰਿਵਾਰਕ ਮਿਲਣੀ ਕਰਵਾਈ ਗਈ

ਮੇਅਰ ਭੁਪਿੰਦਰ ਸਿੰਘ ਬਾਜਵਾ ਵੱਲੋਂ ਵਿਸ਼ੇਸ਼ ਤੌਰ ਤੇ ਸ਼ਿਰਕਤ ਕਰਕੇ ਸ਼ੁੱਭਕਾਮਨਾਵਾਂ ਦਿੱਤੀਆਂ ਬਟਾਲਾ, ਗੁਰਦਾਸਪੁਰ, 25 ਅਗਸਤ (ਸਰਬਜੀਤ ਸਿੰਘ)– ਲਾਇਨਜ ਕਲੱਬ ਬਟਾਲਾ ਮੁਸਕਾਨ ਵੱਲੋਂ ਬੀਤੇ ਦਿਨੀ ਪਰਿਵਾਰਕ ਮਿਲਣੀ ਦਾ ਆਯੋਜਨ ਕੀਤਾ ਗਿਆ, ਜਿਸ ਵਿੱਚ ਨਗਰ ਨਿਗਮ ਬਟਾਲਾ ਦੇ ਮੇਅਰ ਭੁਪਿੰਦਰ ਸਿੰਘ ਬਾਜਵਾ , ਲਾਇਨਜ ਕਲੱਬ ਇੰਟਰਨੈਸ਼ਨਲ 321D ਦੇ ਚੇਅਰਮੈਨ ਮੈਡੀਕਲ ਕੈਂਪ ਲਾਇਨ ਗਗਨਦੀਪ ਸਿੰਘ ਤੇ ਲਾਇਨਜ […]

Continue Reading

ਪੰਜਾਬ ਸਰਕਾਰ ਵੱਲੋਂ ਰੱਖੜ ਪੁਨਿਆ ਦੇ ਮੇਲੇ ਨੂੰ ਮੁੱਖ ਰੱਖਦਿਆਂ ਬਾਬਾ ਬਕਾਲਾ ਦੇ ਨਾਲ ਲੱਗਦੇ ਪਿੰਡਾਂ ਦੇ ਹਾਈ ਤੇ ਮਿਡਲ ਸਕੂਲਾਂ ਨੂੰ ਬੰਦ ਰੱਖਣ ਦੇ ਜ਼ਿਲ੍ਹਾ ਪ੍ਰਸ਼ਾਸਨ ਨੂੰ ਹੁਕਮ ਦੇਣੇ ਸ਼ਲਾਘਾਯੋਗ- ਭਾਈ ਵਿਰਸਾ ਸਿੰਘ ਖਾਲਸਾ

ਬਾਬਾ ਬਕਾਲਾ ਸਾਹਿਬ, ਗੁਰਦਾਸਪੁਰ, 26 ਅਗਸਤ (ਸਰਬਜੀਤ ਸਿੰਘ)– ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਇਤਿਹਾਸਕ ਗੁਰਦੁਆਰੇ ਭੋਰਾ ਸਾਹਿਬ ਬਾਬਾ ਬਕਾਲਾ ਵਿਖੇ ਹਰ ਸਾਲ ਰੱਖੜਪੁੱੱਨਿਆ ਤੇ ਭਾਰੀ ਜੋੜ ਮੇਲਾ ਲਗਦਾ ਹੈ ਅਤੇ ਦੇਸ਼ਾਂ ਵਿਦੇਸ਼ਾਂ ਤੋਂ ਲੱਖਾਂ ਸ਼ਰਧਾਲੂ ਇਥੇ ਨਤਮਸਤਕ ਹੁੰਦੇ ਹਨ ਅਤੇ ਪੰਜਾਬ ਦੀਆ ਸਾਰੀਆ ਸਿਆਸੀ ਪਾਰਟੀਆਂ ਵੱਲੋਂ ਬਾਬਾ ਬਕਾਲਾ ਸਾਹਿਬ ਵਿਖੇ ਪੁਨਿਆ […]

Continue Reading