ਗੰਨੇ ਦੀ ਜੂੰ ਨਾਮਕ ਕੀੜੇ ਤੋਂ ਬਚਾਅ ਲਈ ਫ਼ਸਲ ਦਾ ਨਿਰੀਖਣ ਜ਼ਰੂਰੀ: ਕੇਨ ਕਮਿਸ਼ਨਰ

ਕੇਨ ਕਮਿਸ਼ਨਰ ਵੱਲੋਂ ਗੰਨੇ ਦੀ ਫ਼ਸਲ ਦੇ ਕੀਤੇ ਜਾ ਰਹੇ  ਸਰਵੇਖਣ ਦਾ  ਲਿਆ ਜਾਇਜ਼ਾ ਗੁਰਦਾਸਪੁਰ, 27 ਜੂਨ (ਸਰਬਜੀਤ ਸਿੰਘ)– ਹਰ ਸਾਲ ਜੂਨ ਜੁਲਾਈ ਮਹੀਨੇ ਦੌਰਾਨ ਗੰਨੇ ਦੀ ਫ਼ਸਲ ਦਾ ਸਹਿਕਾਰੀ ਅਤੇ ਨਿੱਜੀ ਖੰਡ ਵਲੋਂ ਸਰਵੇਅ ਕੀਤਾ ਜਾਂਦਾ ਹੈ ਤਾਂ ਗੰਨੇ ਦੀ ਫ਼ਸਲ ਹੇਠ ਰਕਬੇ ਦਾ ਜਾਇਜ਼ਾ ਲਿਆ ਜਾ ਸਕੇ ਅਤੇ ਉਸ ਅਨੁਸਾਰ ਕਲੰਡਰ ਨਿਰਧਾਰਤ ਕੀਤਾ […]

Continue Reading

ਡਿਪਟੀ ਕਮਿਸ਼ਨਰ ਵਲੋਂ ‘ਏਕ ਸ਼ਾਮ ਭਗਵਾਨ ਸ਼ਿਵ ਦੇ ਨਾਮ’ ਪ੍ਰੋਗਰਾਮ ਸਬੰਧੀ ਸਰਕਾਰੀ ਕਾਲਜ ਗੁਰਦਾਸਪੁਰ ਵਿਖੇ ਕੀਤੀਆਂ ਤਿਆਰੀਆਂ ਦਾ ਜਾਇਜ਼ਾ

ਕੱਲ੍ਹ 28 ਜੂਨ ਨੂੰ ਸ਼ਾਮ 6 ਵਜੇ ਤੋਂ ਸਰਕਾਰੀ ਕਾਲਜ ਸਟੇਡੀਅਮ ਗੁਰਦਾਸਪੁਰ ਵਿਖੇ ‘ਏਕ ਸ਼ਾਮ ਭਗਵਾਨ ਸ਼ਿਵ ਦੇ ਨਾਮ’ ਤਹਿਤ ਹੋਵੇਗਾ ਸਮਾਗਮ ਸੰਗਤਾਂ ਦੀ ਸਹੂਲਤ ਲਈ ਕੀਤੇ ਗਏ ਸੁਚਾਰੂ ਢੰਗ ਨਾਲ ਪ੍ਰਬੰਧ-ਬੈਠਣ ਅਤੇ ਲੰਗਰ ਦੇ ਵੀ ਕੀਤੇ ਗਏ ਵਧੀਆ ਢੰਗ ਨਾਲ ਵਿਸ਼ੇਸ਼ ਇੰਤਜ਼ਾਮ ਗੁਰਦਾਸਪੁਰ, 27 ਜੂਨ (ਸਰਬਜੀਤ ਸਿੰਘ)– 28 ਜੂਨ ਨੂੰ ਪੰਜਾਬ ਸਰਕਾਰ ਵਲੋਂ ਸਰਕਾਰੀ […]

Continue Reading

ਵੋਟਰ ਸੂਚੀ ਦੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ ਤਹਿਤ ਹੁਣ ਤੱਕ ਜ਼ਿਲ੍ਹੇ ਵਿੱਚ 97.73 ਫੀਸਦ ਗਣਨਾ ਫਾਰਮ ਵੰਡੇ ਜਾ ਚੁੱਕੇ ਹਨ : ਜ਼ਿਲ੍ਹਾ ਚੋਣ ਅਫ਼ਸਰ ਆਦਿਤਿਆ ਉੱਪਲ

ਜ਼ਿਲ੍ਹੇ ਅੰਦਰ 1553 ਬੀ.ਐੱਲ.ਓਜ਼ ਪੂਰੀ ਜ਼ਿੰਮੇਵਾਰੀ ਨਾਲ ਨਿਭਾਅ ਰਹੇ ਹਨ ਆਪਣੀ ਡਿਊਟੀ ਗੁਰਦਾਸਪੁਰ, 27 ਜੂਨ (ਸਰਬਜੀਤ ਸਿੰਘ)– ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਵੋਟਰ ਸੂਚੀ ਦੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐਸ.ਆਈ.ਆਰ) ਪ੍ਰਕਿਰਿਆ, ਬੀਤੀ 25 ਜੂਨ ਤੋਂ ਆਰੰਭ ਹੋ ਚੁੱਕੀ ਹੈ ਅਤੇ ਜ਼ਿਲ੍ਹਾ ਗੁਰਦਾਸਪੁਰ ਵਿਖੇ 1553 ਬੀ.ਐੱਲ.ਓਜ਼ ਆਪਣੀ ਇਸ ਜ਼ਿੰਮੇਵਾਰੀ ਨੂੰ ਪੂਰੀ ਮਿਹਨਤ ਅਤੇ ਲਗਨ ਨਾਲ ਨਿਭਾਅ […]

Continue Reading

ਐਸ ਜੀ ਪੀ ਸੀ ਦੇ ਜਨਰਲ ਇਜਲਾਸ ‘ਚ ਦੋ ਦਸੰਬਰ ਦੇ ਹੁਕਮਨਾਮੇ ਤੋਂ ਮੁਕਰਨ ਵਾਲੇ ਸੁਖਬੀਰ ਬਾਦਲ ਵਿਰੁੱਧ ਮਤਾ ਲਿਆਉਣ ਦੀ ਉੱਠੀ ਮੰਗ,ਗੋਲਕ ਦੇ ਪੈਸੇ ਦੀ ਹੋ ਰਹੀ ਰਾਜਨੀਤਕ ਲੁੱਟ ਬੰਦ ਹੋਵੇ – ਭਾਈ ਵਿਰਸਾ ਸਿੰਘ ਖਾਲਸਾ

ਅੰਮ੍ਰਿਤਸਰ, ਗੁਰਦਾਸਪੁਰ, 27 ਜੂਨ (ਸਰਬਜੀਤ ਸਿੰਘ)– ਐਸ ਜੀ ਪੀ ਸੀ ਦੇ ਜਨਰਲ ਇਜਲਾਸ ਵਿੱਚ ਸਰਕਾਰ ਦੇ ਬਣਾਏ ਗੁਰਬਾਣੀ ਸਖਤ ਕਾਨੂੰਨ ਅਤੇ ਮੁੱਖ ਮੰਤਰੀ ਦੀ ਵਿਵਾਦਿਤ ਵੀਡੀਓ ਨੂੰ ਨਿਸ਼ਾਨਾ ਬਣਾਇਆ ਗਿਆ ਜਦੋਂ ਕਿ ਗਿਆਨੀ ਹਰਪ੍ਰੀਤ ਸਿੰਘ ਨੇ ਦੋ ਦਸੰਬਰ ਦੇ ਹੁਕਮਨਾਮੇ ਤੋਂ ਮੁਕਰਨ ਵਾਲੇ ਸੁਖਬੀਰ ਬਾਦਲ ਵਿਰੁੱਧ ਮਤਾਂ ਲਿਆਉਣ ਦੀ ਰੱਖੀ ਮੰਗ,ਇਹ ਮਾਮਲਾ ਵੀ ਭਾਰੀ ਰਿਹਾ […]

Continue Reading

ਗੁਰਦਾਸਪੁਰ ਜ਼ਿਲੇ ‘ਚ ਵੋਟਰ ਸੂਚੀਆਂ ਦੀ ਵਿਸ਼ੇਸ਼ ਡੂੰਘੀ ਸੁਧਾਈ ਸ਼ੁਰੂ

ਬੀ ਐਲ ਓਜ ਨੇ ਪਹਿਲੇ ਦਿਨ 354537 ਫਾਰਮ ਵੰਡੇ ਜ਼ਿਲ੍ਹਾ ਚੋਣ ਅਫ਼ਸਰ ਆਦਿਤਿਆ ਉੱਪਲ ਨੇ ਲੋਕਾਂ ਨੂੰ ਐਸ.ਆਈ. ਆਰ. ਮੁਹਿੰਮ ਵਿੱਚ ਸਰਗਰਮ ਹਿੱਸੇਦਾਰ ਬਣਨ ਦੀ ਕੀਤੀ ਅਪੀਲ, ਤਾਂ ਜੋ ਕੋਈ ਵੀ ਯੋਗ ਵੋਟਰ ਰਹਿ ਨਾ ਜਾਵੇ ਗੁਰਦਾਸਪੁਰ, 26 ਜੂਨ (ਸਰਬਜੀਤ ਸਿੰਘ)– ਭਾਰਤ ਚੋਣ ਕਮਿਸ਼ਨ ਦੇ ਨਿਰਦੇਸ਼ਾਂ ‘ਤੇ ਜ਼ਿਲ੍ਹੇ ਵਿੱਚ ਵੋਟਰ ਸੂਚੀਆਂ ਦੀ ਵਿਸ਼ੇਸ਼ ਡੂੰਘੀ ਸੁਧਾਈ […]

Continue Reading

ਡੇਅਰੀ ਵਿਕਾਸ ਵਿਭਾਗ ਵੱਲੋਂ ਦੁੱਧ ਦੀ ਗੁਣਵੱਤਾ ਜਾਂਚ ਲਈ ਸੈਂਪਲ ਟੈਸਟਿੰਗ ਦੀ ਸਹੂਲਤ ਉਪਲਬਧ

ਗੁਰਦਾਸਪੁਰ, 25 ਜੂਨ (ਸਰਬਜੀਤ ਸਿੰਘ)– ਡਿਪਟੀ ਡਾਇਰੈਕਟਰ ਡੇਅਰੀ ਵਿਕਾਸ ਵਿਭਾਗ ਗੁਰਦਾਸਪੁਰ ਵੱਲੋਂ ਆਪਣੇ ਦਫਤਰ ਵਿਖੇ ਦੁੱਧ ਦੀ ਗੁਣਵੱਤਾ ਜਾਂਚ ਲਈ ਸੈਂਪਲ ਟੈਸਟਿੰਗ ਦੀ ਸਹੂਲਤ ਉਪਲਬਧ ਕਰਵਾਈ ਜਾ ਰਹੀ ਹੈ। ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਡੇਅਰੀ ਵਿਕਾਸ ਇੰਸਪੈਕਟਰ ਵੱਲੋਂ ਦੱਸਿਆ ਗਿਆ ਕਿ ਦੁੱਧ ਖਪਤਕਾਰਾਂ ਨੂੰ ਸ਼ੁੱਧ ਤੇ ਮਿਆਰੀ ਦੁੱਧ ਉਪਲਬਧ ਕਰਵਾਉਣ ਦੇ ਉਦੇਸ਼ ਨਾਲ ਦੁੱਧ ਦੀ […]

Continue Reading

ਵਿਧਾਇਕ ਗੁਰਦੀਪ ਸਿੰਘ ਰੰਧਾਵਾ ਵਲੋਂ ਸਰਹੱਦੀ ਪਿੰਡ ਘਣੀਕੇ ਬੇਟ ਵਿਖੇ ਲੋਕ ਮਿਲਣੀ ਕਰਕੇ ਪਿੰਡ ਵਿੱਚ ਚਹੁਪੱਖੀ ਵਿਕਾਸ ਲਈ ਵਿਚਾਰ ਵਟਾਂਦਰਾ

ਡੇਰਾ ਬਾਬਾ ਨਾਨਕ/ਗੁਰਦਾਸਪੁਰ, 25 ਜੂਨ (ਸਰਬਜੀਤ ਸਿੰਘ)– ਡੇਰਾ ਬਾਬਾ ਨਾਨਕ ਦੇ ਵਿਧਾਇਕ ਗੁਰਦੀਪ ਸਿੰਘ ਰੰਧਾਵਾ ਵਲੋਂ ਸਰਹੱਦੀ ਪਿੰਡ ਘਣੀਕੇ ਬੇਟ ਵਿਖੇ ਲੋਕ ਮਿਲਣੀ ਕਰਕੇ ਪਿੰਡ ਵਿੱਚ ਚਹੁਪੱਖੀ ਵਿਕਾਸ ਲਈ ਵਿਚਾਰ ਵਟਾਂਦਰਾ ਕੀਤਾ ਗਿਆ। ਵਿਧਾਇਕ ਗੁਰਦੀਪ ਸਿੰਘ ਰੰਧਾਵਾ ਵਲੋਂ ਗੁਰਦੇਵ ਸਿੰਘ ਦੇ ਯਤਨਾਂ ਸਦਕਾ ਹੋਈ ਮੀਟਿੰਗ ਦੌਰਾਨ ਪੰਜਾਬ ਸਰਕਾਰ ਦੇ ਲੋਕ ਭਲਾਈ ਕੰਮਾਂ ਅਤੇ ਵਿਕਾਸ ਨੀਤੀਆਂ […]

Continue Reading

ਕੱਲ੍ਹ 25 ਜੂਨ ਤੋਂ 24 ਜੁਲਾਈ ਤੱਕ ਬੀ.ਐਲ.ਓਜ਼ ਘਰ-ਘਰ ਜਾ ਕੇ ਭਰਵਾਉਣਗੇ ਗਣਨਾ ਫਾਰਮ

-ਐਸ.ਆਈ.ਆਰ ਦੌਰਾਨ ਬੀ.ਐਲ.ਓਜ਼ ਦਾ ਪੂਰਾ ਸਹਿਯੋਗ ਕਰਨ ਜ਼ਿਲ੍ਹਾ ਵਾਸੀ – ਜ਼ਿਲ੍ਹਾ ਚੋਣ ਅਫ਼ਸਰ ਗੁਰਦਾਸਪੁਰ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਗੁਰਦਾਸਪੁਰ ਆਦਿਤਿਆ ਉੱਪਲ ਨੇ ਪ੍ਰੈੱਸ ਕਾਨਫਰੰਸ ਦੌਰਾਨ ਦਿੱਤੀ ਜਾਣਕਾਰੀ ਗੁਰਦਾਸਪੁਰ, 24 ਜੂਨ (ਸਰਬਜੀਤ ਸਿੰਘ)– ਭਾਰਤ ਚੋਣ ਕਮਿਸ਼ਨ ਅਤੇ ਮੁੱਖ ਚੋਣ ਅਫ਼ਸਰ ਪੰਜਾਬ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਗੁਰਦਾਸਪੁਰ ਵਿੱਚ ਵੋਟਰ ਸੂਚੀਆਂ ਦੀ ਵਿਸ਼ੇਸ਼ ਗਹਿਰੀ ਸੁਧਾਈ (ਐਸ.ਆਈ.ਆਰ) ਤਹਿਤ ਕੱਲ੍ਹ […]

Continue Reading

ਇੰਪਰੂਵਮੈਂਟ ਟਰੱਸਟ ਗੁਰਦਾਸਪੁਰ ਦਾ ਵੱਡਾ ਫੈਸਲਾ: ਸ਼ਹਿਰ ਗੁਰਦਾਸਪੁਰ ਦੁਕਾਨਦਾਰਾਂ ਦੀ ਸੁਰੱਖਿਆ ਲਈ ਤਾਇਨਾਤ ਕੀਤੇ ਜਾਣਗੇ 20 ਚੌਂਕੀਦਾਰ, ਮਤਾ ਸਰਕਾਰ ਨੂੰ ਭੇਜਿਆ – ਚੇਅਰਮੈਨ ਰਾਜੀਵ ਸ਼ਰਮਾ

​ਗੁਰਦਾਸਪੁਰ, 24 ਜੂਨ (ਸਰਬਜੀਤ ਸਿੰਘ)– ਗੁਰਦਾਸਪੁਰ ਦੇ ਦੁਕਾਨਦਾਰਾਂ ਅਤੇ ਵਪਾਰੀਆਂ ਦੀ ਸੁਰੱਖਿਆ ਨੂੰ ਮੁੱਖ ਰੱਖਦਿਆਂ ਇੰਪਰੂਵਮੈਂਟ ਟਰੱਸਟ ਵੱਲੋਂ ਇੱਕ ਬੇਹੱਦ ਸ਼ਲਾਘਾਯੋਗ ਅਤੇ ਵੱਡਾ ਕਦਮ ਚੁੱਕਿਆ ਗਿਆ ਹੈ। ਸ਼ਹਿਰ ਗੁਰਦਾਸਪੁਰ ਦੀਆਂ ਮਾਰਕੀਟਾਂ ਅਤੇ ਵਪਾਰਕ ਖੇਤਰਾਂ ਵਿੱਚ ਦੁਕਾਨਾਂ ਦੀ ਰਾਖੀ ਅਤੇ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਹੁਣ 20 ਵਿਸ਼ੇਸ਼ ਚੌਂਕੀਦਾਰ ਤਾਇਨਾਤ ਕੀਤੇ ਜਾਣਗੇ। ​ਇਸ ਯੋਜਨਾ ਨੂੰ ਅਮਲੀ […]

Continue Reading

ਡਿਪਟੀ ਕਮਿਸ਼ਨਰ ਆਦਿੱਤਿਆ ਉੱਪਲ ਵਲੋਂ ਜ਼ਿਲ੍ਹਾ ਟਰੇਡਰਜ਼ ਕਮਿਸ਼ਨ ਨਾਲ ਸਬੰਧਤ ਮੁਸ਼ਕਿਲਾਂ ਸਬੰਧੀ ਅਧਿਕਾਰੀਆਂ ਨਾਲ ਰੀਵਿਊ ਮੀਟਿੰਗ

ਵੱਖ-ਵੱਖ ਵਿਭਾਗਾਂ ਵਲੋਂ ਟਰੇਡਰਜ਼ ਕਮਿਸ਼ਨ ਨਾਲ ਸਬੰਧਤ ਮੁਸ਼ਕਿਲਾਂ ਦਾ ਕੀਤਾ ਗਿਆ ਨਿਪਟਾਰਾ ਗੁਰਦਾਸਪੁਰ, 24 ਜੂਨ (ਸਰਬਜੀਤ ਸਿੰਘ)– ਆਦਿਤਿਆ ਉੱਪਲ, ਡਿਪਟੀ ਕਮਿਸ਼ਨਰ ਗੁਰਦਾਸਪੁਰ ਵੱਲੋਂ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਟਰੇਡਰਜ਼ ਕਮਿਸ਼ਨ ਗੁਰਦਾਸਪੁਰ ਨਾਲ ਸਬੰਧਤ ਮੁਸ਼ਕਿਲਾਂ ਸਬੰਧੀ ਰੀਵੀਉ ਮੀਟਿੰਗ ਕਰਕੇ ਮੁਸ਼ਕਿਲਾਂ ਹੱਲ ਲਈ ਕੀਤੇ ਜਾ ਕੰਮਾਂ ਦੀ ਜਾਣਕਾਰੀ ਲਈ ਗਈ। ਇਸ ਮੌਕੇ […]

Continue Reading