ਜ਼ਿਲ੍ਹਾ ਗੁਰਦਾਸਪੁਰ ਅੰਦਰ ਡਰੋਨ ਉਡਾਉਣ/ਲੇਜ਼ਰ ਲਾਈਟ ਮਨੁੱਖ ਰਹਿਤ ਹਵਾਈ ਵਾਹਨ ‘ਤੇ ਸਖ਼ਤ ਪਾਬੰਦੀ ਲਗਾਈ

ਗੁਰਦਾਸਪੁਰ, 10 ਮਈ (ਸਰਬਜੀਤ ਸਿੰਘ ) – ਹਿੰਦ-ਪਾਕਿ ਸਰਹੱਦ ‘ਤੇ ਸੰਵੇਦਨਸ਼ੀਲ ਮਾਹੌਲ ਹੋਣ ਕਰਕੇ ਦੇਸ਼ ਭਰ ਵਿੱਚ ਤਣਾਅ ਦੀ ਸਥਿਤੀ ਪੈਦਾ ਹੋ ਗਈ ਹੈ। ਜ਼ਿਲ੍ਹਾ ਗੁਰਦਾਸਪੁਰ ਵਿੱਚ ਹਿੰਦ-ਪਾਕਿ ਅੰਤਰਰਾਸ਼ਟਰੀ ਸਰਹੱਦ ਦੇ ਨਾਲ ਲੱਗਦਾ ਹੋਣ ਕਰਕੇ ਅਤੇ ਮੌਜੂਦਾ ਸਥਿਤੀ ਨੂੰ ਮੁੱਖ ਰੱਖਦੇ ਹੋਏ ਜ਼ਿਲ੍ਹਾ ਗੁਰਦਾਸਪੁਰ ਵਿੱਚ ਡਰੋਨ ਉਡਾਉਣ/ਲੇਜ਼ਰ ਲਾਈਟ/ਮਨੁੱਖ ਰਹਿਤ ਹਵਾਈ ਵਾਹਨ (ਯੂ.ਏ.ਵੀ.) ਚਲਾਉਣ ‘ਤੇ ਮੁਕੰਮਲ […]

Continue Reading

ਚੇਅਰਮੈਨ ਰਮਨ ਬਹਿਲ ਵੱਲੋਂ ਵਿਧਾਨ ਸਭਾ ਹਲਕਾ ਗੁਰਦਾਸਪੁਰ ਦੇ ਸਰਹੱਦੀ ਪਿੰਡ ਹਰਦੋਛੰਨੀ ਤੇ ਕਮਾਲਪੁਰ ਦਾ ਦੌਰਾ

ਸਰਹੱਦੀ ਪਿੰਡਾਂ ਦੇ ਵਸਨੀਕਾਂ ਨੂੰ ਪੰਜਾਬ ਸਰਕਾਰ ਵੱਲੋਂ ਹਰ ਤਰਾਂ ਦੀ ਮਦਦ ਦਾ ਭਰੋਸਾ ਦਿੱਤਾ ਗੁਰਦਾਸਪੁਰ, 10 ਮਈ (ਸਰਬਜੀਤ ਸਿੰਘ) – ਭਾਰਤ-ਪਾਕਿ ਸਰਹੱਦ ‘ਤੇ ਬਣੇ ਤਣਾਅਪੂਰਨ ਮਾਹੌਲ ਦੇ ਮੱਦੇਨਜ਼ਰ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਰਮਨ ਬਹਿਲ ਵੱਲੋਂ ਅੱਜ ਵਿਧਾਨ ਸਭਾ ਹਲਕਾ ਗੁਰਦਾਸਪੁਰ ਦੇ ਸਰਹੱਦ ਨਾਲ ਲੱਗਦੇ ਪਿੰਡਾਂ ਹਰਦੋਛੰਨੀ ਤੇ ਕਮਾਲਪੁਰ ਦਾ ਦੌਰਾ ਕੀਤਾ ਗਿਆ।  […]

Continue Reading

ਜ਼ਿਲ੍ਹੇ ਵਿੱਚ ਸਥਿਤੀ ਪੂਰੀ ਤਰ੍ਹਾਂ ਕਾਬੂ ਹੇਠ ਹੈ, ਕਿਸੇ ਨੂੰ ਘਬਰਾਉਣ ਦੀ ਕੋਈ ਲੋੜ ਨਹੀਂ – ਡਿਪਟੀ ਕਮਿਸ਼ਨਰ 

ਕਿਸੇ ਵੀ ਸ਼ੱਕੀ ਵਿਅਕਤੀ ਜਾਂ ਵਸਤੂ ਦੀ ਸੂਚਨਾ ਪੁਲਿਸ ਨੂੰ ਦਿਓ – ਐੱਸ.ਐੱਸ.ਪੀ. ਗੁਰਦਾਸਪੁਰ ਗੁਰਦਾਸਪੁਰ, 9 ਮਈ (ਸਰਬਜੀਤ ਸਿੰਘ) – ਡਿਪਟੀ ਕਮਿਸ਼ਨਰ ਗੁਰਦਾਸਪੁਰ ਦਲਵਿੰਦਰਜੀਤ ਸਿੰਘ ਨੇ ਜ਼ਿਲ੍ਹਾ ਵਾਸੀਆਂ ਨੂੰ ਕਿਹਾ ਹੈ ਕਿ ਜ਼ਿਲ੍ਹੇ ਵਿੱਚ ਸਥਿਤੀ ਪੂਰੀ ਤਰ੍ਹਾਂ ਕਾਬੂ ਹੇਠ ਹੈ ਅਤੇ ਕਿਸੇ ਨੂੰ ਵੀ ਘਬਰਾਉਣ ਦੀ ਕੋਈ ਲੋੜ ਨਹੀਂ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ […]

Continue Reading

ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਅਤੇ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਸਰਕਾਰੀ ਹਸਪਤਾਲ ਕਲਾਨੌਰ ਅਤੇ ਫ਼ਾਇਰ ਬ੍ਰਿਗੇਡ ਦਫ਼ਤਰ ਗੁਰਦਾਸਪੁਰ ਦਾ ਦੌਰਾ

ਸਰਕਾਰੀ ਹਸਪਤਾਲ ਕਲਾਨੌਰ ਵਿੱਚ ਐਮਰਜੈਂਸੀ ਸਿਹਤ ਸੇਵਾਵਾਂ ਦਾ ਜਾਇਜ਼ਾ ਲਿਆ ਕਲਾਨੌਰ/ਗੁਰਦਾਸਪੁਰ, 9 ਮਈ (ਸਰਬਜੀਤ ਸਿੰਘ) – ਭਾਰਤ-ਪਾਕਿਸਤਾਨ ਦਰਮਿਆਨ ਚੱਲ ਰਹੇ ਤਣਾਅਪੂਰਨ ਮਾਹੌਲ ਦੇ ਮੱਦੇਨਜ਼ਰ ਸਰਹੱਦੀ ਲੋਕਾਂ ਦੀ ਸੁਰੱਖਿਆ ਅਤੇ ਐਮਰਜੈਂਸੀ ਦੌਰਾਨ ਕੀਤੇ ਜਾਣ ਵਾਲੇ ਪ੍ਰਬੰਧਾਂ ਤੇ ਹੋਰ ਸਹੂਲਤਾਂ ਦੀ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਸੂਬੇ ਦੇ ਖ਼ੁਰਾਕ ਤੇ ਸਿਵਲ ਸਪਲਾਈ ਮੰਤਰੀ ਸ੍ਰੀ ਲਾਲ ਚੰਦ ਕਟਾਰੂਚੱਕ […]

Continue Reading

ਪ੍ਰਬੰਧਾਂ ਦੇ ਮੱਦੇਨਜਰ ਸਰਹੱਦੀ ਇਲਾਕੇ ਦੇ ਸਕੂਲਾਂ ਦਾ ਡੀ.ਈ.ੳ ਵੱਲੋਂ ਕੀਤਾ ਗਿਆ ਨਿਰੀਖਣ

ਗੁਰਦਾਸਪੁਰ, 9 ਮਈ (ਸਰਬਜੀਤ ਸਿੰਘ)– ਜਿਲ੍ਹਾਂ ਪ੍ਰਸ਼ਾਸ਼ਨ ਗੁਰਦਾਸਪੁਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ ਭਾਰਤ ਅਤੇ ਪਾਕਿਸਤਾਨ ਵਿਚਾਲੇ ਤਨਾਅ ਦਰਮਿਆਨ ਬਣੀ ਸਥਿਤੀ ਦੇ ਮੱਦੇ ਨਜਰ ਸੁਰੱਖਿਆ ਪ੍ਰਬੰਧਾਂ ਨੂੰ  ਮੁੱਖ ਰੱਖਦੇ ਹੋਏ ਜਿਲਾ ਸਿੱਖਿਆ ਅਫਸਰ (ਸ਼ੈ:ਸਿ) ਗੁਰਦਾਸਪੁਰ ਸ੍ਰੀ ਰਜੇਸ਼ ਕੁਮਾਰ ਸ਼ਰਮਾ, ਸਟੇਟ ਐਵਾਰਡੀ ਵਲੋਂ ਸਰਹੱਦੀ ਸਕੂਲਾਂ ਦੇ ਵੱਖ ਵੱਖ ਸਕੂਲਾਂ ਦਾ ਦੌਰਾ ਕੀਤਾ ਗਿਆ । ਇਸ ਸਮੇਂ […]

Continue Reading

ਸਮਾਣਾ ਵਿਖੇ ਐਕਸੀਡੈਂਟ ‘ਚ 7 ਸਕੂਲੀ ਬੱਚਿਆਂ ਦੇ ਕਾਤਲ ਟਿੱਪਰ ਡਰਾਈਵਰ ਨੂੰ ਸਥਾਨਕ ਐਮ ਐਲ ਜੌੜੇ ਮਾਜਰੋ ਵੱਲੋਂ ਬਚਾਉਣ ਦੀ ਕੋਸ਼ਿਸ਼ ਘਟੀਆ ਤੇ ਨਿੰਦਣਯੋਗ ਨੀਤੀ- ਭਾਈ ਵਿਰਸਾ ਸਿੰਘ ਖਾਲਸਾ

ਗੁਰਦਾਸਪੁਰ, 9 ਮਈ (ਸਰਬਜੀਤ ਸਿੰਘ)– ਸਮਾਣਾ ਵਿਖੇ ਇਕ ਜ਼ਬਰਦਸਤ  ਐਕਸੀਡੈਂਟ ਰਾਹੀਂ 7 ਸਕੂਲੀ ਬੱਚਿਆਂ ਦੀ ਮੌਤ ਵਾਲੀ ਦੁਖਦਾਈ ਘਟਨਾ ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਨੇ ਜਿਥੇ ਇਸ ਐਕਸੀਡੈਂਟ ਰਾਹੀਂ ਜਾਨਾਂ ਗੁਵਾਉਣ ਵਾਲੇ ਬੱਚਿਆਂ ਦੇ ਮਾਪਿਆਂ ਨਾਲ ਗਹਿਰੀ ਹਮਦਰਦੀ ਦਾ ਪ੍ਰਗਟਾਵਾ ਕਰਦਿਆਂ ਸਰਕਾਰ ਤੋਂ ਮੰਗ ਕੀਤੀ ਕਿ ਬੱਚਿਆਂ ਦੇ […]

Continue Reading

ਭਾਰਤ ਅਤੇ ਪਾਕਿਸਤਾਨ ਵਿਚਕਾਰ ਤਣਾਅਪੂਰਨ ਸਥਿਤੀ ਦੇ ਮੱਦੇਨਜ਼ਰ ਧਰਨੇ, ਪ੍ਰਦਰਸ਼ਨ 15 ਦਿਨਾਂ ਲਈ ਮੁਲਤਵੀ ਕਰਨ ਦਾ ਐਲਾਨ-ਭੋਜਰਾਜ

ਗੁਰਦਾਸਪੁਰ, 9 ਮਈ (ਸਰਬਜੀਤ ਸਿੰਘ)– ਅੱਜ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਪ੍ਰਧਾਨਗੀ ਹੇਠ ਸੰਯੁਕਤ ਕਿਸਾਨ ਮੋਰਚਾ (ਗੈਰ-ਰਾਜਨੀਤਿਕ) ਦੀ ਇੱਕ ਬਹੁਤ ਹੀ ਮਹੱਤਵਪੂਰਨ ਮੀਟਿੰਗ ਹੋਈ। ਮੀਟਿੰਗ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਹੋਇਆ ਕਿਸਾਨ ਆਗੂ ਸੁਖਦੇਵ ਸਿੰਘ ਭੋਜਰਾਜ ਨੇ ਦੱਸਿਆ ਕਿ ਇਸ ਮੀਟਿੰਗ ਵਿੱਚ ਦੇਸ਼ ਦੀ ਮੌਜੂਦਾ ਸਥਿਤੀ (ਅੰਦਰੂਨੀ ਅਤੇ ਬਾਹਰੀ) ‘ਤੇ ਵਿਚਾਰ-ਵਟਾਂਦਰਾ ਕੀਤਾ ਗਿਆ ਅਤੇ ਇਹ […]

Continue Reading

ਓਪਰੇਸ਼ਨ ਸਿੰਧੂਰ ਨੂੰ ਲੈਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਬਾਰਡਰ ਦੇ ਨਾਲ ਲੱਗਦੇ ਪਿੰਡਾਂ ਤੋਂ ਆਦਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਲਿਆਉਣੇ ਚੰਗਾ ਉਪਰਾਲਾ- ਭਾਈ ਵਿਰਸਾ ਸਿੰਘ ਖਾਲਸਾ

ਗੁਰਦਾਸਪੁਰ, 9 ਮਈ (ਸਰਬਜੀਤ ਸਿੰਘ)– ਭਾਰਤ ਨੇ ਪਾਕਿਸਤਾਨ ਵਿਰੁੱਧ ਓਪਰੇਸ਼ਨ ਸੰਧੂਰ ਤਹਿਤ ਜੰਗ ਵਿੱਢੀ ਹੋਈ ਹੈ, ਭਾਰਤ ਨੇ ਇਸ ਤਹਿਤ ਅੱਤਵਾਦੀਆਂ ਦੇ ਟਿਕਾਣਿਆਂ ਨੂੰ ਨਿਸ਼ਾਨਾ ਬਣਾਇਆ, ਜਦੋਂ ਕਿ ਪਾਕਿਸਤਾਨ ਵੱਲੋਂ ਜੁਆਬੀ ਕਾਰਵਾਈ ਵਿਚ ਬਾਰਡਰ ਏਰੀਆ ਦੇ ਕਈ ਉਹਨਾਂ ਸਥਾਨਾਂ ਨੂੰ ਨਿਸ਼ਾਨਾ ਬਣਾਇਆ ਜਿਥੇ ਫ਼ੌਜੀ ਏਰੀਆ ਸੀ ਭਾਵੇਂ ਕਿ ਇਨ੍ਹਾਂ ਨੂੰ ਹਵਾ ਵਿੱਚ ਹੀ ਨਸਟ ਕਰ […]

Continue Reading

ਜ਼ਰੂਰੀ ਵਸਤਾਂ ਦੀ ਜਮ੍ਹਾਂਖੋਰੀ, ਕਾਲਾਬਜ਼ਾਰੀ ਨੂੰ ਰੋਕਣ ਲਈ ਜ਼ਿਲ੍ਹਾ ਮੈਜਿਸਟਰੇਟ ਵੱਲੋਂ ਸਖ਼ਤ ਹੁਕਮ ਜਾਰੀ

ਗੁਰਦਾਸਪੁਰ, 8 ਮਈ (ਸਰਬਜੀਤ ਸਿੰਘ) – ਜ਼ਿਲ੍ਹਾ ਮੈਜਿਸਟਰੇਟ ਗੁਰਦਾਸਪੁਰ ਦਲਵਿੰਦਰਜੀਤ ਸਿੰਘ, ਆਈ.ਏ.ਐੱਸ., ਨੇ ਜ਼ਰੂਰੀ ਵਸਤਾਂ ਦੀ ਜਮ੍ਹਾਖੋਰੀ ਅਤੇ ਕਾਲਾਬਾਜ਼ਾਰੀ ਨੂੰ ਰੋਕਣ ਲਈ ਸਖ਼ਤ ਹੁਕਮ ਜਾਰੀ ਕੀਤੇ ਹਨ। ਇਹ ਕਾਰਵਾਈ ਐਸੈਂਸ਼ੀਅਲ ਕਮੋਡਿਟੀਜ਼ ਐਕਟ, 1955 ਅਤੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ ਐਕਟ, 2023 ਦੀ ਧਾਰਾ 163 ਅਧੀਨ ਕੀਤੀ ਗਈ ਹੈ।ਜ਼ਿਲ੍ਹਾ ਮੈਜਿਸਟਰੇਟ ਨੇ ਦੱਸਿਆ ਕਿ ਉਨ੍ਹਾਂ ਦੇ ਧਿਆਨ ਵਿੱਚ […]

Continue Reading

ਸੀ.ਐੱਮ. ਦੀ ਯੋਗਸ਼ਾਲਾ ਤੋਂ ਗੁਰਦਾਸਪੁਰ ਜ਼ਿਲ੍ਹੇ ਦੇ ਲੋਕ ਲੈ ਰਹੇ ਹਨ ਭਰਪੂਰ ਲਾਭ

ਜ਼ਿਲ੍ਹੇ ਵਿੱਚ ਵੱਖ-ਵੱਖ ਥਾਈਂ ਚੱਲ ਰਹੀਆਂ 124 ਯੋਗ ਕਲਾਸਾਂ – ਰਮਨ ਬਹਿਲ ਗੁਰਦਾਸਪੁਰ, 8 ਮਈ (ਸਰਬਜੀਤ ਸਿੰਘ) – ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ “ਸੀ.ਐੱਮ. ਦੀ ਯੋਗਸ਼ਾਲਾ” ਯੋਜਨਾ ਤਹਿਤ ਗੁਰਦਾਸਪੁਰ ਜ਼ਿਲ੍ਹੇ ਵਿੱਚ ਵੱਡੀ ਗਿਣਤੀ ਵਿੱਚ ਲੋਕ ਯੋਗਾ ਕਲਾਸਾਂ ਦਾ ਲਾਭ ਲੈ ਰਹੇ ਹਨ। ਇਨ੍ਹਾਂ ਕਲਾਸਾਂ ਵਿੱਚ […]

Continue Reading