ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਕਰਕੇ ਟੈਕਨੋਲੋਜੀ ਨਾਲ ਜੋੜਨ ਦਾ ਸੀ.ਬੀ.ਏ ਇਨਫੋਟੈਕ ਦਾ ਵਿਲੱਖਣ ਉਪਰਾਲਾ

ਸੀ.ਬੀ.ਏ ਇਨਫੋਟੈਕ ਵੱਲੋਂ ਹਰ ਕੋਰਸ ਉਪਰ 25% ਵਿਸ਼ੇਸ਼ ਛੂਟ ਅਤੇ ਨੌਜਵਾਨ ਲੜਕੇ ਲੜਕੀਆਂ ਨੂੰ ਰੋਜ਼ਗਾਰ ਨਾਲ ਜੋੜਨ ਦਾ ਯਤਨ ਗੁਰਦਾਸਪੁਰ, 6 ਮਈ (ਸਰਬਜੀਤ ਸੰਘ) – ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ, ਪੰਜਾਬ ਦੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਾ ਕੇ ਉਨ੍ਹਾਂ ਦੀ ਜ਼ਿੰਦਗੀ ਨੂੰ ਨਵੇਂ ਰਾਹ ’ਤੇ ਲੈ ਕੇ ਜਾਣ ਲਈ […]

Continue Reading

ਨਵੀਆਂ ਕਲਮਾਂ ਨਵੀਂ ਉਡਾਣ ਪ੍ਰੋਜੈਕਟ ਤਹਿਤ 8 ਮਈ ਨੂੰ ਹੋਣ ਵਾਲੇ ਇਕ ਰੋਜ਼ਾ ਬਾਲ ਸਾਹਿਤ ਉਤਸਵ ਦੀਆਂ ਤਿਆਰੀਆਂ ਮੁਕੰਮਲ-ਸਤਿੰਦਰ ਕੌਰ ਕਾਹਲੋ

 ਬਟਾਲਾ, ਗੁਰਦਾਸਪੁਰ 6 ਮਈ (ਸਰਬਜੀਤ ਸਿੰਘ)– ਸੁੱਖੀ ਬਾਠ ਸੰਸਥਾਪਕ ਪੰਜਾਬ ਭਵਨ ਸਰੀ ਕੈਨੇਡਾ ਵੱਲੋਂ ਸ਼ੁਰੂ ਕੀਤੇ ਪ੍ਰੋਜੈਕਟ ਨਵੀਆਂ ਕਲਮਾਂ ਨਵੀਂ ਉਡਾਣ ਜੋ ਕਿ ਪਿਛਲੇ ਸਮੇਂ ਤੋਂ ਸਫਲਤਾ ਪੂਰਵਕ ਚੱਲ ਰਿਹਾ ਹੈ। ਪ੍ਰੋਜੈਕਟ ਅਧੀਨ ਪੂਰੇ ਪੰਜਾਬ ਦੇ ਸਾਰੇ ਜ਼ਿਲਿਆਂ ਵਿੱਚੋਂ ਬਾਲ ਲੇਖਕਾਂ ਦੀਆਂ 60 ਕਿਤਾਬਾਂ ਛਪ ਚੁੱਕੀਆਂ ਹਨ। ਪੰਜਾਬ ਦੇ ਨਾਲ ਨਾਲ ਦੂਸਰੇ ਰਾਜਾਂ ਤੋਂ ਵੀ […]

Continue Reading

ਸਲਾਹਕਾਰ ਦੀਪਕ ਬਾਲੀ ਵੱਲੋਂ ਛੋਟਾ ਘੱਲੂਘਾਰਾ ਸ਼ਹੀਦੀ ਸਮਾਰਕ ਦਾ ਦੌਰਾ

ਛੋਟਾ ਘੱਲੂਘਾਰਾ ਸ਼ਹੀਦੀ ਸਾਕੇ ਨੂੰ ਸਮਰਪਿਤ ਰਾਜ-ਪੱਧਰੀ ਸਮਾਗਮ ਹੁਣ ਹਰ ਸਾਲ ਕਰਵਾਇਆ ਜਾਵੇਗਾ – ਦੀਪਕ ਬਾਲੀ ਚੇਅਰਮੈਨ ਜਗਰੂਪ ਸਿੰਘ ਸੇਖਵਾਂ ਨੇ ਛੋਟਾ ਘੱਲੂਘਾਰਾ ਦੇ ਸ਼ਹੀਦਾਂ ਦੀ ਯਾਦ ਵਿੱਚ ਹਰ ਸਾਲ ਰਾਜ ਪੱਧਰੀ ਸਮਾਗਮ ਕਰਾਉਣ ਦੀ ਰੱਖੀ ਸੀ ਮੰਗ ਗੁਰਦਾਸਪੁਰ, 6 ਮਈ (ਸਰਬਜੀਤ ਸਿੰਘ) – ਸੈਰ-ਸਪਾਟਾ ਅਤੇ ਸੱਭਿਆਚਾਰਕ ਮਾਮਲੇ ਵਿਭਾਗ ਦੇ ਸਲਾਹਕਾਰ ਸ੍ਰੀ ਦੀਪਕ ਬਾਲੀ ਵੱਲੋਂ […]

Continue Reading

ਸਿੱਖਿਆ ਕ੍ਰਾਂਤੀ ਦੀ ਬਦੌਲਤ ਸਾਡਾ ਸੂਬਾ ਪੰਜਾਬ ਸਿੱਖਿਆ ਦੇ ਖੇਤਰ ਵਿੱਚ ਦੇਸ਼ ਦਾ ਮੋਹਰੀ ਸੂਬਾ ਬਣੇਗਾ – ਚੇਅਰਮੈਨ ਜਗਰੂਪ ਸਿੰਘ ਸੇਖਵਾਂ

ਚੇਅਰਮੈਨ ਸੇਖਵਾਂ ਵੱਲੋਂ ਵਿਧਾਨ ਸਭਾ ਹਲਕਾ ਕਾਦੀਆਂ ਦੇ ਸਰਕਾਰੀ ਪ੍ਰਾਇਮਰੀ ਸਕੂਲ ਨਵੀਆਂ ਬਾਗੜੀਆ ਵਿੱਚ ਵਿਕਾਸ ਕਾਰਜਾਂ ਦਾ ਉਦਘਾਟਨ ਗੁਰਦਾਸਪੁਰ, 06 ਮਈ (ਸਰਬਜੀਤ ਸਿੰਘ ) – ਜ਼ਿਲ੍ਹਾ ਯੋਜਨਾ ਕਮੇਟੀ ਗੁਰਦਾਸਪੁਰ ਦੇ ਚੇਅਰਮੈਨ ਐਡਵੋਕੇਟ ਜਗਰੂਪ ਸਿੰਘ ਸੇਖਵਾਂ ਵੱਲੋਂ ਅੱਜ ਵਿਧਾਨ ਸਭਾ ਹਲਕਾ ਕਾਦੀਆਂ ਦੇ ਸਰਕਾਰੀ ਪ੍ਰਾਇਮਰੀ ਸਕੂਲ ਨਵੀਆਂ ਬਾਗੜੀਆ ਵਿਖੇ ਸਿੱਖਿਆ ਕ੍ਰਾਂਤੀ ਤਹਿਤ ਵੱਖ-ਵੱਖ ਵਿਕਾਸ ਕਾਰਜਾਂ ਦਾ […]

Continue Reading

 ਜਿਲ੍ਹਾ ਰੋਜਗਾਰ ਅਤੇ ਕਾਰੋਬਾਰ ਬਿਊਰੋ ਗੁਰਦਾਸਪੁਰ ਵਲੋਂ ਮੁਫਤ ਲਿਖਤੀ ਪ੍ਰੀਖਿਆ ਅਤੇ ਫਿਜੀਕਲ ਦੀ ਤਿਆਰੀ ਕਰਵਾਈ ਜਾਵੇਗੀ

ਗੁਰਦਾਸਪੁਰ, 06 ਮਈ (ਸਰਬਜੀਤ ਸਿੰਘ )-ਭਾਰਤੀ ਫੌਜ ਵਲੋਂ ਅਗਨੀਵੀਰ ਦੀ ਭਰਤੀ ਲਈ ਕਾਮਨ ਐਂਟਰੈਂਸ ਪ੍ਰੀਖਿਆ 2025 ਦਾ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਸੀ, ਜਿਸ ਵਿੱਚ ਅਗਨੀਵੀਰ ਜਨਰਲ ਡਿਊਟੀ, ਟੈਕਨੀਕਲ, ਅਸੀਸਟੈਂਟ, ਟਰੈਡਮੈਨ ਜੇ.ਸੀ.ੳ ਅਤੇ ਹੋਰ ਸ਼੍ਰੇਣੀਆਂ ਦੀ ਭਰਤੀ ਲਈ ਅੰਨਲਾਈਨ ਅਪਲਾਈ ਕਰਨ ਦੀ ਮਿਤੀ 25.04.2025 ਤੱਕ ਸੀ । ਜਿਲ੍ਹਾ ਰੋਜਗਾਰ ਅਫਸਰ ਪਰਸ਼ੋਤਮ ਸਿੰਘ ਨੇ ਜਾਣਕਾਰੀ ਦਿੰਦੇ ਹੋਏ […]

Continue Reading

ਕੱਲ ਰਾਤ 9:00 ਤੋਂ 9:30 ਵਜੇ ਤੱਕ ਗੁਰਦਾਸਪੁਰ ਤੇ ਬਟਾਲਾ ਸ਼ਹਿਰ ਵਿੱਚ ਹੋਵੇਗਾ ਬਲੈਕ ਆਊਟ: ਡਿਪਟੀ ਕਮਿਸ਼ਨਰ

ਕਿਹਾ, ਇਹ ਇੱਕ ਅਭਿਆਸ ਹੈ, ਡਰਨ ਦੀ ਜਰੂਰਤ ਨਹੀਂ ਗੁਰਦਾਸਪੁਰ, 6 ਮਈ (ਸਰਬਜੀਤ ਸਿੰਘ) – ਡਿਪਟੀ ਕਮਿਸ਼ਨਰ ਗੁਰਦਾਸਪੁਰ ਦਲਵਿੰਦਰਜੀਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਰਕਾਰ ਵੱਲੋਂ ਆਈਆਂ ਹਦਾਇਤਾਂ ਦੇ ਮੱਦੇ ਨਜ਼ਰ ਕਿਸੇ ਵੀ ਹੰਗਾਮੀ ਸਥਿਤੀ ਨਾਲ ਨਜਿੱਠਣ ਲਈ 7 ਮਈ ਨੂੰ ਰਾਤ 9:00 ਵਜੇ ਤੋਂ 9:30 ਵਜੇ ਤੱਕ ਗੁਰਦਾਸਪੁਰ ਤੇ ਬਟਾਲਾ ਸ਼ਹਿਰਾਂ ਵਿੱਚ ਬਲੈਕ […]

Continue Reading

ਬੀਤੀ ਸ਼ਾਮ ਤੱਕ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਕਣਕ 569541 ਮੀਟਰਿਕ ਟਨ ਦੀ ਖ਼ਰੀਦ ਹੋਈ – ਡਿਪਟੀ ਕਮਿਸ਼ਨਰ

ਬੀਤੀ ਸ਼ਾਮ ਤੱਕ ਕਿਸਾਨਾਂ ਨੂੰ 1307.39 ਕਰੋੜ ਰੁਪਏ ਦੀ ਰਾਸ਼ੀ ਦਾ ਕੀਤਾ ਭੁਗਤਾਨ ਗੁਰਦਾਸਪੁਰ, 5 ਮਈ (ਸਰਬਜੀਤ ਸਿੰਘ) – ਪੰਜਾਬ ਸਰਕਾਰ ਦੀਆਂ ਹਦਾਇਤਾਂ ਤਹਿਤ ਜ਼ਿਲ੍ਹਾ ਗੁਰਦਾਸਪੁਰ ਦੀਆਂ ਮੰਡੀਆਂ ਵਿੱਚ ਕਣਕ ਦੀ ਖ਼ਰੀਦ ਨਿਰਵਿਘਨ ਜਾਰੀ ਹੈ ਅਤੇ ਬੀਤੀ ਸ਼ਾਮ ਤੱਕ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ 569541 ਮੀਟਰਿਕ ਟਨ ਕਣਕ ਦੀ ਖ਼ਰੀਦ ਕੀਤੀ ਜਾ ਚੁੱਕੀ ਹੈ। ਇਸ ਦੇ […]

Continue Reading

ਮੁੱਖ ਮੰਤਰੀ ਵੱਲੋਂ ਰੋਸ਼ ਪ੍ਰਦਰਸ਼ਨ ਰਾਹੀਂ ਰੇਲਾਂ ਦਾ ਚੱਕਾ ਜਾਮ ਤੇ ਸੜਕਾਂ ਰੋਕ ਕੇ ਆਮ ਕਾਰੋਬਾਰੀ ਲੋਕਾਂ ਨੂੰ ਤੰਗ ਪ੍ਰੇਸ਼ਾਨ ਕਰਨ ਵਾਲੇ ਧਰਨਾ ਕਾਰੀਆਂ ਨੂੰ ਤਾੜਨਾ ਕਰਨਾ ਲੋਕਾਂ ਦੀ ਮੰਗ ਵਾਲਾ ਸ਼ਲਾਘਾਯੋਗ ਫ਼ੈਸਲਾ – ਭਾਈ ਵਿਰਸਾ ਸਿੰਘ ਖਾਲਸਾ

ਗੁਰਦਾਸਪੁਰ, 5 ਮਈ (ਸਰਬਜੀਤ ਸਿੰਘ)– ਜਦੋਂ ਤੋਂ ਕਿਸਾਨਾਂ ਨੂੰ ਪੰਜਾਬ ਸਰਕਾਰ ਨੇ ਸੰਭੂ ਤੇ ਖਨੌਰੀ ਬਾਰਡਰਾਂ ਤੋਂ ਭਜਾਇਆ ਉਦੋਂ ਤੋਂ ਹੀ ਕਿਸਾਨ ਪੰਜਾਬ ਸਰਕਾਰ ਵਿਰੁੱਧ ਕਈ ਤਰ੍ਹਾਂ ਦੇ ਰੋਸ ਪ੍ਰਦਰਸ਼ਨ ਕਰ ਰਹੇ ਹਨ ਅਤੇ ਆਪ ਸਰਕਾਰ ਦੇ ਮੰਤਰੀਆਂ ਤੇ ਵਿਧਾਇਕਾਂ ਨੂੰ ਪਿੰਡਾ ਪਿੰਡਾ ਵਿੱਚ ਘੇਰ ਕੇ ਸਵਾਲ ਪੁੱਛ ਰਹੇ ਹਨ ਕਿ ਉਨ੍ਹਾਂ ਨੂੰ ਮੋਰਚੇ ਤੋਂ […]

Continue Reading

ਪੁਨੀਤ ਸਾਗਰ ਅਤੇ ਅਰਪਿਤ ਵੱਲੋਂ ਮਾਂ ਬੰਗਲਾ ਮੁੱਖੀ ਜਯੰਤੀ ਦੇ ਉਤਸਵ  ‘ਤੇ “ਮਾਂ ਬੰਗਲਾ ਮੁੱਖੀ ਆਏ ਤੇਰੇ ਦਵਾਰ ” ਭਜਨ ਕੀਤਾ ਰਿਲੀਜ਼

ਗੁਰਦਾਸਪੁਰ, 5 ਮਈ (ਸਰਬਜੀਤ ਸਿੰਘ)– ਮਾਂ ਬਗਲਾਮੁਖੀ ਜਯੰਤੀ ਦੇ ਉਤਸਵ ‘ਤੇ ਭਜਨ ਗਾਇਕ ਪੁਨੀਤ ਸਾਗਰ ਅਤੇ ਅਰਪਿਤ ਦੀ ਆਵਾਜ਼ ਵਿੱਚ ਗਾਇਆ ਭਜਨ ” ਮਾਂ ਬਗਲਾ ਮੁਖੀ ਆਏ ਤੇਰੇ ਦਵਾਰ ” ਮਿਊਜ਼ਿਕ ਕੰਪਨੀ “ ਏ ਡਿਵੋਸ਼ਨਲ ਵੇਵਜ਼ “ ( A DEVOTIONAL WAVES)  ਵੱਲੋਂ ਰਲੀਜ਼ ਕੀਤਾ ਗਿਆ। ਇਸ ਭਜਨ ਦਾ ਪੋਸਟਰ ਮਾਂ ਬਗਲਾ ਮੁਖੀ ਦਰਬਾਰ ਬਣਖੰਡੀ, ਅਤੇ […]

Continue Reading

ਚੌਧਰੀ ਜੈ ਮੁਨੀ ਮੈਮੋਰੀਅਲ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਦੀਨਾਨਗਰ ਦਾ ਬਾਲ-ਰਿਸਾਲਾ ਹੋਇਆ ਜਾਰੀ

ਵਿਦਿਆਰਥੀਆਂ ਦੀਆਂ ਕਲਾਤਮਿਕ ਰੁਚੀਆਂ ਨੂੰ ਨਿਖਾਰਨ ਦਾ ਉੱਤਮ ਉਪਰਾਲਾ ਹੈ ਬਾਲ-ਰਿਸਾਲਾ- ਸਟੇਟ ਅਵਾਰਡੀ ਰਾਜੇਸ਼ ਸ਼ਰਮਾ ਡੀ.ਈ.ਓ. ਸਹਿਯੋਗੀ ਮੈਂਬਰਾਂ ਤੋਂ ਮਿਲ਼ੇ ਭਰਪੂਰ ਸਹਿਯੋਗ ਨਾਲ਼ ਹੀ ਸਫਲ ਹੋਇਆ ‘ਡਾ. ਸੁਰਜੀਤ ਪਾਤਰ ਯਾਦਗਾਰੀ ਬਗੀਚਾ’ ਤਿਆਰ ਕਰਨ ਦਾ ਸੁਫਨਾ- ਸਟੇਟ ਅਵਾਰਡੀ ਸੁਰਿੰਦਰ ਮੋਹਨ ਗੁਰਦਾਸਪੁਰ, 4 ਮਈ (ਸਰਬਜੀਤ ਸਿੰਘ)–  ਅੱਜ ਚੌਧਰੀ ਜੈ ਮੁਨੀ ਮੈਮੋਰੀਅਲ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਦੀਨਾਨਗਰ ਵਿਖੇ […]

Continue Reading