ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੇ ਖ਼ਾਤਮੇ ਲਈ ਚਲਾਏ ਜਾ ਰਹੇ ‘ਯੁੱਧ ਨਸ਼ਿਆਂ ਵਿਰੁੱਧ’ ਨੂੰ ਮਿਲ ਰਹੀ ਵੱਡੀ ਕਾਮਯਾਬੀ, ਪੰਜਾਬੀਆਂ ਦੇ ਸਹਿਯੋਗ ਨਾਲ ਸਰਕਾਰ ਜਿੱਤੇਗੀ ਨਸ਼ਿਆਂ ਵਿਰੁੱਧ ਇਹ ਜੰਗ – ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ

ਭਗਵੰਤ ਮਾਨ ਸਰਕਾਰ ਸੂਬੇ ਨੂੰ ਨਸ਼ਾ ਮੁਕਤ ਕਰਕੇ ਰੰਗਲਾ ਪੰਜਾਬ ਬਣਾਉਣ ਲਈ ਵਚਨਬੱਧ – ਕੈਬਨਿਟ ਮੰਤਰੀ ਮਹਿੰਦਰ ਭਗਤ ਗੁਰਦਾਸਪੁਰ, 4 ਮਈ (ਸਰਬਜੀਤ ਸਿੰਘ) – ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬੇ ਵਿੱਚੋਂ ਨਸ਼ਿਆਂ ਦਾ ਮੁਕੰਮਲ ਖ਼ਾਤਮਾ ਕੀਤਾ ਜਾਵੇਗਾ ਅਤੇ ਨਸ਼ਾ ਤਸਕਰਾਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ ਅਤੇ […]

Continue Reading

ਯੂ ਪੀ ਦੇ ਲਖਨਊ ‘ਚ ਭਰਾ ਨੇ ਕੀਤਾ ਸਕੀ ਭੈਣ ਨੂੰ ਪ੍ਰੈਗਨੈਂਟ,ਪੇਕੇ ਪ੍ਰੀਵਾਰ ਵਲੋਂ ਸਹੁਰੇ ਪਰਿਵਾਰ ਤੇ ਦਾਜ਼ ਦਾ ਪਰਚਾ ਕਰਵਾਉਣ ਵਾਲੀ ਘਟਨਾ ਨੇ ਭੈਣ ਭਰਾ ਦੇ ਰਿਸ਼ਤੇ ਨੂੰ ਕੀਤਾ ਤਾਰ ਤਾਰ- ਭਾਈ ਵਿਰਸਾ ਸਿੰਘ ਖਾਲਸਾ

ਗੁਰਦਾਸਪੁਰ, 4 ਮਈ ( ਸਰਬਜੀਤ ਸਿੰਘ)–ਯੂ ਪੀ ਸਟੇਟ ਦੇ ਲਖਨਊ ਸ਼ਹਿਰ ਦੀ ਗੰਦੀ ਤੇ ਕਲਯੁੱਗੀ ਘਟਨਾ ਸਮਾਜ ਦੇ ਲੋਕਾਂ ਸਹਾਮਣੇ ਆਈਂ ਹੈ, ਜਿਸ ਵਿੱਚ ਸਕੇ ਭਰਾ ਨੇ ਸਕੀ ਭੈਣ ਨਾਲ ਸ਼ਾਦੀ ਤੋਂ ਪਹਿਲਾਂ ਕੀਤਾਂ ਬਲਾਤਕਾਰ,ਜਦੋਂ ਕਿ ਪੇਕੇ ਪਰਿਵਾਰ ਤੇ ਸਹੁਰੇ ਪਰਿਵਾਰ ਵਲੋਂ ਉਲ਼ਟਾ ਦਾਜ਼ ਮੰਗਣ ਦਾ ਪਰਚਾ ਦਰਜ਼ ਕਰਵਾ ਦਿੱਤਾ ਗਿਆ, ਪਰ ਲੜਕੀ ਵੱਲੋਂ ਸੱਚ […]

Continue Reading

ਪੱਟੀ ਤਰਨਤਾਰਨ ਦੇ ਸਾਬਕਾ ਫੌਜੀ ਜਸਵੰਤ ਸਿੰਘ ਦੀ ਗੋਲੀ ਮਾਰ ਕੇ ਕੀਤੀ ਹੱਤਿਆ ਨੇ ਸਾਬਤ ਕੀਤਾ ਹੈ ਕਿ ਪੰਜਾਬ’ਚ ਹੁਣ ਜੰਗਲ ਰਾਜ ਹੈ- ਭਾਈ ਵਿਰਸਾ ਸਿੰਘ ਖਾਲਸਾ

ਗੁਰਦਾਸਪੁਰ, 3 ਮਈ (ਸਰਬਜੀਤ ਸਿੰਘ)– ਪੰਜਾਬ ‘ਚ ਅਮਨ ਕਾਨੂੰਨ ਦੀ ਵਿਵਸਥਾ ਬਹੁਤ ਬੁਰੀ ਵਿਗੜ ਚੁੱਕੀ ਹੈ ਅਤੇ ਦਿਨ ਦਿਹਾੜੇ ਲੁੱਟਾਂ ਖੋਹਾਂ ਤੇ ਫਿਰੌਤੀਆਂ ਮੰਗਣ ਦਾ ਰੁਝਾਨ ਵਧ ਚੁੱਕਾ ਹੈ ਇਥੇ ਹੀ ਬਸ ਨਹੀਂ? ਫ਼ਿਰੌਤੀ ਨਾ ਦੇਣ ਦੀ ਸੂਰਤ ਵਿੱਚ ਕਤਲ ਕਰਨ ਵਾਲੀਆ ਵਾਰਦਾਤਾ ਵਿੱਚ ਵੀ ਬੇਅੰਤ ਵਾਧਾ ਹੋਇਆ ਹੈ ਅਤੇ ਸਮਾਜ ਵਿਰੋਧੀ ਅਨਸਰ ਅਜਿਹੀਆਂ ਵਾਰਦਾਤਾਂ […]

Continue Reading

ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਸਕੱਤਰ ਹਰਪ੍ਰੀਤ ਸਿੰਘ ਵੱਲੋਂ ਕੇਂਦਰੀ ਜੇਲ ਗੁਰਦਾਸਪੁਰ ਅਤੇ ਰੈੱਡ ਕਰਾਸ ਨਸ਼ਾ ਛੁਡਾਓ ਕੇਂਦਰ ਗੁਰਦਾਸਪੁਰ ਦਾ ਦੌਰਾ ਕੀਤਾ

ਗੁਰਦਾਸਪੁਰ,3 ਮਈ (ਸਰਬਜੀਤ ਸਿੰਘ)– ਹਰਪ੍ਰੀਤ ਸਿੰਘ ਸਕੱਤਰ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਗੁਰਦਾਸਪੁਰ ਦੁਆਰਾ ਕੇਂਦਰੀ ਜੇਲ, ਗੁਰਦਾਸਪੁਰ ਦਾ ਦੌਰਾ ਕੀਤਾ ਗਿਆ ਅਤੇ ਜੇਲ ਬੈਰਕਾਂ ਦਾ ਨਿਰੀਖਣ ਕੀਤਾ ਗਿਆ। ਉਹਨਾਂ ਦੁਆਰਾ ਕੈਦੀਆਂ ਅਤੇ ਹਵਾਲਾਤੀਆਂ ਨੂੰ ਮਿਲਿਆ ਗਿਆ ਅਤੇ ਉਹਨਾਂ ਦੀਆਂ ਮੁਸ਼ਿਕਲਾਂ ਨੂੰ ਸੁਣਿਆ ਗਿਆ ਅਤੇ ਜੇਲ੍ਹ ਅੰਦਰ ਬੰਦ ਹਵਾਲਾਤੀਆਂ ਅਤੇ ਕੈਦੀਆਂ ਨੂੰ ਮੁਫਤ ਕਾਨੂੰਨੀ ਸਹਾਇਤਾ ਬਾਰੇ ਜਾਣੂ […]

Continue Reading

ਪੰਜਾਬ ਸਿੱਖਿਆ ਕ੍ਰਾਂਤੀ’ ਕੇਵਲ ਇਕ ਮੁਹਿੰਮ ਨਹੀਂ, ਬਲਕਿ ਇਕ ਪਰਿਵਰਤਨ ਦੀ ਲਹਿਰ : ਚੇਅਰਮੈਨ ਰਮਨ ਬਹਿਲ

ਚੇਅਰਮੈਨ ਰਮਨ ਬਹਿਲ ਨੇ ਵਿਧਾਨ ਸਭਾ ਹਲਕਾ ਗੁਰਦਾਸਪੁਰ ਦੇ 3 ਸਕੂਲਾਂ ’ਚ ਸਿੱਖਿਆ ਕ੍ਰਾਂਤੀ ਤਹਿਤ ਹੋਏ ਵਿਕਾਸ ਕਾਰਜਾਂ ਦਾ ਕੀਤਾ ਉਦਘਾਟਨ ਗੁਰਦਾਸਪੁਰ, 3 ਮਈ (ਸਰਬਜੀਤ ਸਿੰਘ ) – ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਰਮਨ ਬਹਿਲ ਵੱਲੋਂ ਅੱਜ ’ਪੰਜਾਬ ਸਿੱਖਿਆ ਕ੍ਰਾਂਤੀ’ ਮੁਹਿੰਮ ਤਹਿਤ ਵਿਧਾਨ ਸਭਾ ਹਲਕਾ ਗੁਰਦਾਸਪੁਰ ਦੇ ਸਰਕਾਰੀ ਪ੍ਰਾਇਮਰੀ ਤੇ ਮਿਡਲ ਸਕੂਲ ਸਲੀਮਪੁਰ ਅਰਾਈਆਂ […]

Continue Reading

4 ਮਈ ਨੂੰ ਨੈਸ਼ਨਲ ਇਲਜੀਬਿਲਟੀ ਕਮ ਐਂਟਰਸ ਟੈੱਸਟ ਦੀ ਹੋ ਰਹੀ ਪ੍ਰੀਖਿਆ ਮੌਕੇ ਜ਼ਿਲ੍ਹੇ ‘ਚ ਸਥਾਪਿਤ ਪ੍ਰੀਖਿਆ ਕੇਂਦਰਾਂ ਦੇ 100 ਮੀਟਰ ਦੇ ਘੇਰੇ ਵਿੱਚ ਲੋਕਾਂ ਦੇ ਇਕੱਠੇ ਹੋਣ ‘ਤੇ ਪਾਬੰਦੀ ਲਗਾਈ

ਗੁਰਦਾਸਪੁਰ, 2 ਮਈ (ਸਰਬਜੀਤ ਸਿੰਘ) – ਦ ਨੈਸ਼ਨਲ ਟੈੱਸਟ ਏਜੰਸੀ ਵੱਲੋਂ ਦੇਸ਼ ਭਰ ਵਿੱਚ ਨੈਸ਼ਨਲ ਇਲਜੀਬਿਲਟੀ ਕਮ ਐਂਟਰਸ ਟੈੱਸਟ (ਯੂ.ਜੀ.) 2025 ਦੀ ਪ੍ਰੀਖਿਆ 4 ਮਈ 2025 (ਦਿਨ ਐਤਵਾਰ) ਨੂੰ ਨੈਸ਼ਨਲ ਟੈੱਸਟ ਏਜੰਸੀ ਵੱਲੋਂ ਸਥਾਪਿਤ ਕੀਤੇ ਪ੍ਰੀਖਿਆ ਕੇਂਦਰਾਂ ਵਿੱਚ ਕਰਵਾਈ ਜਾ ਰਹੀ ਹੈ। ਇਸ ਪ੍ਰੀਖਿਆ ਦੌਰਾਨ ਪ੍ਰੀਖਿਆ ਕੇਂਦਰਾਂ ਦੇ ਬਾਹਰ ਕੋਈ ਗੜਬੜੀ ਨਾ ਹੋਵੇ ਇਸ ਨੂੰ […]

Continue Reading

4 ਮਈ ਨੂੰ ਗੁਰਦਾਸਪੁਰ ਵਿਖੇ ਵਿਲੇਜ ਤੇ ਵਾਰਡ ਡਿਫੈਂਸ ਕਮੇਟੀਆਂ ਦੇ ਨੁਮਾਇੰਦਿਆਂ ਨਾਲ ਹੋਵੇਗੀ ਜ਼ਿਲ੍ਹਾ ਪੱਧਰੀ ਮੀਟਿੰਗ 

ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ, ਕੈਬਨਿਟ ਮੰਤਰੀ ਮਹਿੰਦਰ ਭਗਤ ਤੇ ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ ਮੀਟਿੰਗ ਵਿੱਚ ਹੋਣਗੇ ਸ਼ਾਮਲ  ਡਿਪਟੀ ਕਮਿਸ਼ਨਰ ਵੱਲੋਂ ਵਿਲੇਜ ਤੇ ਵਾਰਡ ਡਿਫੈਂਸ ਕਮੇਟੀਆਂ ਦੇ ਸਾਰੇ ਨੁਮਾਇੰਦਿਆਂ ਨੂੰ ਮੀਟਿੰਗ ਵਿੱਚ ਸ਼ਾਮਲ ਹੋਣ ਦਾ ਸੱਦਾ ਗੁਰਦਾਸਪੁਰ, 2 ਮਈ (ਸਰਬਜੀਤ ਸੰਘ) – ਪੰਜਾਬ ਸਰਕਾਰ ਵੱਲੋਂ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ 4 ਮਈ ਨੂੰ ਗੁਰਦਾਸਪੁਰ ਵਿਖੇ […]

Continue Reading

’ਪੰਜਾਬ ਸਿੱਖਿਆ ਕ੍ਰਾਂਤੀ’ ਕੇਵਲ ਇਕ ਮੁਹਿੰਮ ਨਹੀਂ, ਬਲਕਿ ਇਕ ਪਰਿਵਰਤਨ ਦੀ ਲਹਿਰ : ਚੇਅਰਮੈਨ ਰਮਨ ਬਹਿਲ

ਚੇਅਰਮੈਨ ਰਮਨ ਬਹਿਲ ਨੇ ਵਿਧਾਨ ਸਭਾ ਹਲਕਾ ਗੁਰਦਾਸਪੁਰ ਦੇ 2 ਸਕੂਲਾਂ ’ਚ 18.68 ਲੱਖ ਰੁਪਏ ਦੀ ਲਾਗਤ ਨਾਲ ਹੋਏ ਵਿਕਾਸ ਕਾਰਜਾਂ ਦਾ ਕੀਤਾ ਉਦਘਾਟਨ ਗੁਰਦਾਸਪੁਰ, 2 ਮਈ (ਸਰਬਜੀਤ ਸਿੰਘ) – ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਰਮਨ ਬਹਿਲ ਵੱਲੋਂ ਪੰਜਾਬ ਸਿੱਖਿਆ ਕ੍ਰਾਂਤੀ ਤਹਿਤ ਵਿਧਾਨ ਸਭਾ ਹਲਕਾ ਗੁਰਦਾਸਪੁਰ ਦੇ ਸਰਕਾਰੀ ਮਿਡਲ ਸਕੂਲ ਨਬੀਪੁਰ ਅਤੇ ਸਰਕਾਰੀ ਪ੍ਰਾਇਮਰੀ […]

Continue Reading

ਪੰਜਾਬ ਦੇ ਰਾਜਪਾਲ ਵੱਲੋਂ ਹੈੱਡ ਟੀਚਰ ਰਾਜਵਿੰਦਰਪਾਲ ਕੌਰ ਬਿਹਤਰ ਸੇਵਾਵਾਂ ਲਈ ਸਨਮਾਨਿਤ ਕੀਤਾ

ਵਿਦਿਆਰਥੀਆਂ ਨੂੰ ਗੁਣਤਾਂਮਕ  ਸਿੱਖਿਆ ਦੇਣਾ ਹੀ ਮੇਰਾ ਉਦੇਸ਼ ਹੈ : ਰਾਜਵਿੰਦਰਪਾਲ ਕੌਰ ਗੁਰਦਾਸਪੁਰ, 2 ਮਈ (ਸਰਬਜੀਤ ਸਿੰਘ)– ਹੈੱਡ ਟੀਚਰ ਰਜਵਿੰਦਰਪਾਲ ਕੌਰ ਸਟੇਟ ਅਵਾਰਡੀ ਨੂੰ ਰਾਜਪਾਲ ਪੰਜਾਬ ਸ਼੍ਰੀ ਗੁਲਾਬ ਚੰਦ ਕਟਾਰੀਆਂ ਅਤੇ ਸਿੱਖਿਆ ਮੰਤਰੀ  ਹਰਜੋਤ ਸਿੰਘ ਬੈਂਸ ਵੱਲੋਂ ਸਨਮਾਨਿਤ ਕੀਤਾ ਗਿਆ। ਇਸ ਮੌਕੇ ਜਾਣਕਾਰੀ ਦਿੰਦੇ ਹੋਏ ਹੈੱਡ ਟੀਚਰ ਰਜਿੰਦਰਪਾਲ ਕੌਰ ਸਟੇਟ ਅਵਾਰਡੀ ਨੇ ਦੱਸਿਆ ਕਿ ਬੀਤੇ […]

Continue Reading

ਐਸਕੇਐਮ ਗੈਰ ਰਾਜਨੀਤਿਕ ਅਤੇ ਕਿਸਾਨ ਮਜ਼ਦੂਰ ਮੋਰਚੇ ਵਿੱਚ ਸ਼ਾਮਿਲ ਜਥੇਬੰਦੀਆਂ ਵੱਲੋਂ ਡਿਪਟੀ ਕਮਿਸ਼ਨਰ ਨੂੰ ਸੌਂਪਿਆ ਗਿਆ ਮੰਗ ਪੱਤਰ

ਗੁਰਦਾਸਪੁਰ 2 ਮਈ (ਸਰਬਜੀਤ ਸਿੰਘ)– ਸੰਯੁਕਤ ਕਿਸਾਨ ਮੋਰਚਾ ਗੈਰ ਰਾਜਨੀਤਿਕ ਭਾਰਤ ਅਤੇ ਕਿਸਾਨ ਮਜ਼ਦੂਰ ਮੋਰਚੇ ਵਿੱਚ ਸ਼ਾਮਿਲ ਜਥੇਬੰਦੀਆਂ ਵੱਲੋਂ ਅੱਜ ਕਿਸਾਨ ਤੇ ਜਵਾਨ ਭਲਾਈ ਯੂਨੀਅਨ ਦੇ ਪ੍ਰਧਾਨ ਸੁਖਦੇਵ ਸਿੰਘ ਭੋਜਰਾਜ,ਪ੍ਰਧਾਨ ਸ਼ਮਸ਼ੇਰ ਸਿੰਘ ਅਠਵਾਲ,ਪ੍ਰਧਾਨ ਨਰਿੰਦਰ ਸਿੰਘ ਕੋਟਲਾ ਬਾਮਾ ਅਤੇ ਪ੍ਰਧਾਨ ਹਰਦੇਵ ਸਿੰਘ ਚਿੱਟੀ ਦੀ ਅਗਵਾਈ ਵਿੱਚ ਡਿਪਟੀ ਕਮਿਸ਼ਨਰ ਗੁਰਦਾਸਪੁਰ ਵਿਖੇ ਧਰਨਾ ਦੇਣ ਉਪਰੰਤ ਡਿਪਟੀ ਕਮਿਸ਼ਨਰ ਨੂੰ […]

Continue Reading