ਐੱਸ.ਡੀ.ਐਮ ਗੁਰਦਾਸਪੁਰ ਵੱਲੋਂ ਆਪਰੇਸ਼ਨ ਐਂਡ ਮੈਨਟੇਨਸ ਸੁਸਾਇਟੀ, ਛੋਟਾ ਘੱਲੂਘਾਰਾ ਸ਼ਹੀਦੀ ਸਮਾਰਕ ਕਾਹਨੂੰਵਾਨ ਦੇ ਮੈਂਬਰਾਂ ਨਾਲ ਮੀਟਿੰਗ
ਛੋਟਾ ਘੱਲੂਘਾਰਾ ਸ਼ਹੀਦੀ ਸਮਾਰਕ ਕਾਹਨੂੰਵਾਨ ਦੀ ਸੰਭਾਲ ਲਈ ਕੀਤੀਆਂ ਵਿਚਾਰਾਂ ਗੁਰਦਾਸਪੁਰ, 10 ਫਰਵਰੀ (ਸਰਬਜੀਤ ਸਿੰਘ)— ਡਿਪਟੀ ਕਮਿਸ਼ਨਰ ਆਦਿੱਤਿਆ ਉੱਪਲ ਦੇ ਦਿਸ਼ਾ ਨਿਰਦੇਸ਼ਾਂ ਹੇਠ ਐੱਸ.ਡੀ.ਐਮ ਗੁਰਦਾਸਪੁਰ ਡਾ. ਅਨੁਪ੍ਰੀਤ ਕੌਰ ਦੀ ਪ੍ਰਧਾਨਗੀ ਹੇਠ ਛੋਟਾ ਘੱਲੂਘਾਰਾ ਸ਼ਹੀਦੀ ਸਮਾਰਕ ਕਾਹਨੂੰਵਾਨ ਛੰਬ ਵਿਖੇ ਆਪਰੇਸ਼ਨ ਐਂਡ ਮੈਨਟੇਨਸ ਸੁਸਾਇਟੀ ਦੇ ਮੈਂਬਰਾਂ ਤੇ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ […]
Continue Reading

