ਸੀ.ਬੀ.ਏ ਇਨਫੋਟੈਕ ਸ਼ੁਰੂ ਕਰਨ ਜਾ ਰਿਹਾ ਹੈ 120 ਘੰਟਿਆਂ ਦਾ ਕੰਪਿਊਟਰ ਕੋਰਸ

ਇਸ ਕੋਰਸ ਨਾਲ ਨੌਜਵਾਨ ਲੜਕੇ ਲੜਕੀਆਂ ਸਰਕਾਰੀ ਅਤੇ ਪ੍ਰਾਈਵੇਟ ਖੇਤਰ ਵਿਚ ਚੰਗੀਆਂ ਨੌਕਰੀਆਂ ਹਾਸਲ ਕਰ ਸਕਦੇ ਹਨ : ਇੰਜੀ.ਸੰਦੀਪ ਕੁਮਾਰ ਗੁਰਦਾਸਪੁਰ, 10 ਜਨਵਰੀ (ਸਰਬਜੀਤ ਸਿੰਘ) – ਸਰਕਾਰੀ ਨੌਕਰੀਆਂ ਵਿਚ ਪ੍ਰਾਪਤੀ ਦੇ ਰਾਹ ਨੂੰ ਹੋਰ ਸੌਖਾ ਬਣਾਉਣ ਲਈ ਸੀ.ਬੀ.ਏ ਇਨਫੋਟੈਕ ਗੁਰਦਾਸਪੁਰ ਵਲੋਂ 120 ਘੰਟਿਆਂ ਦੇ ਖਾਸ ਕੰਪਿਊਟਰ ਕੋਰਸ ਦੀਆਂ ਕਲਾਸਾਂ ਦੀ ਸ਼ੁਰੂਆਤ ਕੀਤੀ ਜਾ ਰਹੀ ਹੈ। […]

Continue Reading

ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰ: ਵੱਲੋਂ `ਪਰੀਕਸ਼ਾਂ ਪੇ ਚਰਚਾ’ ਤਹਿਤ ਸਕੂਲ ਮੁਖੀਆਂ ਨਾਲ ਆਨ-ਲਾਈਨ ਮੀਟਿੰਗ ਕੀਤੀ

`ਪਰੀਕਸ਼ਾਂ ਪੇ ਚਰਚਾ’ ਤਹਿਤ ਵੱਧ ਤੋਂ ਵੱਧ ਵਿਦਿਆਰਥੀਆਂ ਤੇ ਅਧਿਆਪਕ ਦੀ ਰਜਿਸਟਰੇਸ਼ਨ ਕੀਤੀ ਜਾਵੇ : ਡੀ.ਈ.ਓ. ਜਗਵਿੰਦਰ ਸਿੰਘ ਗੁਰਦਾਸਪੁਰ, 9 ਜਨਵਰੀ (ਸਰਬਜੀਤ ਸਿੰਘ) – ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਮਿਲੇ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕਰਦੇ ਹੋਏ ਪੰਜਾਬ ਸਰਕਾਰ ਤੇ ਸਿੱਖਿਆ ਵਿਭਾਗ ਦੇ ਸਹਿਯੋਗ ਨਾਲ ਵਿਦਿਆਰਥੀਆਂ, ਮਾਤਾ ਪਿਤਾ ਤੇ ਅਧਿਆਪਕਾਂ ਨੂੰ ਉੱਚ ਸਿੱਖਿਆ ਦੇ ਟਿਪਸ ਦੇਣ […]

Continue Reading

ਚੇਅਰਮੈਨ ਜਗਰੂਪ ਸਿੰਘ ਸੇਖਵਾਂ ਦੀ ਕੋਸ਼ਿਸ਼ਾਂ ਸਦਕਾ ਪੰਜਾਬ ਸਰਕਾਰ ਨੇ ਕਾਦੀਆਂ-ਖੁੰਡਾ-ਧਾਰੀਵਾਲ ਸੜਕ ਨੂੰ ਨਵਾਂ ਅਤੇ ਚੌੜਾ ਕਰਨ ਲਈ ਪ੍ਰਸ਼ਾਸਕੀ ਪ੍ਰਵਾਨਗੀ ਜਾਰੀ ਕੀਤੀ

ਕਾਦੀਆਂ-ਖੁੰਡਾ-ਧਾਰੀਵਾਲ ਸੰਪਰਕ ਸੜਕ ਨੂੰ 12 ਫੁੱਟ ਤੋਂ 18 ਫੁੱਟ ਚੌੜਾ ਕੀਤਾ ਜਾਵੇਗਾ ਗੁਰਦਾਸਪੁਰ, 9 ਜਨਵਰੀ (ਸਰਬਜੀਤ ਸਿੰਘ)- ਜ਼ਿਲ੍ਹਾ ਯੋਜਨਾ ਕਮੇਟੀ ਗੁਰਦਾਸਪੁਰ ਦੇ ਚੇਅਰਮੈਨ ਅਤੇ ਆਮ ਆਦਮੀ ਪਾਰਟੀ ਦੇ ਸੂਬਾ ਜਨਰਲ ਸਕੱਤਰ ਐਡਵੋਕੇਟ ਜਗਰੂਪ ਸਿੰਘ ਸੇਖਵਾਂ ਦੀਆਂ ਕੋਸ਼ਿਸ਼ਾਂ ਸਦਕਾ ਪੰਜਾਬ ਸਰਕਾਰ ਵੱਲੋਂ ਵਿਧਾਨ ਸਭਾ ਹਲਕਾ ਕਾਦੀਆਂ ਵਿੱਚ ਪੈਂਦੀ ਮੁੱਖ ਸੰਪਰਕ ਸੜਕ ਕਾਦੀਆਂ, ਰਜ਼ਾਦਾ, ਤਤਲੇ, ਕੁਹਾੜ, ਖੁੰਡਾ, […]

Continue Reading

ਚੇਅਰਮੈਨ ਰਮਨ ਬਹਿਲ ਦੀਆਂ ਕੋਸ਼ਿਸ਼ਾਂ ਸਦਕਾ ਪੰਜਾਬ ਸਰਕਾਰ ਨੇ ਸਬਜ਼ੀ ਮੰਡੀ ਗੁਰਦਾਸਪੁਰ ਦੀ ਸੜਕ ਬਣਾਉਣ ਲਈ ਪ੍ਰਬੰਧਕੀ ਪ੍ਰਵਾਨਗੀ ਜਾਰੀ ਕੀਤੀ

ਪੰਜਾਬ ਮੰਡੀ ਬੋਰਡ ਵੱਲੋਂ ਸਬਜ਼ੀ ਮੰਡੀ ਦੀ ਸੜਕ ਨੂੰ ਸੀਮੈਂਟ-ਕੰਕਰੀਟ ਨਾਲ ਬਣਾਉਣ ਉੱਪਰ ਖ਼ਰਚ ਕੀਤੇ ਜਾਣਗੇ 1 ਕਰੋੜ ਰੁਪਏ ਗੁਰਦਾਸਪੁਰ, 9 ਜਨਵਰੀ (ਸਰਬਜੀਤ ਸਿੰਘ) – ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਰਮਨ ਬਹਿਲ ਦੀਆਂ ਕੋਸ਼ਿਸ਼ਾਂ ਸਦਕਾ ਪੰਜਾਬ ਸਰਕਾਰ ਵੱਲੋਂ ਸਬਜ਼ੀ ਮੰਡੀ ਗੁਰਦਾਸਪੁਰ ਦੇ ਦੁਕਾਨਦਾਰਾਂ ਅਤੇ ਸ਼ਹਿਰ ਵਾਸੀਆਂ ਨੂੰ ਨਵੇਂ ਸਾਲ ਦਾ ਤੋਹਫ਼ਾ ਦਿੰਦਿਆਂ ਸਬਜ਼ੀ ਮੰਡੀ […]

Continue Reading

ਮੋਗਾ ਵਿਖੇ ਕੀਤੀ ਜਾ ਰਹੀ ਰੈਲੀ ਵਿੱਚ ਜਿਲ੍ਹਾਂ ਗੁਰਦਾਸਪੁਰ ਤੋਂ ਕਿਸਾਨਾਂ ਦਾ ਜੱਥਾ ਹੋਇਆ ਰਵਾਨਾ

ਗੁਰਦਾਸਪੁਰ, 9 ਜਨਵਰੀ (ਸਰਬਜੀਤ ਸਿੰਘ)–  ਸੰਯੁਕਤ ਕਿਸਾਨ ਮੋਰਚੇ ਵੱਲੋਂ ਮੋਗੇ ਵਿੱਚ ਕੀਤੀ ਜਾ ਰਹੀ ਇਤਿਹਾਸਿਕ ਰੈਲੀ ਵਿੱਚ ਹਿੱਸਾ ਲੈਣ ਲਈ ਪੰਜਾਬ ਕਿਸਾਨ ਯੂਨੀਅਨ ਦੇ ਸੂਬਾਈ ਆਗੂ ਸੁਖਦੇਵ ਸਿੰਘ ਭਾਗੋਕਾਵਾਂ ਦੀ ਅਗਵਾਈ ਵਿੱਚ ਗੁਰਦਾਸ ਪੁਰ ਤੋਂ ਅਤੇ ਗੁਰਦਾਸਪੁਰ ਜਿਲੇ ਦੀਆਂ ਹੋਰ ਥਾਵਾਂ ਤੋਂ ਸੈਂਕੜੇ ਕਿਸਾਨਾਂ ਨੇ ਆਪਣੇ ਆਪਣੇ ਸਾਧਨਾਂ ਤੇ ਮੋਗਾ ਰੈਲੀ ਵਲ਼ ਸਿਰਕਤ ਕੀਤੀ। ਵੱਖ-ਵੱਖ […]

Continue Reading

ਬਾਜਵਾ ਨੇ ਮੋਦੀ ਸਰਕਾਰ ਵੱਲੋਂ ਚੰਡੀਗੜ੍ਹ ਦੇ ਸਲਾਹਕਾਰ ਨੂੰ ਮੁੱਖ ਸਕੱਤਰ ਵਜੋਂ ਮੁੜ ਨਿਯੁਕਤ ਕਰਨ ਦੀ ਕੀਤੀ ਨਿੰਦਾ

ਅੰਮ੍ਰਿਤਸਰ, ਗੁਰਦਾਸਪੁਰ, 9 ਜਨਵਰੀ (ਸਰਬਜੀਤ ਸਿੰਘ)– ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਚੰਡੀਗੜ੍ਹ ਪ੍ਰਸ਼ਾਸਕ ਦੇ ਸਲਾਹਕਾਰ ਨੂੰ ਮੁੱਖ ਸਕੱਤਰ ਵਜੋਂ ਮੁੜ ਨਿਯੁਕਤ ਕਰਨ ਦੇ ਮੋਦੀ ਸਰਕਾਰ ਦੇ ਤਾਜ਼ਾ ਫੈਸਲੇ ਦੀ ਸਖ਼ਤ ਨਿਖੇਧੀ ਕਰਦਿਆਂ ਇਸ ਨੂੰ ਸ਼ਹਿਰ ‘ਤੇ ਪੰਜਾਬ ਦੇ ਜਾਇਜ਼ ਦਾਅਵੇ ‘ਤੇ ਸਿੱਧਾ ਹਮਲਾ ਕਰਾਰ ਦਿੱਤਾ ਹੈ। ਬਾਜਵਾ ਨੇ ਇਸ ਕਦਮ ਦੀ ਪੰਜਾਬ […]

Continue Reading

ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਵਿੱਚ ਡੀ.ਐੱਮ.ਐੱਫ਼. ਵੱਲੋਂ ਕਰਵਾਏ ਜਾ ਰਹੇ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਦੀ ਪ੍ਰਗਤੀ ਦਾ ਜਾਇਜ਼ਾ ਲਿਆ

ਗੁਰਦਾਸਪੁਰ, 08 ਜਨਵਰੀ (ਸਰਬਜੀਤ ਸਿੰਘ) – ਡਿਪਟੀ ਕਮਿਸ਼ਨਰ ਉਮਾ ਸ਼ੰਕਰ ਗੁਪਤਾ ਵੱਲੋਂ ਅੱਜ ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਕਾਨਫ਼ਰੰਸ ਹਾਲ ਵਿਖੇ ਜ਼ਿਲ੍ਹਾ ਮਿਨਰਲ ਫਾਊਂਡੇਸ਼ਨ (ਡੀ.ਐੱਮ.ਐੱਫ਼.) ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਜ਼ਿਲ੍ਹੇ ਵਿੱਚ ਡੀ.ਐੱਮ.ਐੱਫ਼. ਵੱਲੋਂ ਕਰਵਾਏ ਜਾ ਰਹੇ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਦੀ ਪ੍ਰਗਤੀ ਦਾ ਜਾਇਜ਼ਾ ਲਿਆ ਗਿਆ।  ਮੀਟਿੰਗ  ਦੌਰਾਨ ਵਧੀਕ ਡਿਪਟੀ ਕਮਿਸ਼ਨਰ  (ਜਨਰਲ) ਹਰਜਿੰਦਰ ਸਿੰਘ ਬੇਦੀ […]

Continue Reading

ਡਿਪਟੀ ਕਮਿਸ਼ਨਰ ਉਮਾ ਸ਼ੰਕਰ ਗੁਪਤਾ ਵੱਲੋਂ ਜ਼ਿਲ੍ਹਾ ਹੈਰੀਟੇਜ ਸੁਸਾਇਟੀ ਦਾ ਵਿਰਸਾ ਗੁਰਦਾਸਪੁਰ ਕਲੰਡਰ-2025  ਜਾਰੀ

ਗੁਰਦਾਸਪੁਰ, 08 ਜਨਵਰੀ (ਸਰਬਜੀਤ ਸਿੰਘ) – ਡਿਪਟੀ ਕਮਿਸ਼ਨਰ ਉਮਾ ਸ਼ੰਕਰ ਗੁਪਤਾ ਵੱਲੋਂ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਕਾਨਫ਼ਰੰਸ ਹਾਲ ਵਿਖੇ ਜ਼ਿਲ੍ਹਾ ਹੈਰੀਟੇਜ ਸੁਸਾਇਟੀ ਗੁਰਦਾਸਪੁਰ ਵੱਲੋਂ ਤਿਆਰ ਕੀਤਾ ਸਾਲ 2025 ਦਾ ‘ਵਿਰਸਾ ਕਲੰਡਰ’ ਜਾਰੀ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨਾਲ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਗੁਰਪ੍ਰੀਤ ਸਿੰਘ ਗਿੱਲ, ਐੱਸ.ਡੀ.ਐੱਮ. ਦੀਨਾਨਗਰ ਜਸਪਿੰਦਰ ਸਿੰਘ, ਆਈ.ਏ.ਐੱਸ., ਸਾਬਕਾ ਵਧੀਕ ਡਿਪਟੀ ਕਮਿਸ਼ਨਰ […]

Continue Reading

ਡਿਪਟੀ ਕਮਿਸ਼ਨਰ ਵੱਲੋਂ ਰਾਈਟ-ਟੂ- ਬਿਜ਼ਨੈੱਸ ਐਕਟ-2020 ਤਹਿਤ ਹੋਟਲ ਸਨਅਤ ਇਕਾਈ ਲੂਥਰਾ ਐਂਡ ਕੁਮਾਰ ਹਾਸਪਟੈਲਟੀ ਪ੍ਰਾਈਵੇਟ ਲਿਮਟਿਡ ਬਟਾਲਾ ਨੂੰ ਇੰਨ ਪ੍ਰਿੰਸੀਪਲ ਅਪਰੂਵਲ ਪੱਤਰ ਜਾਰੀ

ਸਨਅਤਕਾਰ ਨੂੰ ਕੋਈ ਮੁਸ਼ਕਿਲ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਸਮੇਂ ਸਿਰ ਸਾਰੀਆਂ ਪ੍ਰਵਾਨਗੀਆਂ ਜਾਰੀ ਕੀਤੀਆਂ ਜਾਣਗੀਆਂ – ਡਿਪਟੀ ਕਮਿਸ਼ਨਰ ਉਮਾ ਸ਼ੰਕਰ ਗੁਪਤਾ ਗੁਰਦਾਸਪੁਰ, 08 ਜਨਵਰੀ (ਸਰਬਜੀਤ ਸਿੰਘ ) – ਪੰਜਾਬ ਸਰਕਾਰ ਵੱਲੋਂ ਰਾਜ ਵਿਚ ਨਿਵੇਸ਼ ਦੇ ਮੌਕੇ ਵਧਾਉਣ ‘ਤੇ ਰੋਜ਼ਗਾਰ ਦੇ ਸਾਧਨ ਪੈਦਾ ਕਰਨ ਲਈ ਉਦਯੋਗਪਤੀਆਂ ਨੂੰ ਉਨ੍ਹਾਂ ਦੇ ਕਾਰੋਬਾਰ ਨਾਲ ਸਬੰਧਿਤ ਕਈ ਤਰ੍ਹਾਂ […]

Continue Reading