ਦਸਮੇਸ਼ ਤਰਨਾ ਦਲ ਵੱਲੋਂ ਜਥੇਦਾਰ ਬਾਬਾ ਮੇਜ਼ਰ ਸਿੰਘ ਸੋਢੀ ਦੀ ਅਗਵਾਈ ਹੇਠ ਅੱਡਾ ਡੱਡੂਆਣਾ ਮਹਿਤਾ ਅੰਮ੍ਰਿਤਸਰ ਰੋਡ ਤੇ ਸਹੀਦਾ ਦੀ ਯਾਦ ‘ ਚ ਵਿਸ਼ਾਲ ਲੰਗਰ, ਠੰਡੇ ਮਿੱਠੇ ਜਲ ਦੇਗਾਂ ਸਰਦਾਈਆ ਦੇ ਅਤੁੱਟ ਲੰਗਰ ਵਰਤਾਏ ਗਏ – ਭਾਈ ਵਿਰਸਾ ਸਿੰਘ ਖਾਲਸਾ

ਅੰਮ੍ਰਿਤਸਰ, ਗੁਰਦਾਸਪੁਰ, 6 ਜੂਨ (ਸਰਬਜੀਤ ਸਿੰਘ)— ਹਰ ਸਾਲ ਦਸਮੇਸ਼ ਤਰਨਦਲ ਵੱਲੋਂ ਪੰਜਵੇਂ ਪਾਤਸ਼ਾਹ ਸ਼੍ਰੀ ਗੁਰੂ ਅਰਜਨ ਦੇਵ ਮਹਾਰਾਜ ਜੀ ਅਤੇ 84 ਘੱਲੂਘਾਰੇ ਦੇ ਸਮੂਹ ਸ਼ਹੀਦਾਂ ਦੀ ਯਾਦ ਵਿੱਚ ਮਹਾਨ ਗੁਰਮਤਿ ਸਮਾਗਮ ਕਰਵਾਇਆ ਜਾਂਦਾ ਹੈ ਅਤੇ ਠੰਡੇ ਮਿੱਠੇ ਜਲ ਦੀਆਂ ਛਬੀਲਾਂ ਲਗਾਈਆਂ ਜਾਂਦੀਆਂ ਹਨ ਅਤੇ ਇਸੇ ਮਰਯਾਦਾ ਤਹਿਤ ਇਸ ਸਾਲ ਇਹ ਗੁਰਮਤਿ ਸਮਾਗਮ ਬਹੁਤ ਹੀ ਸ਼ਰਧਾ […]

Continue Reading

ਕਮਿਊਨਿਟੀ ਹੈਲਥ ਅਫ਼ਸਰਾਂ ਨੇ ਵਜਾਇਆ “ਸੰਘਰਸ਼ ਦਾ ਬੀਗੁਲ” -ਡਾ ਸੁਨੀਲ ਤਰਗੋਤਰਾ

ਗੁਰਦਾਸਪੁਰ, 5 ਜੂਨ ( ਸਰਬਜੀਤ ਸਿੰਘ)– ਸੂਬਾ ਪੰਜਾਬ ਵਿੱਚ ਪਿਛਲੇ ਕਈ ਸਾਲਾਂ ਤੋਂ ਪੇਂਡੂ ਖੇਤਰਾਂ ਵਿੱਚ ਕਮਿਊਨਿਟੀ ਹੈਲਥ ਅਫ਼ਸਰਾਂ ਵਲੋਂ ਸਿਹਤ ਸੇਵਾਵਾਂ ਪ੍ਰਦਾਨ ਕੀਤਿਆਂ ਜਾ ਰਹੀਆਂ ਹਨ। ਰੋਜ਼ਾਨਾ ਦੀਆਂ ਵੱਖ ਵੱਖ ਤਰ੍ਹਾਂ ਦੀਆਂ ਸੇਵਾਂਵਾਂ ਦੇ ਨਾਲ ਨਾਲ ਹੋਰ ਆਫ਼ਤਾਂ ਚਾਹੇ ਕਰੋਨਾ ਕਾਲ ਹੋਵੇ ਜਾਂ ਹੜਾਂ ਦੀ ਸਥਿਤੀ ਜਾਂ ਕਿਸੇ ਵੀ ਹੋਰ ਤਰ੍ਹਾਂ ਦੀ ਆਪਦਾ ਵਿੱਚ […]

Continue Reading

ਭਾਰਤ ਚੋਣ ਕਮਿਸ਼ਨ ਵੱਲੋਂ ਪ੍ਰਾਪਤ  ਨੋਟੀਫਿਕੇਸ਼ਨਾਂ ਅਨੁਸਾਰ ਜ਼ਿਲ੍ਹਾ ਗੁਰਦਾਸਪੁਰ ਦੇ ਵੱਖ-ਵੱਖ ਵਿਧਾਨ ਸਭਾ ਚੋਣ ਹਲਕਿਆਂ ਲਈ ਨਵੇਂ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰਾਂ  ਅਤੇ ਸਹਾਇਕ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰਾਂ ਦੀਆਂ ਨਿਯੁਕਤੀਆਂ ਨੂੰ ਪ੍ਰਵਾਨਗੀ ਦਿੱਤੀ

ਗੁਰਦਾਸਪੁਰ, 4 ਜੂਨ (ਸਰਬਜੀਤ ਸਿੰਘ)– ਭਾਰਤ ਚੋਣ ਕਮਿਸ਼ਨ ਵੱਲੋਂ ਪ੍ਰਾਪਤ  ਨੋਟੀਫਿਕੇਸ਼ਨਾਂ ਅਨੁਸਾਰ ਜ਼ਿਲ੍ਹਾ ਗੁਰਦਾਸਪੁਰ ਦੇ ਵੱਖ-ਵੱਖ ਵਿਧਾਨ ਸਭਾ ਚੋਣ ਹਲਕਿਆਂ ਲਈ ਨਵੇਂ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰਾਂ (EROs) ਅਤੇ ਸਹਾਇਕ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰਾਂ (AEROs) ਦੀਆਂ ਨਿਯੁਕਤੀਆਂ ਨੂੰ ਪ੍ਰਵਾਨਗੀ ਦਿੱਤੀ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ, ਗੁਰਦਾਸਪੁਰ ਆਦਿਤਿਆ ਉੱਪਲ ਨੇ ਦੱਸਿਆ ਕਿ ਕਮਿਸ਼ਨਰ ਨਗਰ […]

Continue Reading

ਗੁਰਦਾਸਪੁਰ, ਦੀਨਾਨਗਰ ਤੇ ਕਾਦੀਆਂ ਨਗਰ ਕੌਂਸਲ ਚੋਣਾਂ-2026

ਨਾਮਜ਼ਦਗੀ ਪੱਤਰਾਂ ਦੀ ਪੜਤਾਲ ਪਿੱਛੋਂ 258 ਵਿਚੋਂ 5 ਨਾਮਜ਼ਦਗੀ ਪੱਤਰ ਰੱਦ ਹੋਏ ਨਾਮਜ਼ਦਗੀਆਂ ਵਾਪਸ ਲੈਣ ਦੀ ਆਖਰੀ ਮਿਤੀ 5 ਜੂਨ ਗੁਰਦਾਸਪੁਰ, 4 ਜੂਨ (ਸਰਬਜੀਤ ਸਿੰਘ)– ਪੰਜਾਬ ਰਾਜ ਚੋਣ ਕਮਿਸ਼ਨ ਵੱਲੋਂ ਐਲਾਨੇ ਚੋਣ ਪ੍ਰੋਗਰਾਮ ਅਨੁਸਾਰ ਨਗਰ ਕੌਂਸਲ ਗੁਰਦਾਸਪੁਰ, ਦੀਨਾਨਗਰ ਅਤੇ ਕਾਦੀਆਂ ਦੀ ਚੋਣਾਂ 13 ਜੂਨ ਨੂੰ ਹੋਣਗੀਆਂ। ਗੁਰਪ੍ਰੀਤ ਸਿੰਘ ਗਿੱਲ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ)- ਕਮ- ਵਧੀਕ […]

Continue Reading

ਸਕੂਲਾਂ ਦੇ ਈਕੋ ਕਲੱਬਾਂ ਵੱਲੋਂ ਅੱਜ ਮਨਾਇਆਂ ਜਾਵੇਗਾ ਵਾਤਾਵਰਨ ਦਿਵਸ

ਗੁਰਦਾਸਪੁਰ 04 ਜੂਨ (ਸਰਬਜੀਤ ਸਿੰਘ)– ਵਾਤਾਵਰਨ ਦਿਵਸ ਮੌਕੇ ਜ਼ਿਲ੍ਹੇ ਦੇ ਸਾਰੇ ਸਕੂਲਾਂ ਦੇ ਈਕੋ ਕਲੱਬਾਂ ਵਿੱਚ ਵਾਤਾਵਰਨ ਦਿਵਸ ਮਨਾਇਆ ਜਾਵੇਗਾ। ਉਪਰੋਕਤ ਜਾਣਕਾਰੀ ਦਿੰਦੇ ਹੋਏ ਵਾਤਾਵਰਣ ਐਜੂਕੇਸ਼ਨ ਪ੍ਰੋਗਰਾਮ ਦੇ ਕੋਆਰਡੀਨੇਟਰ ਪ੍ਰਦੀਪ ਕੁਮਾਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਹਰ ਸਾਲ ਦੀ ਤਰ੍ਹਾਂ ਇਸ ਸਾਲ 5 ਜੂਨ ਨੂੰ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਪਰਮਜੀਤ ਦੀ ਅਗਵਾਈ ਵਿੱਚ ਜ਼ਿਲ੍ਹੇ ਦੇ […]

Continue Reading

ਗੁਰਦਾਸਪੁਰ , ਦੀਨਾਨਗਰ ਤੇ ਕਾਦੀਆਂ ਨਗਰ ਕੌਂਸਲ ਚੋਣਾਂ-2026

ਅੱਜ ਗੁਰਦਾਸਪੁਰ 36 , ਦੀਨਾਨਗਰ 49 ਅਤੇ ਕਾਦੀਆਂ ਨਗਰ ਕੌਂਸਲ ਲਈ 21 ਉਮੀਦਵਾਰਾਂ ਨੇ ਨਾਮਜ਼ਦਗੀ ਪੱਤਰ ਭਰੇਨਾਮਜ਼ਦਗੀਆਂ ਪੱਤਰਾਂ ਦੀ ਪੜਤਾਲ ਕੱਲ੍ਹ 4 ਜੂਨ ਨੂੰ ਹੋਵੇਗੀ ਅਤੇ ਨਾਮਜ਼ਦਗੀਆਂ ਵਾਪਸ ਲੈਣ ਦੀ ਆਖਰੀ ਮਿਤੀ 5 ਜੂਨ ਦੁਪਹਿਰ 3 ਵਜੇ ਤੱਕ ਹੈਗੁਰਦਾਸਪੁਰ, 3 ਜੂਨ  (ਸਰਬਜੀਤ ਸਿੰਘ)– ਪੰਜਾਬ ਰਾਜ ਚੋਣ ਕਮਿਸ਼ਨ ਵੱਲੋਂ ਐਲਾਣੇ ਚੋਣ ਪ੍ਰੋਗਰਾਮ ਅਨੁਸਾਰ ਗੁਰਦਾਸਪੁਰ, ਦੀਨਾਨਗਰ ਤੇ […]

Continue Reading

ਸ਼ਹੀਦ ਭਾਈ ਲਖਬੀਰ ਸਿੰਘ ਬੀਰਾ ਦੀ ਸਲਾਨਾ ਬਰਸੀ ਗੁਰਦੁਆਰਾ ਦਮਦਮਾ ਸਾਹਿਬ ਪਾਤਸ਼ਾਹੀ ਛੇਵੀਂ ਛਾਉਣੀ ਨਿਹੰਗ ਸਿੰਘਾਂ ਪਿੰਡ ਹਰੜ ਅਜਨਾਲਾ ਅੰਮ੍ਰਿਤਸਰ ਵਿਖੇ 6 ਜੂਨ ਨੂੰ ਮਨਾਈ ਜਾ ਰਹੀ ਹੈ – ਜਥੇ ਬਲਬੀਰ ਸਿੰਘ,ਜਥੇ ਸਤਨਾਮ ਸਿੰਘ

ਅਜਨਾਲਾ , ਗੁਰਦਾਸਪੁਰ, 3 ਜੂਨ (ਸਰਬਜੀਤ ਸਿੰਘ)– ਹਰ ਸਾਲ ਕੌਮ ਦੇ ਸ਼ਹੀਦ ਭਾਈ ਲਖਬੀਰ ਸਿੰਘ ਬੀਰਾ ਦੀ ਬਰਸੀ ਬਹੁਤ ਸ਼ਰਧਾ ਭਾਵਨਾ ਤੇ ਉਤਸ਼ਾਹ ਨਾਲ ਪਿੰਡ ਹਰੜਖੁਰਦ ਅਜਨਾਲਾ ਵਿਖੇ ਮਨਾਈ ਜਾਂਦੀ ਹੈ ਅਤੇ ਇਸ ਵਿੱਚ ਜਿੱਥੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਨਿਹੰਗ ਸਿੰਘ ਜਥੇਬੰਦੀਆਂ ਤੇ ਸਥਾਨਕ ਸੰਗਤਾਂ ਵੱਲੋਂ ਮਨਾਈ ਜਾਂਦੀ ਹੈ ਇਸ ਮੌਕੇ ਤੇ ਅਖੰਡ ਪਾਠ ਸਾਹਿਬ […]

Continue Reading

ਗੁਰਦਾਸਪੁਰ , ਦੀਨਾਨਗਰ ਤੇ ਕਾਦੀਆਂ ਨਗਰ ਕੌਂਸਲ ਚੋਣਾਂ-2026

ਅੱਜ ਗੁਰਦਾਸਪੁਰ 108, ਦੀਨਾਨਗਰ 16 ਅਤੇ ਕਾਦੀਆਂ ਨਗਰ ਕੌਂਸਲ ਲਈ 69 ਉਮੀਦਵਾਰਾਂ ਨੇ ਨਾਮਜ਼ਦਗੀ ਪੱਤਰ ਭਰੇ ਨਾਮਜ਼ਦਗੀਆਂ ਦਾਖਲ ਕਰਨ ਦੀ ਆਖਰੀ ਮਿਤੀ 3 ਜੂਨ ਗੁਰਦਾਸਪੁਰ, 2 ਜੂਨ (ਸਰਬਜੀਤ ਸਿੰਘ)— ਪੰਜਾਬ ਰਾਜ ਚੋਣ ਕਮਿਸ਼ਨ ਵੱਲੋਂ ਐਲਾਣੇ ਚੋਣ ਪ੍ਰੋਗਰਾਮ ਅਨੁਸਾਰ ਗੁਰਦਾਸਪੁਰ, ਦੀਨਾਨਗਰ ਤੇ ਕਾਦੀਆਂ ਨਗਰ ਕੌਂਸਲ ਦੀਆਂ ਚੋਣਾਂ 13 ਜੂਨ ਨੂੰ ਹੋਣਗੀਆਂ। ਇਸ ਸਬੰਧੀ ਜਾਣਕਾਰੀ ਦਿੰਦਿਆਂ ਗੁਰਪ੍ਰੀਤ […]

Continue Reading

ਬਿਕਰਮ ਸਿੰਘ ਮਜੀਠੀਆ ਨੂੰ ਗ੍ਰਿਫਤਾਰ ਕਰਨ ਲਈ ਪੁਲਸ ਦੀਆਂ 12 ਟੀਮਾਂ ਵੱਖ ਵੱਖ ਜਗਾਂ ਤੇ ਛਾਪੇਮਾਰੀ ਕਰ ਰਹੀਆਂ,ਮਾਮਲਾ ਥਾਣੇ’ਚ ਜੋਬਨਪ੍ਰੀਤ ਨੂੰ ਛੁਡਾਉਣ ਦੀ ਕੋਸ਼ਿਸ਼ – ਭਾਈ ਵਿਰਸਾ ਸਿੰਘ ਖਾਲਸਾ

ਮਜੀਠਾ, ਗੁਰਦਾਸਪੁਰ, 1 ਜੂਨ (ਸਰਬਜੀਤ ਸਿੰਘ)– ਬੀਤੇ ਦਿਨੀਂ ਪੰਜਾਬ ਨਗਰ ਨਿਗਮ,ਨਗਰ ਕੌਂਸਲ ਦੀਆਂ ਚੋਣਾਂ ਸਮੇਂ ਬਿਕਰਮ ਸਿੰਘ ਮਜੀਠੀਆ ਹਲਕਾ  ਮਜੀਠਾ ਦੇ ਪੋਲਿੰਗ ਸਟੇਸ਼ਨ ਪਹੁੰਚੇ ਤਾਂ ਉਨ੍ਹਾਂ ਦੀ ਪੁਲਸ ਦੇ ਇਕ ਸੀਨੀਅਰ ਅਫ਼ਸਰ ਨਾਲ ਤੂੰ ਤੂੰ ਮੈਂ ਮੈਂ ਹੋਈ ਸੀ ਅਤੇ ਇਸ ਦਰਮਿਆਨ ਇੱਕ ਜੋਬਨਪ੍ਰੀਤ ਨਾਮਕ ਲੜਕੇ ਤੇ ਐਫ ਆਰ ਦਰਜ ਕਰਕੇ ਉਸ ਨੂੰ ਗ੍ਰਿਫਤਾਰ ਕੀਤਾ […]

Continue Reading

ਇਤਿਹਾਸਕ ਗੁਰਦੁਆਰਿਆਂ ਦੇ ਮੁਲਾਜ਼ਮਾਂ,ਗ੍ਰੰਥੀ ਅਖੰਡਪਾਠੀ ਤੇ ਸੇਵਾਦਾਰਾਂ ਨੂੰ ਬਾਬਾ ਬਕਾਲੇ ਸੱਦ ਕੇ ਪੰਥਕ ਇਕੱਠ ਦੇ ਰੂਪ ‘ਚ ਬੇਅਦਬੀ ਕਾਨੂੰਨ ਨੂੰ ਰੱਦ ਕਰਨ ਵਾਲਾ ਸਰਕਾਰ ਵਿਰੋਧੀ ਮਤਾ ਸਰਬ ਪ੍ਰਵਾਨਤ ਨਹੀਂ ? ਭਾਈ ਵਿਰਸਾ ਸਿੰਘ ਖਾਲਸਾ

ਬਾਬਾ ਬਕਾਲਾ, ਗੁਰਦਾਸਪੁਰ,1 ਜੂਨ (ਸਰਬਜੀਤ ਸਿੰਘ)– ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਹਰਜਿੰਦਰ ਸਿੰਘ ਧਾਮੀ ਅਤੇ ਜਥੇਦਾਰ ਗੜਗੱਜ ਬਾਦਲ ਲਾਣੇ ਵੱਲੋਂ ਗੁਰੂ ਗ੍ਰੰਥ ਸਾਹਿਬ ਸਤਿਕਾਰ ਐਕਟ ‘ਚ ਸੋਧ ਕਰਕੇ ਸਰਕਾਰ ਵੱਲੋਂ ਬਣਾਇਆ ਸਖ਼ਤ ਕਾਨੂੰਨ ਬਾਦਲਕਿਆਂ ਲਈ ਗਲ਼ੇ ਦੀ ਹੱਡੀ ਬਣਿਆ ਪਿਆ ਹੈ ਅਤੇ ਇਸ ਨੂੰ ਰੱਦ ਕਰਵਾਉਣ ਲਈ ਇਤਿਹਾਸਕ ਗੁਰਦੁਆਰੇ ਦੀਆਂ ਗੋਲਕਾਂ ਦਾ ਪੈਸਾ […]

Continue Reading