ਕਾਂਗਰਸ ਪਾਰਟੀ ਨਰੇਗਾ ਸਕੀਮ ਤਹਿਤ ਗਰੀਬ ਲੋਕਾਂ ਨੂੰ ਬੇਲੋੜਾ ਗੁੰਮਰਾਹ ਕਰ ਰਹੀ ਹੈ, ਜਦੋਂ ਕਿ ਨਰੇਗਾ ਦੀ ਜੀ ਜਗ੍ਹਾ “ਜੀ ਰਾਮ ਜੀ”ਸਕੀਮ ਤਹਿਤ ਗਰੀਬਾਂ ਨੂੰ 90 ਦੀ ਜਗ੍ਹਾ 120 ਦਿਨ ਦਾ ਰੁਜ਼ਗਾਰ ਮਿਲੇਗਾ – ਭਾਈ ਵਿਰਸਾ ਸਿੰਘ ਖਾਲਸਾ
ਗੁਰਦਾਸਪੁਰ, 9 ਜਨਵਰੀ (ਸਰਬਜੀਤ ਸਿੰਘ)— 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਹੀ ਕਾਂਗਰਸ ਨੂੰ ਸਰਕਾਰ ਬਣਾਉਣ ਦਾ ਸਿਆਸੀ ਬੁਖਾਰ ਚੜ੍ਹਿਆ ਹੋਇਆ ਹੈ ਅਤੇ ਇਸੇ ਹੀ ਤਹਿਤ ਉਹ ਬੇਲੋੜੇ ਮੁੱਦੇ ਚੁੱਕ ਕੇ ਲੋਕਾਂ ਨੂੰ ਗੁੰਮਰਾਹ ਕਰਨ ‘ਚ ਲੱਗੀ ਹੋਈ ਹੈ,ਕੇਂਦਰੀ ਦੀ ਭਾਜਪਾ ਸਰਕਾਰ ਨੇ ਕਾਂਗਰਸ ਵੱਲੋਂ ਹੋਂਦ ‘ਚ ਲਿਆਂਦੀ ਮਨਰੇਗਾ ਸਕੀਮ ਦਾ ਨਾਂ ਬਦਲਕੇ […]
Continue Reading

