ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਝੋਨੇ ਦੀ 263445 ਮੀਟਰਕ ਟਨ ਦੀ ਖਰੀਦ
ਡਿਪਟੀ ਕਮਿਸ਼ਨਰ ਵਲੋਂ ਫਸਲ ਦੀ ਰਹਿੰਦ ਖੂੰਹਦ ਨੂੰ ਅੱਗ ਨਾ ਲਾ ਕੇ ਸਗੋਂ ਪੈਲੀ ਵਿੱਚ ਵਾਹ ਕੇ ਕਣਕ ਬੀਜਣ ਦੀ ਅਪੀਲ ਗੁਰਦਾਸਪੁਰ,18 ਅਕਤੂਬਰ (ਸਰਬਜੀਤ ਸਿੰਘ)– ਜਿਲ੍ਹੇ ਦੀਆਂ ਮੰਡੀਆਂ ਵਿੱਚ ਬੀਤੀ ਸ਼ਾਮ ਤੱਕ 273543 ਮੀਟਰਕ ਟਨ ਝੋਨੇ ਦੀ ਫਸਲ ਦੀ ਆਮਦ ਹੋਈ ਸੀ, ਜਿਸ ਵਿੱਚੋਂ 263445 ਮੀਟਰਕ ਟਨ ਝੋਨੇ ਦੀ ਖਰੀਦ ਕੀਤੀ ਜਾ ਚੁੱਕੀ ਹੈ ਅਤੇ […]
Continue Reading

