ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਜ਼ੀਰੋ ਕਰਨ ਲਈ ਜ਼ਿਲ੍ਹਾ ਪ੍ਰਸ਼ਾਸਨ ਗੁਰਦਾਸਪੁਰ ਵੱਲੋਂ ਕੋਸ਼ਿਸ਼ਾਂ ਆਰੰਭ
ਡਿਪਟੀ ਕਮਿਸ਼ਨਰ ਵੱਲੋਂ ਕਿਸਾਨਾਂ ਨੂੰ ਸਬਸਿਡੀ ‘ਤੇ ਝੋਨੇ ਦੀ ਪਰਾਲੀ ਪ੍ਰਬੰਧਨ ਲਈ ਲੋੜੀਂਦੀ ਮਸ਼ੀਨਰੀ ਵੰਡਣ ਲਈ ਵਿਸ਼ੇਸ਼ ਮੁਹਿੰਮ ਦਾ ਆਗਾਜ਼ ਗੁਰਦਾਸਪੁਰ, 14 ਜੁਲਾਈ (ਸਰਬਜੀਤ ਸਿੰਘ)– ਜ਼ਿਲ੍ਹਾ ਗੁਰਦਾਸਪੁਰ ਨੂੰ ‘ਝੋਨੇ ਦੀ ਪਰਾਲੀ ਸਾੜਨ ਤੋਂ ਮੁਕਤ’ ਬਣਾਉਣ ਲਈ ਪੰਜਾਬ ਸਰਕਾਰ ਦੀਆਂ ਹਦਾਇਤਾਂ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਹੁਣ ਤੋਂ ਹੀ ਕੋਸ਼ਿਸ਼ਾਂ ਅਰੰਭ ਕਰ ਦਿੱਤੀਆਂ ਗਈਆਂ ਹਨ। ਡਿਪਟੀ ਕਮਿਸ਼ਨਰ […]
Continue Reading

