ਵਿਰਾਸਤੀ ਮੰਚ ਬਟਾਲਾ ਨੇ ਬਾਬਾ ਬੰਦਾ ਸਿੰਘ ਬਹਾਦਰ ਯਾਦਗਾਰੀ ਲਾਇਬ੍ਰੇਰੀ ਅਤੇ ਮਿਊਜ਼ੀਅਮ, ਮਿਰਜ਼ਾਜਾਨ ਵਿਖੇ ਪੌਦੇ ਲਗਾਏ
ਪਿੰਡ ਮਿਰਜ਼ਾਜਾਨ ਦੇ ਵਸਨੀਕਾਂ ਨੇ ਪੌਦਿਆਂ ਦੀ ਸਾਂਭ-ਸੰਭਾਲ ਦਾ ਅਹਿਦ ਲਿਆ ਗੁਰਦਾਸਪੁਰ, 17 ਜੁਲਾਈ (ਸਰਬਜੀਤ ਸਿੰਘ ) – ਵਿਰਾਸਤੀ ਮੰਚ ਬਟਾਲਾ ਵੱਲੋਂ ਐਡਵੋਕੇਟ ਐੱਚ.ਐੱਸ. ਮਾਂਗਟ, ਪ੍ਰਧਾਨ ਬਲਦੇਵ ਸਿੰਘ ਰੰਧਾਵਾ, ਡੀ.ਪੀ.ਆਰ.ਓ. ਇੰਦਰਜੀਤ ਸਿੰਘ ਅਤੇ ਪ੍ਰੋ. ਜਸਬੀਰ ਸਿੰਘ ਦੀ ਅਗਵਾਈ ਹੇਠ ਪਿੰਡ ਮਿਰਜ਼ਾਜਾਨ ਵਿਖੇ ਬਾਬਾ ਬੰਦਾ ਸਿੰਘ ਬਹਾਦਰ ਯਾਦਗਾਰੀ ਲਾਇਬ੍ਰੇਰੀ ਅਤੇ ਮਿਊਜ਼ੀਅਮ ਵਿਖੇ ਵਣ-ਮਹਾਂਉਤਸਵ ਮਨਾਇਆ ਗਿਆ। ਇਸ […]
Continue Reading

