ਐਸ ਜੀ ਪੀ ਸੀ ਵੱਲੋਂ ਵਿਦੇਸ਼ਾਂ ਵਿੱਚ ਮਾਰੇ ਗਏ ਤਿੰਨ ਸਿੰਘਾਂ ਦੀਆਂ ਤਸਵੀਰਾਂ ਅਜਾਇਬ ਘਰ’ ਲਾਉਣਾ ਸ਼ਲਾਘਾਯੋਗ ਕਾਰਵਾਈ – ਭਾਈ ਵਿਰਸਾ ਸਿੰਘ ਖਾਲਸਾ
ਗੁਰਦਾਸਪੁਰ, 14 ਜੁਲਾਈ (ਸਰਬਜੀਤ ਸਿੰਘ)–ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਇੱਕ ਇਤਿਹਾਸਕ ਫੈਸਲੇ ਰਾਹੀਂ ਵਿਦੇਸ਼ਾਂ ਵਿੱਚ ਮਾਰੇ ਗਏ ਤਿੰਨ ਸਿੰਘਾਂ ਦੀਆਂ ਤਸਵੀਰਾਂ ਅਜਾਇਬ ਘਰ ਵਿੱਚ ਲਾਉਣ ਦਾ ਮਹਾਨ ਫੈਸਲਾ ਲਿਆ ਹੈ। ਇਸ ਕਰਕੇ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਇਸ ਫੈਸਲੇ ਦਾ ਸਵਾਗਤ ਤੇ ਪੂਰਨ ਹਮਾਇਤ ਕਰਦੀ ਹੈ ,ਕਿਉਂਕਿ ਇਹ ਫੈਸਲਾ ਸਮੇਂ ਦੀ ਲੋੜ ਤੇ ਲੋਕਾਂ […]
Continue Reading

