ਜਥੇਦਾਰ ਬਾਬਾ ਜਗਤਾਰ ਸਿੰਘ ਅਤੇ ਜਥੇਦਾਰ ਬਾਬਾ ਦਾਰਾ ਸਿੰਘ ਜੀ ਦੀ ਸਲਾਨਾ ਬਰਸੀ ਮਜੀਠਾ ਬਾਈਪਾਸ ਵਿਖੇ ਸ਼ਰਧਾ ਭਾਵਨਾਵਾਂ ਨਾਲ ਮਨਾਈ- ਜਥੇਦਾਰ ਬਾਬਾ ਪ੍ਰਗਟ ਸਿੰਘ
ਅੰਮ੍ਰਿਤਸਰ,ਗੁਰਦਾਸਪੁਰ,3 ਜੁਲਾਈ (ਸਰਬਜੀਤ ਸਿੰਘ)— ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਜਥੇਦਾਰ ਬਾਬਾ ਜਗਤਾਰ ਸਿੰਘ ਅਤੇ ਜਥੇਦਾਰ ਬਾਬਾ ਦਾਰਾ ਸਿੰਘ ਸਲਾਨਾ ਬਰਸੀ ਗੁਰਦੁਆਰਾ ਗੁਰੂ ਹਰਿਗੋਬਿੰਦ ਸਾਹਿਬ ਪਾਤਸ਼ਾਹੀ ਛੇਵੀਂ ਮਜੀਠਾ ਬਾਈਪਾਸ ਰੋਡ ਅੰਮ੍ਰਿਤਸਰ ਵਿਖੇ ਬਹੁਤ ਹੀ ਸ਼ਰਧਾ ਭਾਵਨਾਵਾਂ ਅਤੇ ਉਤਸ਼ਾਹ ਨਾਲ ਮਿਸਲ ਬਾਬਾ ਮਾਨ ਸਿੰਘ ਪੰਥ ਅਕਾਲੀ ਤਰਨਾ ਦਲ ਦੇ ਮੁਖੀ ਜਥੇਦਾਰ ਬਾਬਾ ਪ੍ਰਗਟ ਸਿੰਘ ਜੀ […]
Continue Reading

