ਪੰਜਾਬ ਸਰਕਾਰ ਵੱਲੋਂ ਅਸ਼ੀਰਵਾਦ ਸਕੀਮ ਤਹਿਤ 6786 ਲਾਭਪਾਤਰੀਆਂ ਨੂੰ 34 ਕਰੋੜ ਰੁਪਏ ਦੀ ਪ੍ਰਵਾਨਗੀ ਜਾਰੀ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਅਨੁਸੂਚਿਤ ਜਾਤੀਆਂ, ਪਛੜੀਆਂ ਸ਼੍ਰੇਣੀਆਂ ਅਤੇ ਆਰਥਿਕ ਤੌਰ ‘ਤੇ ਕਮਜ਼ੋਰ ਵਰਗਾਂ ਦੀ ਭਲਾਈ ਲਈ ਲਗਾਤਾਰ ਯਤਨਸ਼ੀਲ – ਚੇਅਰਮੈਨ ਰਮਨ ਬਹਿਲ ਗੁਰਦਾਸਪੁਰ, 26 ਜੂਨ ( ਸਰਬਜੀਤ ਸਿੰਘ)– ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਅਨੁਸੂਚਿਤ ਜਾਤੀਆਂ, ਪਛੜੀਆਂ ਸ਼੍ਰੇਣੀਆਂ ਅਤੇ ਆਰਥਿਕ ਤੌਰ ‘ਤੇ ਕਮਜ਼ੋਰ ਵਰਗਾਂ […]
Continue Reading

