ਐਸਐਸਪੀ ਗੁਰਦਾਸਪੁਰ ਦੀ ਅਗਵਾਈ ਹੇਠ ਪੁਲਸ ਨੇ ਦੂਸਰੇ ਦਿਨ ਵੀ ਚਲਾਇਆ ਪਿੰਡ ਡੀਡਾ ਸਾਂਸੀਆ ਵਿੱਚ ਚੈਕਿੰਗ ਅਭਿਆਨ
17 ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕਰਕੇ 5 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ-ਐਸਐਸਪੀ ਦਯਾਮਾ ਹਰੀਸ਼ ਕੁਮਾਰ ਗੁਰਦਾਸਪੁਰ,16 ਜੂਨ ( ਸਰਬਜੀਤ ਸਿੰਘ)– ਦੀਨਾਨਗਰ ਦੇ ਪਿੰਡ ਡੀਡਾ ਸਾਸੀਆਂ ‘ਚੋਂ ਤਿੰਨ ਨੌਜਵਾਨਾਂ ਦੀਆਂ ਲਾਸ਼ਾਂ ਮਿਲੀਆਂ ਹਨ। ਜਿਨ੍ਹਾਂ ਵਿੱਚੋਂ ਇੱਕ ਲੜਕਾ ਪ੍ਰਿੰਸ ਪਠਾਨਕੋਟ ਅਤੇ ਦੋ ਲੜਕੇ ਸਚਿਨ ਅਤੇ ਰਾਕੇਸ਼ ਜੰਮੂ ਲਖਨਪੁਰ ਦੇ ਰਹਿਣ ਵਾਲੇ ਹਨ। ਪਰਿਵਾਰ ਦਾ ਦੋਸ਼ ਹੈ ਕਿ ਇਸ […]
Continue Reading

