ਘਟੀਆ ਕਾਰਗੁਜਾਰੀ ਕਾਰਨ ਲੋਕਸਭਾ ਚੋਣਾਂ ਵਿੱਚ ਆਮ ਆਦਮੀ ਪਾਰਟੀ ਨੂੰ ਵੇਖਣਾ ਪਿਆ ਹਾਰ ਦਾ ਮੂੰਹ- ਕਾਮਰੇਡ ਬੱਖਤਪੁਰਾ
ਗੁਰਦਾਸਪੁਰ, 13 ਜੂਨ ( ਸਰਬਜੀਤ ਸਿੰਘ)– ਇੱਥੇ ਲਹਿਰਕਾ ਰੋਡ ਪਾਰਟੀ ਦਫਤਰ ਵਿਖੇ ਸੀ ਪੀ ਆਈ ਐਮ ਐਲ ਲਿਬਰੇਸ਼ਨ ਦੀ ਜ਼ਿਲ੍ਹਾ ਕਮੇਟੀ ਮੀਟਿੰਗ ਮੰਗਲ ਸਿੰਘ ਧਰਮਕੋਟ ਦੀ ਪ੍ਰਧਾਨਗੀ ਹੇਠ ਕੀਤੀ ਗਈ। ਇਸ ਸਮੇਂ ਮੀਟਿੰਗ ਵਿੱਚ ਵਿਸ਼ੇਸ਼ ਤੌਰ ਤੇ ਪਹੁੰਚੇ ਲਿਬਰੇਸ਼ਨ ਦੇ ਸੂਬਾ ਸਕੱਤਰ ਕਾਮਰੇਡ ਗੁਰਮੀਤ ਸਿੰਘ ਬੱਖਤਪੁਰਾ ਨੇ ਕਿਹਾ ਕਿ ਮੀਟਿੰਗ ਵਿੱਚ ਲੋਕ ਸਭਾ ਚੋਣਾਂ ਦਾ […]
Continue Reading

