ਸੀਪੀਆਈ ਐਮਐਲ ਲਿਬਰੇਸ਼ਨ ਵੱਲੋਂ ਕਾਂਗਰਸੀ ਉਮੀਦਵਾਰ ਰੰਧਾਵਾ ਦੇ ਹੱਕ ਵਿੱਚ ਰੈਲੀ ਕੀਤੀ-ਕਾਮਰੇਡ ਬੱਖਤਪੁਰਾ
ਫ਼ਤਹਿਗੜ੍ਹ ਚੂੜੀਆਂ, ਗੁਰਦਾਸਪੁਰ, 31 ਮਈ ( ਸਰਬਜੀਤ ਸਿੰਘ)- ਸੀ ਪੀ ਆਈ ਐਮ ਐਲ ਲਿਬਰੇਸ਼ਨ ਨੇ ਫ਼ਤਹਿਗੜ੍ਹ ਚੂੜੀਆਂ ਦੇ ਨਜ਼ਦੀਕੀ ਕਸਬੇ ਪਿੰਡੀ ਵਿਖੇ ਲੋਕ ਸਭਾ ਹਲਕਾ ਗੁਰਦਾਸਪੁਰ ਦੇ ਕਾਂਗਰਸੀ ਉਮੀਦਵਾਰ ਸੁਖਜਿੰਦਰ ਸਿੰਘ ਰੰਧਾਵਾ ਦੇ ਹੱਕ ਵਿੱਚ ਰੈਲੀ ਕੀਤੀ। ਇਸ ਸਮੇਂ ਬੋਲਦਿਆਂ ਲਿਬਰੇਸ਼ਨ ਆਗੂ ਦਲਬੀਰ ਭੋਲਾ ਮਲਕਵਾਲ ਅਤੇ ਲਿਬਰੇਸ਼ਨ ਦੇ ਸੂਬਾ ਸਕੱਤਰ ਕਾਮਰੇਡ ਗੁਰਮੀਤ ਸਿੰਘ ਬੱਖਤਪੁਰਾ ਨੇ […]
Continue Reading

