ਸ੍ਰੀ ਗੁਰੂ ਅਮਰਦਾਸ ਮਹਾਰਾਜ ਜੀ ਸਮੂਹ ਸਿੱਖ ਗੁਰ ਸਾਹਿਬਾਨਾ ਤੋਂ ਵਡੇਰੀ ਉਮਰ ‘ਚ ਗੁਰਗੱਦੀ ਤੇ ਬਿਰਾਜਮਾਨ ਹੋਏ- ਭਾਈ ਵਿਰਸਾ ਸਿੰਘ ਖਾਲਸਾ
ਗੁਰਦਾਸਪੁਰ, 23 ਮਈ (ਸਰਬਜੀਤ ਸਿੰਘ)– ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਦੇ ਕੌਮੀ ਪ੍ਰਧਾਨ ਭਾਈ ਵਿਰਸਾ ਸਿੰਘ ਖਾਲਸਾ ਤੇ ਧਾਰਮਿਕ ਸਲਾਹਕਾਰ ਭਾਈ ਸੁਖਦੇਵ ਸਿੰਘ ਜਗਰਾਵਾਂ ਨੇ ਇੱਕ ਸਾਂਝੇ ਲਿਖਤੀ ਪ੍ਰੈਸ ਬਿਆਨ ਰਾਹੀਂ ਦੇਸ਼ਾਂ ਵਿਦੇਸ਼ਾਂ ਵਿੱਚ ਵਸ ਰਹੀ ਨਾਨਕ ਨਾਮ ਲੇਵਾ ਸੰਗਤ ਨੂੰ ਤੀਜੇ ਪਾਤਸ਼ਾਹ ਗੁਰੂ ਅਮਰਦਾਸ ਮਹਾਰਾਜ ਜੀ ਦੇ 545 ਵੇਂ ਪ੍ਰਕਾਸ਼ ਦਿਹਾੜੇ ਦੀਆਂ ਲੱਖ […]
Continue Reading

