ਜਨਰਲ ਅਬਜ਼ਰਵਰ ਤੇ ਰਿਟਰਨਿੰਗ ਅਫ਼ਸਰ ਦੀ ਹਾਜ਼ਰੀ ਵਿੱਚ ਇਲੈੱਕਟ੍ਰਾਨਿਕ ਵੋਟਿੰਗ ਮਸ਼ੀਨਾਂ ਦੀ ਰੈਂਡੇਮਾਇਜੇਸ਼ਨ ਹੋਈ
ਚੋਣ ਲੜ ਰਹੇ ਉਮੀਦਵਾਰ ਤੇ ਵੱਖ-ਵੱਖ ਸਿਆਸੀ ਪਾਰਟੀਆਂ ਦੇ ਨੁਮਾਇੰਦੇ ਵੀ ਰਹੇ ਹਾਜ਼ਰ ਗੁਰਦਾਸਪੁਰ, 19 ਮਈ (ਸਰਬਜੀਤ ਸਿੰਘ)– ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਲੋਕ ਸਭਾ ਚੋਣਾਂ 2024 ਵਿਚ ਵਰਤੀਆਂ ਜਾਣ ਵਾਲੀਆਂ ਮਸ਼ੀਨਾਂ ਦੀ ਵਿਧਾਨ ਸਭਾ ਹਲਕਾ ਵਾਈਜ ਰੈਂਡੇਮਾਇਜ਼ੇਸਨ ਅੱਜ ਇੱਥੇ ਜਨਰਲ ਅਬਜ਼ਰਵਰ ਕੇ. ਮਹੇਸ਼ ਆਈ.ਏ.ਐੱਸ. ਅਤੇ ਰਿਟਰਨਿੰਗ ਅਫ਼ਸਰ ਲੋਕ ਸਭਾ ਹਲਕਾ 01-ਗੁਰਦਾਸਪੁਰ ਵਿਸ਼ੇਸ਼ ਸਾਰੰਗਲ […]
Continue Reading

