ਜ਼ਿਲ੍ਹਾ ਰੈੱਡ ਕਰਾਸ ਸੋਸਾਇਟੀ ਨੇ ਵਿਸ਼ਵ ਰੈੱਡ ਕਰਾਸ ਦਿਵਸ ਮਨਾਇਆ
ਵਿਸ਼ਵ ਰੈੱਡ ਕਰਾਸ ਦਿਵਸ ਮੌਕੇ ਮੁਫ਼ਤ ਮੈਡੀਕਲ ਕੈਂਪ ਲਗਾਇਆ ਗੁਰਦਾਸਪੁਰ, 9 ਮਈ (ਸਰਬਜੀਤ ਸਿੰਘ)— ਡਿਪਟੀ ਕਮਿਸ਼ਨਰ-ਕਮ-ਪ੍ਰਧਾਨ ਜ਼ਿਲ੍ਹਾ ਰੈੱਡ ਕਰਾਸ ਸੋਸਾਇਟੀ, ਗੁਰਦਾਸਪੁਰ ਦੇ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕਰਦੇ ਹੋਏ ਜ਼ਿਲ੍ਹਾ ਰੈੱਡ ਕਰਾਸ ਸੋਸਾਇਟੀ ਵੱਲੋਂ ਅੱਜ ਵਿਸ਼ਵ ਰੈੱਡ ਕਰਾਸ ਦਿਵਸ ਮਨਾਇਆ ਗਿਆ। ਇਸ ਮੌਕੇ ਸੋਸਾਇਟੀ ਵੱਲੋਂ ਸ੍ਰੀ ਗੁਰੂ ਤੇਗ਼ ਬਹਾਦਰ ਕਲੀਨਿਕ, ਬਰਿਆਰ ਵਿਚ ਚਲਾਈ ਜਾ ਰਹੀ ਕਲੀਨਿਕ […]
Continue Reading

